ਪੜਚੋਲ ਕਰੋ

PSSSB Forest Guard Jobs 2022: ਪੰਜਾਬ 'ਚ ਜੰਗਲਾਤ ਗਾਰਡ ਸਮੇਤ ਕਈ ਅਸਾਮੀਆਂ 'ਤੇ ਨਿਕਲੀ ਬੰਪਰ ਨੌਕਰੀਆਂ, ਚੈੱਕ ਕਰੋ ਵਧੇਰੇ ਜਾਣਕਾਰੀ

PSSSB Forest Guard Bharti 2022: ਪੰਜਾਬ ਦੇ ਜੰਗਲਾਤ ਵਿਭਾਗ ਵਿੱਚ ਬੰਪਰ ਭਰਤੀ ਸਾਹਮਣੇ ਆਈ ਹੈ। ਇਸ ਭਰਤੀ ਦਾ ਨੋਟਿਸ ਹੁਣ ਜਾਰੀ ਕੀਤਾ ਗਿਆ ਹੈ ਜਦੋਂਕਿ ਵਿਸਤ੍ਰਿਤ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।

PSSSB Forest Guard Jobs 2022: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਨੇ ਫੋਰੈਸਟ ਗਾਰਡ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਇਸ ਤਹਿਤ ਫੋਰੈਸਟਰ, ਵਣ ਰੇਂਜਰ ਅਤੇ ਵਣ ਗਾਰਡ ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਨੋਟਿਸ ਮੁਤਾਬਕ ਕੁੱਲ 204 ਅਸਾਮੀਆਂ ਹਨ। ਇਨ੍ਹਾਂ ਚੋਂ 200 ਅਸਾਮੀਆਂ ਫਾਰੈਸਟ ਗਾਰਡ ਦੀਆਂ ਹਨ। ਜਦਕਿ 2 ਅਸਾਮੀਆਂ ਫੋਰੈਸਟਰ ਅਤੇ ਦੋ ਫਾਰੈਸਟ ਰੇਂਜਰ ਦੀਆਂ ਹਨ। ਇਸ ਭਰਤੀ ਲਈ ਆਨਲਾਈਨ ਅਰਜ਼ੀ PSSSB ਦੀ ਵੈੱਬਸਾਈਟ sssb.punjab.gov.in 'ਤੇ ਜਾ ਕੇ ਕੀਤੀ ਜਾਣੀ ਹੈ।

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਨੇ ਇਸ ਭਰਤੀ ਲਈ ਹੁਣੇ ਹੀ ਛੋਟਾ ਨੋਟਿਸ ਜਾਰੀ ਕੀਤਾ ਹੈ। ਵਿਸਥਾਰ ਨੋਟਿਸ ਜਲਦੀ ਹੀ ਜਾਰੀ ਕੀਤਾ ਜਾਵੇਗਾ। ਇਸ ਭਰਤੀ ਦੀ ਵਿਸਥਾਰਤ ਸੂਚਨਾ 19 ਮਈ ਨੂੰ ਜਾਰੀ ਕੀਤੀ ਜਾਵੇਗੀ।

ਅਰਜ਼ੀ ਦੀ ਫੀਸ

ਜਨਰਲ- 1000 ਰੁਪਏ

SC/BC/EWS- 250 ਰੁਪਏ

ESM ਅਤੇ ਨਿਰਭਰ - 200 ਰੁਪਏ

PH/PWD- ਰੁਪਏ 500 ਪ੍ਰਤੀ ਮਹੀਨਾ

ਭੌਤਿਕ ਮਾਪਦੰਡ

ਕੱਦ - ਪੁਰਸ਼ - 163 ਸੈ.ਮੀ., ਔਰਤ - 150 ਸੈ.ਮੀ

ਛਾਤੀ - 70 ਸੈਂਟੀਮੀਟਰ + 5 ਸੈਂਟੀਮੀਟਰ ਵਧਣੀ ਚਾਹੀਦੀ ਹੈ।

ਦੌੜ/ਵਾਕ - 25 ਕਿਲੋਮੀਟਰ 4 ਘੰਟਿਆਂ ਵਿੱਚ, ਔਰਤ - 4 ਘੰਟੇ ਵਿੱਚ 14 ਕਿਲੋਮੀਟਰ

ਜ਼ਰੂਰੀ ਵਿਦਿਅਕ ਯੋਗਤਾ

ਉਮੀਦਵਾਰ 12ਵੀਂ ਪਾਸ/ਗ੍ਰੈਜੂਏਟ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ: Weather Report: ਇਨ੍ਹਾਂ ਸੂਬਿਆਂ 'ਚ ਅਗਲੇ 4 ਦਿਨਾਂ ਤੱਕ ਜਾਰੀ ਰਹੇਗੀ ਹੀਟ ਵੇਵ, ਬਾਰਿਸ਼ ਦੀ ਵੀ ਸੰਭਾਵਨਾ, IMD ਵਲੋਂ ਅਲਰਟ ਜਾਰੀ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget