ਪੜਚੋਲ ਕਰੋ

ਪਟਵਾਰੀ ਦੇ ਅਹੁਦੇ ਲਈ ਅਪਲਾਈ ਕਰਨ ਲਈ ਦੁਬਾਰਾ ਖੁੱਲ੍ਹਿਆ ਐਪਲੀਕੇਸ਼ਨ ਲਿੰਕ, ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

Patwari Recruitment 2023: ਪੰਜਾਬੀਆਂ ਲਈ ਖੁਸ਼ਖਬਰੀ, ਜੋ ਉਮੀਦਵਾਰ ਪਟਵਾਰੀ ਦੀ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਦੁਬਾਰਾ ਤੋਂ ਲਿੰਕ ਨੂੰ ਖੋਲ ਦਿੱਤਾ ਗਿਆ ਹੈ ਅਤੇ ਮਿਤੀ ਵੀ ਵਧਾ ਦਿੱਤੀ ਹੈ।

PSSSB Patwari Recruitment 2023: ਪੰਜਾਬ ਵਿੱਚ ਕੁਝ ਸਮਾਂ ਪਹਿਲਾਂ ਪਟਵਾਰੀ ਦੀ ਬੰਪਰ ਪੋਸਟ ਲਈ ਭਰਤੀ ਸਾਹਮਣੇ ਆਈ ਸੀ। ਇਨ੍ਹਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ ਅਤੇ ਆਖਰੀ ਮਿਤੀ ਤੋਂ ਬਾਅਦ ਕੁਝ ਦਿਨ ਪਹਿਲਾਂ ਐਪਲੀਕੇਸ਼ਨ ਲਿੰਕ ਬੰਦ ਕਰ ਦਿੱਤਾ ਗਿਆ ਸੀ। ਇਸ ਸਬੰਧ ਵਿੱਚ ਤਾਜ਼ਾ ਅਪਡੇਟ ਇਹ ਹੈ ਕਿ PSSSB ਪਟਵਾਰੀ ਭਰਤੀ 2023 ਲਈ ਐਪਲੀਕੇਸ਼ਨ ਲਿੰਕ ਨੂੰ ਦੁਬਾਰਾ ਖੋਲ੍ਹਿਆ ਗਿਆ ਹੈ। ਜਿਹੜੇ ਉਮੀਦਵਾਰ ਇਹਨਾਂ ਭਰਤੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਪਰ ਕਿਸੇ ਕਾਰਨ ਇਹ ਮੌਕਾ ਖੁੰਝ ਗਿਆ ਸੀ, ਉਹ ਦੁਬਾਰਾ ਇਸ ਮੌਕੇ ਦਾ ਫਾਇਦਾ ਉਠਾ ਸਕਦੇ ਹਨ। ਹੁਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ‘ਤੇ ਪਟਵਾਰੀ ਅਹੁਦੇ ਲਈ 2 ਅਪ੍ਰੈਲ 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਵੈੱਬਸਾਈਟ ਤੋਂ ਕਰੋ ਅਪਲਾਈ

ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 20 ਮਾਰਚ ਸੀ, ਜਿਸ ਨੂੰ ਹੁਣ ਵਧਾ ਕੇ 2 ਅਪ੍ਰੈਲ 2023 ਕਰ ਦਿੱਤਾ ਗਿਆ ਹੈ। ਇਸ ਦੇ ਨਾਲ, ਅਰਜ਼ੀ ਫੀਸ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਪ੍ਰੈਲ 2023 ਤੱਕ ਵਧਾ ਦਿੱਤੀ ਗਈ ਹੈ।

ਇਸ ਭਰਤੀ ਮੁਹਿੰਮ ਰਾਹੀਂ ਕੁੱਲ 710 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ, ਉਮੀਦਵਾਰਾਂ ਨੂੰ PSSSB ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ, ਜਿਸਦਾ ਪਤਾ - sssb.punjab.gov.in ਹੈ।

ਕੌਣ ਅਪਲਾਈ ਕਰ ਸਕਦਾ ਹੈ

ਇਨ੍ਹਾਂ ਅਸਾਮੀਆਂ ਲਈ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਨੇ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੋਵੇ ਅਤੇ ਕੰਪਿਊਟਰ 'ਤੇ ਕੰਮ ਕਰਨ ਦਾ ਤਜਰਬਾ ਹੋਣ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦਾ ਗਿਆਨ ਵੀ ਹੋਵੇ। ਉਮਰ ਹੱਦ 18 ਤੋਂ 37 ਸਾਲ ਤੈਅ ਕੀਤੀ ਗਈ ਹੈ।

ਕਿੰਨੀ ਹੈ ਅਰਜ਼ੀ ਦੀ ਫੀਸ

PSSSB ਪਟਵਾਰੀ ਦੇ ਅਹੁਦੇ ਲਈ ਅਰਜ਼ੀ ਦੇਣ ਲਈ ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਨੂੰ 1000 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦਕਿ ਪੀਡਬਲਯੂਡੀ ਸ਼੍ਰੇਣੀ ਦੇ ਉਮੀਦਵਾਰਾਂ ਦੀ ਫੀਸ 500 ਰੁਪਏ ਹੈ। ਐਸਸੀ, ਬੀਸੀ ਵਰਗ ਅਤੇ ਸਾਬਕਾ ਸੈਨਿਕਾਂ ਲਈ ਫੀਸ 250 ਰੁਪਏ ਹੈ ਅਤੇ ਨਿਰਭਰ ਵਰਗ ਨੂੰ ਫੀਸ ਵਜੋਂ 200 ਰੁਪਏ ਅਦਾ ਕਰਨੇ ਪੈਣਗੇ। ਹੋਰ ਵੇਰਵਿਆਂ ਨੂੰ ਦੇਖਣ ਲਈ ਅਧਿਕਾਰਤ ਵੈੱਬਸਾਈਟ 'ਤੇ ਜਾਓ।

ਹੋਰ ਪੜ੍ਹੋ : IPL 2023: ਗੁਜਰਾਤ ਦੇ ਦਿੱਗਜ ਗੇਂਦਬਾਜ਼ ਦਾ ਵੱਡਾ ਬਿਆਨ, ਦੱਸਿਆ ਕਿਸ ਮਾਮਲੇ 'ਚ ਧੋਨੀ ਵਰਗੇ ਨੇ ਹਾਰਦਿਕ ਪਾਂਡਿਆ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Pics Viral: ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
ਇਸ਼ਕ ਦੇ ਜਾਲ 'ਚ ਫਸਾ ਕੇ ਚੱਲ ਰਿਹਾ ਠੱਗੀ ਮਾਰਨ ਦਾ ਖੇਡ, ਜਾਣੋ ਇਸ ਤੋਂ ਬਚਣ ਦਾ ਤਰੀਕਾ
ਇਸ਼ਕ ਦੇ ਜਾਲ 'ਚ ਫਸਾ ਕੇ ਚੱਲ ਰਿਹਾ ਠੱਗੀ ਮਾਰਨ ਦਾ ਖੇਡ, ਜਾਣੋ ਇਸ ਤੋਂ ਬਚਣ ਦਾ ਤਰੀਕਾ
Embed widget