ਪੜਚੋਲ ਕਰੋ

PSPCL Recruitment 2023: 10ਵੀਂ ਪਾਸ ਲਈ ਬਿਜਲੀ ਵਿਭਾਗ 'ਚ ਬੰਪਰ ਭਰਤੀ, 15 ਜਨਵਰੀ ਤੋਂ ਪਹਿਲਾਂ ਕਰ ਲਓ ਅਪਲਾਈ

Job Alert:ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 2500 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਅਰਜ਼ੀਆਂ ਅੱਜ ਯਾਨੀ 26 ਦਸੰਬਰ ਤੋਂ ਸ਼ੁਰੂ ਹੋ ਗਈਆਂ ਹਨ। ਜਾਣੋ ਕਿਵੇਂ ਹੋਵੇਗੀ ਚੋਣ ਅਤੇ ਕਿਸ ਵੈੱਬਸਾਈਟ ਤੋਂ ਫਾਰਮ ਭਰਨਾ ਹੈ।

PSPCL Assistant Lineman Recruitment 2023: 10ਵੀਂ ਪਾਸ ਵਾਲਿਆਂ ਲਈ ਸਰਕਾਰੀ ਨੌਕਰੀ ਹਾਸਿਲ ਕਰਨ ਦਾ ਇੱਕ ਸੁਨਹਿਰੀ ਮੌਕਾ ਹੈ। ਜੀ ਹਾਂ ਪੰਜਾਬ ਬਿਜਲੀ ਵਿਭਾਗ (PSPCL) ਵਿੱਚ ਬੰਪਰ ਅਸਾਮੀਆਂ ਲਈ ਭਰਤੀ ਸ਼ੁਰੂ ਕੀਤੀ ਗਈ ਹੈ। ਉਹ ਉਮੀਦਵਾਰ ਜਿਨ੍ਹਾਂ ਨੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਕੀਤੀ ਹੈ ਅਤੇ ਸਬੰਧਤ ਡਿਪਲੋਮਾ ਵੀ ਕੀਤਾ ਹੈ, ਉਹ ਇਸ ਲਈ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਭਰਤੀਆਂ ਲਈ ਅਰਜ਼ੀਆਂ ਕੱਲ੍ਹ ਯਾਨੀ 26 ਦਸੰਬਰ 2023 ਤੋਂ ਸ਼ੁਰੂ ਹੋ ਗਈਆਂ ਹਨ। ਜੇਕਰ ਤੁਸੀਂ ਵੀ ਦਿਲਚਸਪੀ ਰੱਖਦੇ ਹੋ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਅਪਲਾਈ ਕਰੋ।

ਇਸ ਵੈੱਬਸਾਈਟ ਤੋਂ ਅਪਲਾਈ ਕਰੋ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਇਨ੍ਹਾਂ ਅਸਾਮੀਆਂ ਲਈ ਸਿਰਫ਼ ਆਨਲਾਈਨ (online) ਅਪਲਾਈ ਕੀਤਾ ਜਾ ਸਕਦਾ ਹੈ। ਅਜਿਹਾ ਕਰਨ ਲਈ ਤੁਹਾਨੂੰ PSPCL ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ, ਜਿਸਦਾ ਪਤਾ ਹੈ - pspcl.in

ਇਹ ਆਖਰੀ ਤਾਰੀਖ ਹੈ
ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਜਨਵਰੀ 2024 ਹੈ। ਇਸ ਮਿਤੀ ਤੋਂ ਪਹਿਲਾਂ ਨਿਰਧਾਰਤ ਫਾਰਮੈਟ ਵਿੱਚ ਫਾਰਮ ਭਰੋ।

ਇਹ ਡਿਪਲੋਮਾ ਜ਼ਰੂਰੀ ਹੈ
ਜਿਹੜੇ ਉਮੀਦਵਾਰ 10ਵੀਂ ਪਾਸ ਕਰ ਚੁੱਕੇ ਹਨ ਅਤੇ ਜਿਨ੍ਹਾਂ ਕੋਲ ਲਾਈਨਮੈਨ ਟਰੇਡ ਵਿੱਚ ਨੈਸ਼ਨਲ ਅਪ੍ਰੈਂਟਿਸਸ਼ਿਪ ਸਰਟੀਫਿਕੇਟ ਹੈ, ਉਹ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹਨ। ਉਹ ਉਮੀਦਵਾਰ ਜਿਨ੍ਹਾਂ ਕੋਲ ਡਿਗਰੀ ਅਤੇ ਡਿਪਲੋਮਾ ਵਰਗੀ ਉੱਚ ਸਿੱਖਿਆ ਹੈ, ਉਹ ਵੀ ਅਪਲਾਈ ਕਰ ਸਕਦੇ ਹਨ ਪਰ ਇਸ ਲਈ ਘੱਟੋ-ਘੱਟ ਯੋਗਤਾ ਪਾਸ ਕਰਨੀ ਜ਼ਰੂਰੀ ਹੈ।

ਉਮਰ- ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 37 ਸਾਲ ਨਿਰਧਾਰਿਤ ਕੀਤੀ ਗਈ ਹੈ।

ਕਿੰਨੀ ਫੀਸ ਦੇਣੀ ਪਵੇਗੀ
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ 944 ਰੁਪਏ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ ਰਾਖਵੀਂ ਸ਼੍ਰੇਣੀ ਅਤੇ ਪੀ.ਐੱਚ. ਦੇ ਉਮੀਦਵਾਰਾਂ ਨੂੰ 590 ਰੁਪਏ ਫੀਸ ਅਦਾ ਕਰਨੀ ਪਵੇਗੀ। ਇਸ ਦੇ ਨਾਲ ਹੀ ਬੈਂਕ ਚਾਰਜ ਵੀ ਲਗਾਏ ਜਾਣਗੇ। ਵੇਰਵਿਆਂ ਨੂੰ ਜਾਣਨ ਲਈ ਤੁਸੀਂ ਉੱਪਰ ਦਿੱਤੀ ਵੈੱਬਸਾਈਟ 'ਤੇ ਜਾ ਸਕਦੇ ਹੋ।

ਚੋਣ ਕਿਵੇਂ ਹੋਵੇਗੀ?
ਇਨ੍ਹਾਂ ਅਸਾਮੀਆਂ 'ਤੇ ਚੋਣ ਪ੍ਰੀਖਿਆ ਦੇ ਕਈ ਪੜਾਅ ਪਾਸ ਕਰਨ ਤੋਂ ਬਾਅਦ ਕੀਤੀ ਜਾਵੇਗੀ। ਪ੍ਰੀਖਿਆ ਦੋ ਭਾਗਾਂ ਵਿੱਚ ਹੋਵੇਗੀ, ਭਾਗ ਇੱਕ ਅਤੇ ਭਾਗ ਦੋ। ਇਮਤਿਹਾਨ ਵਿੱਚ ਬਹੁ-ਚੋਣ ਵਾਲੇ ਪ੍ਰਸ਼ਨ ਪੁੱਛੇ ਜਾਣਗੇ ਜੋ ਹਰੇਕ ਇੱਕ ਅੰਕ ਦੇ ਹੋਣਗੇ। ਇਮਤਿਹਾਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਨੈਗੇਟਿਵ ਮਾਰਕਿੰਗ ਨਹੀਂ ਹੈ। ਜੇਕਰ ਇਮਤਿਹਾਨ ਦੇ ਸਮੇਂ ਦੀ ਗੱਲ ਕਰੀਏ ਤਾਂ ਪ੍ਰੀਖਿਆ 3 ਘੰਟੇ ਯਾਨੀ 180 ਮਿੰਟ ਦੀ ਹੋਵੇਗੀ।

ਨੋਟਿਸ ਦੇਖਣ ਲਈ ਇੱਥੇ ਕਲਿੱਕ ਕਰੋ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget