ਪੜਚੋਲ ਕਰੋ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSTSE ਦੀ ਪ੍ਰੀਖਿਆ ਦੂਜੀ ਵਾਰ ਮੁਲਤਵੀ, ਜਾਣੋ ਕੁਝ ਜ਼ਰੂਰੀ ਗੱਲਾਂ

ਐਸਸੀਆਰਟੀ ਵਲੋਂ ਸ਼ੁੱਕਰਵਾਰ ਦੇਰ ਰਾਤ ਸਕੂਲ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਕਾਰਨ ਸ਼ਨੀਵਾਰ ਨੂੰ PSTSE ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਗਈ।

ਚੰਡੀਗੜ੍ਹ: ਸੂਬਾ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ (ਐਸਸੀਆਰਟੀ) ਦੀ ਸ਼ਨੀਵਾਰ ਸਵੇਰੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (PSTSE) ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ। ਦੱਸ ਦਈਏ ਕਿ ਇਹ ਪ੍ਰੀਖਿਆ ਦੂਜੀ ਵਾਰ ਮੁਲਤਵੀ ਕੀਤੀ ਗਈ ਹੈ। ਪਹਿਲਾਂ ਇਹ ਪ੍ਰੀਖਿਆ 12 ਦਸੰਬਰ ਨੂੰ ਆਯੋਜਿਤ ਕੀਤੀ ਜਾਣੀ ਸੀ। ਪ੍ਰਬੰਧਕੀ ਕਾਰਨਾਂ ਕਰਕੇ ਇਸਨੂੰ 19 ਦਸੰਬਰ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਪ੍ਰੀਖਿਆ ਰੱਦ ਹੋਣ ਕਾਰਨ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸ਼ੁੱਕਰਵਾਰ ਦੇਰ ਰਾਤ ਸਕੂਲਾਂ ਨੂੰ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਐਸਸੀਆਰਟੀ ਵੱਲੋਂ ਸ਼ੁੱਕਰਵਾਰ ਦੇਰ ਰਾਤ ਸਕੂਲ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸ਼ਨੀਵਾਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਕਾਰਨ ਪੀਐਸਟੀਐਸਈ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ, ਜਦਕਿ ਇਹ ਵੀ ਸਾਫ਼ ਕੀਤਾ ਗਿਆ ਕਿ ਇਹ ਐਤਵਾਰ 20 ਦਸੰਬਰ ਨੂੰ ਹੋਣ ਵਾਲੀ ਨੈਸ਼ਨਲ ਮੀਂਸ ਕਮ ਮੈਰਿਟ ਸਕਾਲਰਸ਼ਿਪ (ਐਨਐਮਐਮਐਸ) ਅਤੇ ਨੈਸ਼ਨਲ ਟੇਲੈਂਟ ਸਰਚ ਪ੍ਰੀਖਿਆ (ਐਨਟੀਐਸਈ) ਪੜਾਅ ਇੱਕ ਤੈਅ ਸਮਾਂ 'ਤੇ ਆਯੋਜਿਤ ਹੋਏਗੀ। ਇਸ ਵਿਚ ਕੋਈ ਬਦਲਾਅ ਨਹੀਂ ਕੀਤੀ ਗਈ। ਪੀਐਸਟੀਐਸਈ ਦੀ ਪ੍ਰੀਖਿਆ ਲਈ 13 ਸੈਂਟਰ ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਵਿੱਚ ਐਨਐਮਐਮਐਸ ਅਤੇ ਐਨਟੀਐਸਈ ਦੀ ਪ੍ਰੀਖਿਆ ਲਈ ਅਤੇ ਪੀਐਸਟੀਐਸਈ ਲਈ 13 ਸੈਂਟਰ ਬਣਾਏ ਗਏ ਹਨ। 4379 ਵਿਦਿਆਰਥੀ ਐਨਐਮਐਮਐਸ ਦੀ ਪ੍ਰੀਖਿਆ ਦੇ ਰਹੇ ਹਨ ਅਤੇ 4376 ਐਨਟੀਐਸਈ ਦੀ ਪ੍ਰੀਖਿਆ ਦੇ ਰਹੇ ਹਨ। ਦੂਜੇ ਪਾਸੇ ਪੀਐਸਟੀਐਸਈ ਦੀ ਪ੍ਰੀਖਿਆ ਵਿੱਚ ਦਸਵੀਂ ਜਮਾਤ ਦੇ 2703 ਵਿਦਿਆਰਥੀ ਅਤੇ ਅੱਠਵੀਂ ਜਮਾਤ ਦੇ 2858 ਵਿਦਿਆਰਥੀ ਭਾਗ ਲੈ ਰਹੇ ਹਨ। ਹੁਣ ਵੇਖਣਾ ਇਹ ਹੈ ਕਿ ਪ੍ਰੀਖਿਆ ਦੀ ਤਰੀਕ ਦਾ ਐਲਾਨ ਕਦੋਂ ਕੀਤਾ ਜਾਂਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
ਦਰਵਾਜਾ ਖੁੱਲ੍ਹਾ ਰਹਿਣ 'ਤੇ ਵੀ ਘਰ 'ਚ ਨਹੀਂ ਵੜਨਗੇ ਮੱਛਰ, ਰੋਜ਼ ਕਰ ਲਓ ਬੱਸ ਆਹ ਕੰਮ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ

ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Embed widget