ਪੜਚੋਲ ਕਰੋ

PSSSB Recruitment 2021: ਪੀਐਸਐਸਐਸਬੀ 'ਚ ਜੂਨੀਅਰ ਡਰਾਫਟਸਮੈਨ ਅਤੇ ਵੈਟਰਨਰੀ ਇੰਸਪੈਕਟਰ ਦੀਆਂ 1525 ਅਸਾਮੀਆਂ ਲਈ ਭਰਤੀ

ਬਿਨੈ-ਪੱਤਰ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਉਪਲਬਧ ਹਨ। ਉਮੀਦਵਾਰ ਵੈਟਰਨਰੀ ਇੰਸਪੈਕਟਰ ਦੇ ਅਹੁਦੇ ਲਈ 30 ਜੁਲਾਈ ਤਕ ਅਤੇ ਜੂਨੀਅਰ ਡਰਾਫਟਸਮੈਨ ਦੇ ਅਹੁਦੇ ਲਈ 22 ਜੁਲਾਈ 2021 ਤੱਕ ਅਰਜ਼ੀ ਦੇ ਸਕਦੇ ਹਨ।

PSSSB Recruitment 2021: ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਆਫ਼ ਪੰਜਾਬ (PSSSB) ਨੇ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਅਸਾਮੀਆਂ ਅਤੇ ਵੈਟਰਨਰੀ ਇੰਸਪੈਕਟਰ ਦੀਆਂ 866 ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਬਿਨੈ-ਪੱਤਰ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਉਪਲਬਧ ਹਨ। ਉਮੀਦਵਾਰ ਵੈਟਰਨਰੀ ਇੰਸਪੈਕਟਰ ਦੇ ਅਹੁਦੇ ਲਈ 30 ਜੁਲਾਈ ਤਕ ਅਤੇ ਜੂਨੀਅਰ ਡਰਾਫਟਸਮੈਨ ਦੇ ਅਹੁਦੇ ਲਈ 22 ਜੁਲਾਈ 2021 ਤੱਕ ਅਰਜ਼ੀ ਦੇ ਸਕਦੇ ਹਨ।

ਵਿੱਦਿਅਕ ਯੋਗਤਾ-

ਵੈਟਰਨਰੀ ਇੰਸਪੈਕਟਰ-

ਉਮੀਦਵਾਰ ਭੌਤਿਕੀ, ਰਸਾਇਣ ਅਤੇ ਜੀਵ ਵਿਗਿਆਨ / ਗਣਿਤ ਵਿਸ਼ੇ ਦੇ ਤੌਰ 'ਤੇ ਜਾਂ ਜੀਵ ਵਿਗਿਆਨ / ਗਣਿਤ, ਭੌਤਿਕ, ਰਸਾਇਣ ਅਤੇ ਅੰਗਰੇਜ਼ੀ ਦੇ ਨਾਲ 12ਵੀਂ ਪਾਸ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਵੈਟਰਨਰੀ ਸਾਇੰਸ ਅਤੇ ਐਨੀਮਲ ਹੈਲਥ ਟੈਕਨਾਲੋਜੀ ਵਿੱਚ ਡਿਪਲੋਮਾ ਵੀ ਹੋਣਾ ਚਾਹੀਦਾ ਹੈ।

ਜੂਨੀਅਰ ਡਰਾਫਟਮੈਨ-

ਉਮੀਦਵਾਰ 10ਵੀਂ ਪਾਸ ਅਤੇ ਡਰਾਫਟਸਮੈਨ ਵਿੱਚ ਟ੍ਰੇਡ ਸਰਟੀਫਿਕੇਟ ਜਾਂ ਡਿਪਲੋਮਾ ਧਾਰਕ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋਭਾਰਤੀ ਫੌਜ ਵਿੱਚ 147 ਹੋਰ ਮਹਿਲਾ ਅਧਿਕਾਰੀਆਂ ਨੂੰ ਮਿਲਿਆ ਸਥਾਈ ਕਮਿਸ਼ਨ, ਹੁਣ ਤੱਕ 424 ਨੂੰ ਮਿਲਿਆ ਪਰਮਾਨੇਂਟ ਕਮਿਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget