ਪੜਚੋਲ ਕਰੋ

ਪੀਯੂ ਦੇ ਪੀਐੱਚਡੀ ਸਕਾਲਰਾਂ ਨੂੰ ਜਲਦੀ ਮਿਲੇਗੀ ਖਾਸ ਸੁਵਿਧਾ, ਹੁਣ ਆਨਲਾਈਨ ਜਮ੍ਹਾਂ ਕਰਵਾ ਸਕਣਗੇ ਥੀਸਿਸ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੀਐੱਚਡੀ ਰਿਸਰਚ ਸਕਾਲਰ ਹੁਣ ਦੇਸ਼ ਦੁਨੀਆ ਵਿਚ ਕਿਤੋਂ ਵੀ ਰਿਸਰਚ ਵਰਕ ਪੂਰਾ ਹੋਣ 'ਤੇ ਆਪਣੀ ਥੀਸਿਸ ਜਮ੍ਹਾਂ ਕਰ ਸਕਣਗੇ। ਇਸ ਦੇ ਲਈ ਛੇਤੀ ਹੀ ਖਾਸ ਸੁਵਿਧਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੀਐੱਚਡੀ ਰਿਸਰਚ ਸਕਾਲਰ ਹੁਣ ਦੇਸ਼ ਦੁਨੀਆ ਵਿਚ ਕਿਤੋਂ ਵੀ ਰਿਸਰਚ ਵਰਕ ਪੂਰਾ ਹੋਣ 'ਤੇ ਆਪਣੀ ਥੀਸਿਸ ਜਮ੍ਹਾਂ ਕਰ ਸਕਣਗੇ। ਪੀਯੂ ਰਿਸਰਚ ਸਕਾਲਰ ਲਈ ਛੇਤੀ ਹੀ ਖਾਸ ਸੁਵਿਧਾ ਦੇਣ ਦੀ ਤਿਆਰੀ ਵਿਚ ਹੈ। ਨਵੇਂ ਸਿਸਟਮ ਤਹਿਤ ਪੀਐੱਚਡੀ ਸਕਾਲਰਸ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਥੀਸਿਸ ਜਮ੍ਹਾਂ ਹੋਣ ਅਤੇ ਵਾਇਵਾ ਨਾਲ ਜੁੜਿਆ ਪੂਰਾ ਸਿਸਟਮ ਆਨਲਾਈਨ ਹੋ ਜਾਵੇਗਾ। ਆਗਾਮੀ ਨਵੇਂ ਸੈਸ਼ਨ ਤਕ ਪੀਯੂ ਦੀ ਐਗਜ਼ਾਮੀਨੇਸ਼ਨ ਬ੍ਰਾਂਚ ਖਾਸ ਆਨਲਾਈਨ ਰਿਕਾਰਡ ਟ੍ਰੈਕਿੰਗ ਸਿਸਟਮ ਸ਼ੁਰੂ ਕਰ ਦੇਵੇਗਾ। ਇਸ ਪ੍ਰੋਜੈਕਟ ਨੂੰ ਲੈ ਕੇ ਬੀਤੇ ਦਿਨ ਸਬੰਧਤ ਅਧਿਕਾਰੀਆਂ ਦੀਆਂ ਕੁਝ ਮੀਟਿੰਗਾਂ ਹੋ ਚੁੱਕੀਆਂ ਹਨ। ਰਿਸਰਚ ਸਕਾਲਰ ਨੂੰ ਇਹ ਸੁਵਿਧਾ ਦੇਣ ਵਾਲੀ ਪੰਜਾਬ ਯੂਨੀਵਰਸਿਟੀ ਪਹਿਲੀ ਯੂਨੀਵਰਸਿਟੀ ਹੋਵੇਗੀ। ਕੋਵਿਡ-19 ਮਹਾਮਾਰੀ ਵਿਚਕਾਰ ਪੀਐੱਚਡੀ ਥੀਸਿਸ ਜਮ੍ਹਾਂ ਕਰਨ ਵਿਚ ਵਿਦਿਆਰਥੀਆਂ ਨੂੰ ਆਈਆਂ ਦਿੱਕਤਾਂ ਨੂੰ ਦੇਖਦੇ ਹੋਏ ਪੀਯੂ ਪ੍ਰਸ਼ਾਸਨ ਨੇ ਆਨਲਾਈਨ ਰਿਕਾਰਡ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ 'ਤੇ ਕੰਮ ਸ਼ੁਰੂ ਕੀਤਾ। ਦੱਸ ਦਈਏ ਕਿ ਪੀਯੂ ਵਿਚ ਹਰ ਸਾਲ 350 ਤੋਂ 400 ਰਿਸਰਚ ਸਕਾਲਰ ਪੀਐੱਚਡੀ ਥੀਸਿਸ ਜਮ੍ਹਾਂ ਕਰਦੇ ਹਨ ਪਰ ਇਸ ਪ੍ਰੋਸੈਸ ਵਿਚ ਸਕਾਲਰਸ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਨਵਾਂ ਸਿਸਟਮ ਪੂਰੀ ਤਰ੍ਹਾਂ ਸਟੂਡੈਂਟ ਫਰੈਂਡਲੀ ਹੋਵੇਗਾ। ਪੀਐੱਚਡੀ ਸਕਾਲਰ ਨਾਲ ਜੁੜੀ ਹਰ ਜਾਣਕਾਰੀ ਲਈ ਆਨਲਾਈਨ ਰਿਕਾਰਡ ਟ੍ਰੈਕਿੰਗ ਸਿਸਟਮ ਹੋਵੇਗਾ। ਕਿਸੇ ਵੀ ਵਿਦਿਆਰਥੀ ਵੱਲੋਂ ਪੀਐੱਚਡੀ ਵਿਚ ਰਜਿਸਟ੍ਰੇਸ਼ਨ ਤੋਂ ਲੈ ਕੇ ਉਸ ਦੀ ਥੀਸਿਸ ਜਮ੍ਹਾਂ ਹੋਣ ਤਕ ਹਰ ਜ਼ਰੂਰੀ ਜਾਣਕਾਰੀ ਮੁਹੱਈਆ ਹੋਵੇਗੀ। ਪੀਐੱਚਡੀ ਗਾਇਡ ਤੇ ਥੀਸਿਸ ਬ੍ਰਾਂਚ ਕੋਲ ਵੀ ਅਜੇ ਅਪਡੇਟ ਆਨਲਾਈਨ ਹੋਵੇਗੀ। ਵਿਦਿਆਰਥੀਆਂ ਨੂੰ ਥੀਸਿਸ ਸਬੰਧਤ ਰਿਸਰਚ ਪੇਪਰ ਪਬਲੀਕੇਸ਼ਨ ਤੇ ਹੋਰ ਜ਼ਰੂਰੀ ਸੈਮੀਨਾਰ ਦੇ ਬਾਰੇ ਵਿਚ ਵੀ ਅਪਡੇਟ ਮਿਲਦੀ ਰਹੇਗੀ। ਰਿਸਰਚ ਸਕਾਲਰ ਲਈ ਆਨਲਾਈਨ ਵਿੰਡੋ ਦੀ ਸਹੂਲਤ ਮਿਲੇਗੀ, ਜਿਸ 'ਤੇ ਥੀਸਿਸ ਜਮ੍ਹਾਂ ਕਰਨ ਦੀ ਆਖਰੀ ਤਾਰੀਕ ਸਣੇ ਸਾਰੀ ਜ਼ਰੂਰੀ ਜਾਣਕਾਰੀ ਸਮੇਂ ਦੇ ਨਾਲ ਖੁਦ ਅਪਡੇਟ ਹੋਵੇਗੀ। ਹਰੇਕ ਰਿਸਰਚ ਸਕਾਲਰ ਨੂੰ ਯੂਨੀਕ ਅਲਾਟ ਕੀਤਾ ਜਾਵੇਗਾ। ਨਾਲ ਹੀ ਇੱਕ ਖਾਸ ਬਾਰ ਕੋਡ ਨਾਲ ਪੂਰਾ ਕਲੀਅਰੈਂਸ ਪ੍ਰੋਸੈਸ ਆਨਲਾਈਨ ਹੋ ਜਾਵੇਗਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget