ਪੜਚੋਲ ਕਰੋ

PU CET UG 2021: ਪੰਜਾਬ ਯੂਨੀਵਰਸਿਟੀ CET UG ਐਡਮਿਟ ਕਾਰਡ 2021 ਜਾਰੀ, ਇੱਥੇ ਵੇਖੋ ਡੀਟੇਲਸ

ਯੂਜੀ ਪ੍ਰੋਗਰਾਮਾਂ ਲਈ ਪੰਜਾਬ ਯੂਨੀਵਰਸਿਟੀ CET 2021 ਨੂੰ 19 ਸਤੰਬਰ ਨੂੰ ਪੇਨ ਅਤੇ ਕਾਗਜ਼ ਅਧਾਰਤ ਮੋਡ 'ਚ ਆਯੋਜਿਤ ਕੀਤੀ ਜਾਵੇਗੀ। ਪ੍ਰੀਖਿਆ ਲਈ ਐਡਮਿਟ ਕਾਰਡ ਪੀਯੂ ਸੀਈਟੀ (ਯੂਜੀ) ਦਾਖਲਾ ਪੋਰਟਲ 'ਤੇ cetug.puchd.ac 'ਤੇ ਜਾਰੀ ਕੀਤੇ ਗਏ ਹਨ।

ਪੰਜਾਬ ਯੂਨੀਵਰਸਿਟੀ (PU) ਨੇ ਅੰਡਰਗ੍ਰੈਜੁਏਟ ਪ੍ਰੋਗਰਾਮਾਂ ਲਈ ਐਡਮਿਟ ਕਾਰਡ ਜਾਰੀ ਕੀਤਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਆਪਣਾ ਬਿਨੈ ਪੱਤਰ ਜਮ੍ਹਾਂ ਕਰਵਾਇਆ ਹੈ ਉਹ cetug.puchd.ac 'ਤੇ ਅਧਿਕਾਰਤ ਪੀਯੂ ਸੀਈਟੀ (ਯੂਜੀ) ਦਾਖਲਾ ਪੋਰਟਲ 'ਤੇ ਜਾ ਕੇ ਦਾਖਲਾ ਕਾਰਡ ਡਾਊਨਲੋਡ ਕਰ ਸਕਦੇ ਹਨ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ 19 ਸਤੰਬਰ ਨੂੰ PUCET UG 2021 ਦੀ ਦਾਖਲਾ ਪ੍ਰੀਖਿਆ ਦੇਵੇਗੀ। PUCET UG 2021 ਦਾ ਨਤੀਜਾ 6 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ।

ਐਡਮਿਟ ਕਾਰਡ 'ਤੇ ਕਈ ਮਹੱਤਵਪੂਰਨ ਜਾਣਕਾਰੀ ਦਾ ਜ਼ਿਕਰ

ਪੰਜਾਬ ਯੂਨੀਵਰਸਿਟੀ ਦੇ ਐਡਮਿਟ ਕਾਰਡ ਵਿੱਚ ਉਮੀਦਵਾਰ ਦਾ ਨਾਂਅ, ਜਨਮ ਮਿਤੀ, ਰੋਲ ਨੰਬਰ, ਇਮਤਿਹਾਨ ਦਾ ਸਮਾਂ, ਇਮਤਿਹਾਨ ਦੀ ਤਾਰੀਖ, ਉਮੀਦਵਾਰ ਦੀ ਪਾਸਪੋਰਟ ਸਾਈਜ਼ ਫੋਟੋ, ਇਮਤਿਹਾਨ ਦੀ ਤਾਰੀਖ ਅਤੇ ਸਮਾਂ, ਪ੍ਰੀਖਿਆ ਕੇਂਦਰ ਅਤੇ ਇਮਤਿਹਾਨ 'ਚ ਲਿਜਾਏ ਜਾਣ ਵਾਲੇ ਦਸਤਾਵੇਜ਼, ਇਮਤਿਹਾਨ ਦੇ ਦਿਨ ਵਰਗੇ ਵੱਖ-ਵੱਖ ਵੇਰਵਿਆਂ ਦਾ ਜ਼ਿਕਰ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਐਡਮਿਟ ਕਾਰਡ 2021 ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਦੇ ਮਾਮਲੇ ਵਿੱਚ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤੁਰੰਤ ਯੂਨੀਵਰਸਿਟੀ ਅਥਾਰਟੀਆਂ ਨਾਲ ਸੰਪਰਕ ਕਰਨ।

ਕਿਵੇਂ ਡਾਊਨਲੋਡ ਕਰੀਏ ਪੰਜਾਬ ਯੂਨੀਵਰਸਿਟੀ ਦਾ ਐਡਮਿਟ ਕਾਰਡ?

ਸਭ ਤੋਂ ਪਹਿਲਾਂ ਅਧਿਕਾਰਤ ਵੈਬਸਾਈਟ cetug.puchd.ac 'ਤੇ ਜਾਓ।

'ਲੌਗਇਨ' ਟੈਬ 'ਤੇ ਕਲਿਕ ਕਰੋ।

ਲੌਗਇਨ ਵਿੰਡੋ ਵਿੱਚ ਲੌਗਇਨ ਆਈਡੀ ਅਤੇ ਪਾਸਵਰਡ ਭਰੋ।

'ਸਾਈਨ ਇਨ' ਬਟਨ ਦਬਾਓ।

ਪੰਜਾਬ ਯੂਨੀਵਰਸਿਟੀ ਯੂਜੀ ਐਡਮਿਟ ਕਾਰਡ 2021 ਸਕ੍ਰੀਨ 'ਤੇ ਦਿਖਾਈ ਦੇਵੇਗਾ।

ਐਡਮਿਟ ਕਾਰਡ ਦਾ ਪ੍ਰਿੰਟ ਆਉਟ ਡਾਊਨਲੋਡ ਕਰ ਲਓ।

ਉਮੀਦਵਾਰਾਂ ਲਈ ਆਪਣਾ ਐਡਮਿਟ ਕਾਰਡ ਪ੍ਰੀਖਿਆ ਕੇਂਦਰ ਵਿੱਚ ਲੈ ਕੇ ਜਾਣਾ ਲਾਜ਼ਮੀ

ਉਮੀਦਵਾਰਾਂ ਲਈ ਆਪਣੇ ਪੰਜਾਬ ਯੂਨੀਵਰਸਿਟੀ ਦੇ ਦਾਖਲਾ ਕਾਰਡ 2021 ਦੇ ਨਾਲ ਵੈਧ ਆਈਡੀ ਪ੍ਰਮਾਣ ਜਿਵੇਂ ਪਾਸਪੋਰਟ, ਵੋਟਰ ਆਈਡੀ, ਡਰਾਈਵਿੰਗ ਲਾਇਸੈਂਸ, ਆਧਾਰ ਕਾਰਡ ਜਾਂ ਪੈਨ ਕਾਰਡ ਪ੍ਰੀਖਿਆ ਕੇਂਦਰ 'ਤੇ ਲਿਆਉਣਾ ਲਾਜ਼ਮੀ ਹੈ। 2021 ਦਾਖਲਾ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਹੋਵੇਗੀ। ਜਿਹੜੇ ਉਮੀਦਵਾਰ ਪੀਯੂ ਸੀਈਟੀ ਯੂਜੀ 2021 ਵਿੱਚ ਯੋਗਤਾ ਪੂਰੀ ਕਰਦੇ ਹਨ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਵਲੋਂ ਪੇਸ਼ ਕੀਤੇ ਵੱਖ-ਵੱਖ ਅੰਡਰਗ੍ਰੈਜੁਏਟ ਪ੍ਰੋਗਰਾਮਾਂ ਵਿੱਚ ਦਾਖਲਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਲੁਧਿਆਣਾ 'ਚ ਯੂਥ ਕਾਂਗਰਸ ਅਤੇ ਭਾਜਪਾ ਵਰਕਰ ਫਿਰ ਆਹਮੋ -ਸਾਹਮਣੇ, ਚਲੇ ਪੱਥਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget