ਪੜਚੋਲ ਕਰੋ

Public Holiday: ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਿੱਥੇ ਬੰਦ ਰਹਿਣਗੇ ਸਕੂਲ-ਕਾਲਜ? ਸਰਕਾਰੀ ਮੁਲਾਜ਼ਮਾਂ ਨੂੰ 4 ਦਿਨਾਂ ਦਾ ਲੰਬਾ ਵੀਕਐਂਡ ਮਿਲੇਗਾ...

Public Holiday: ਜਨਵਰੀ ਤੋਂ ਬਾਅਦ ਫਰਵਰੀ ਮਹੀਨਾ ਵੀ ਤਿਉਹਾਰਾਂ ਨਾਲ ਭਰਪੂਰ ਰਿਹਾ। ਦੱਸ ਦੇਈਏ ਕਿ ਰਵੀਦਾਸ ਜਯੰਤੀ ਤੋਂ ਬਾਅਦ ਹੁਣ ਮਹਾਸ਼ਿਵਰਾਤਰੀ ਸਣੇ ਹੋਣ ਕਈ ਤਿਉਹਾਰਾਂ ਦੇ ਚਲਦਿਆਂ ਸਕੂਲ ਬੰਦ ਰਹਿਣਗੇ। ਇਸਦੇ ਨਾਲ...

Public Holiday: ਜਨਵਰੀ ਤੋਂ ਬਾਅਦ ਫਰਵਰੀ ਮਹੀਨਾ ਵੀ ਤਿਉਹਾਰਾਂ ਨਾਲ ਭਰਪੂਰ ਰਿਹਾ। ਦੱਸ ਦੇਈਏ ਕਿ ਰਵੀਦਾਸ ਜਯੰਤੀ ਤੋਂ ਬਾਅਦ ਹੁਣ ਮਹਾਸ਼ਿਵਰਾਤਰੀ ਸਣੇ ਹੋਣ ਕਈ ਤਿਉਹਾਰਾਂ ਦੇ ਚਲਦਿਆਂ ਸਕੂਲ ਬੰਦ ਰਹਿਣਗੇ। ਇਸਦੇ ਨਾਲ ਹੀ ਅਕਾਦਮਿਕ ਤੌਰ ਉਤੇ ਜ਼ਿਆਦਾਤਰ ਸਕੂਲਾਂ ਵਿੱਚ ਪ੍ਰੀ-ਬੋਰਡ, ਰੀਵਿਜ਼ਨ ਕਲਾਸਾਂ ਅਤੇ ਬੋਰਡ ਪ੍ਰੀਖਿਆ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਵਿਚਾਲੇ ਅਸੀ ਤੁਹਾਨੂੰ ਦੱਸਾਂਗੇ ਕਿ
ਫਰਵਰੀ 2026 ਵਿੱਚ ਅਜਿਹੀਆਂ ਕਿਹੜੀਆਂ ਤਰੀਕਾਂ ਹਨ, ਜਿਨ੍ਹਾਂ ਉਤੇ ਕਈ ਸੂਬਿਆਂ ਵਿੱਚ ਸਕੂਲ ਬੰਦ ਹੋ ਸਕਦੇ ਹਨ। ਫਰਵਰੀ 2026 ਵਿੱਚ ਆਉਣ ਵਾਲੇ ਮੁੱਖ ਤਿਉਹਾਰਾਂ ਅਤੇ ਮੌਕਿਆਂ ਉਤੇ ਕਈ ਰਾਜਾਂ ਵਿੱਚ ਛੁੱਟੀਆਂ ਆ ਰਹੀਆਂ ਹਨ। ਅੰਤਿਮ ਫੈਸਲਾ ਸੂਬਾ ਸਰਕਾਰ, ਸਿੱਖਿਆ ਵਿਭਾਗ, ਜਾਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ 'ਤੇ ਨਿਰਭਰ ਕਰੇਗਾ।

ਜਾਣੋ ਕਿੱਥੇ ਵੀਰਵਾਰ ਨੂੰ ਹੋਇਆ ਛੁੱਟੀ ਦਾ ਐਲਾਨ?

ਜਾਣਕਾਰੀ ਲਈ ਦੱਸ ਦੇਈਏ ਕਿ ਬੰਗਾਲ ਸਰਕਾਰ ਨੇ ਸ਼ਬ-ਏ-ਬਾਰਾਤ ਮੌਕੇ 13 ਫਰਵਰੀ, ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਛੁੱਟੀ ਨਾਲ ਸੂਬਾ ਸਰਕਾਰ ਦੇ ਕਰਮਚਾਰੀਆਂ ਨੂੰ 13 ਫਰਵਰੀ ਤੋਂ 16 ਫਰਵਰੀ ਤੱਕ ਚਾਰ ਦਿਨਾਂ ਦਾ ਲੰਬਾ ਵੀਕਐਂਡ ਮਿਲੇਗਾ। 14 ਫਰਵਰੀ ਨੂੰ ਠਾਕੁਰ ਪੰਚਾਨਨ ਬਰਮਾ ਜਯੰਤੀ ਕਾਰਨ ਪਹਿਲਾਂ ਹੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤਰ੍ਹਾਂ 13 ਅਤੇ 14 ਫਰਵਰੀ ਨੂੰ ਐਲਾਨੀਆਂ ਗਈਆਂ ਛੁੱਟੀਆਂ ਦੇ ਨਾਲ, ਕਰਮਚਾਰੀਆਂ ਨੂੰ ਚਾਰ ਦਿਨ ਦੀ ਛੁੱਟੀ ਮਿਲੇਗੀ, ਜਿਸ ਵਿੱਚ ਸ਼ਨੀਵਾਰ ਅਤੇ ਐਤਵਾਰ ਦੀਆਂ ਨਿਯਮਤ ਛੁੱਟੀਆਂ ਸ਼ਾਮਲ ਹਨ।

ਵਿਧਾਨ ਸਭਾ 16 ਫਰਵਰੀ ਤੱਕ ਰਹੇਗੀ ਬੰਦ 

ਇਸਦੇ ਨਾਲ ਹੀ ਰਾਜ ਵਿਧਾਨ ਸਭਾ ਦੀ ਕਾਰਵਾਈ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਕਿਉਂਕਿ 13 ਫਰਵਰੀ ਸ਼ਬ-ਏ-ਬਰਾਤ ਕਾਰਨ ਛੁੱਟੀ ਹੈ, ਇਸ ਲਈ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਸੋਮਵਾਰ 17 ਫਰਵਰੀ ਨੂੰ ਹੋਵੇਗੀ। ਇਸ ਤੋਂ ਬਾਅਦ 18 ਫਰਵਰੀ ਨੂੰ ਬਜਟ 'ਤੇ ਚਾਰ ਘੰਟੇ ਦੀ ਚਰਚਾ ਅਤੇ 19 ਫਰਵਰੀ ਨੂੰ ਤਿੰਨ ਘੰਟੇ ਦੀ ਚਰਚਾ ਹੋਵੇਗੀ। ਵਿਧਾਨ ਸਭਾ 16 ਫਰਵਰੀ ਤੱਕ ਬੰਦ ਰਹੇਗੀ।

ਸੀਬੀਐਸਈ ਬੋਰਡ ਪ੍ਰੀਖਿਆਵਾਂ 2026

ਇਸਦੇ ਨਾਲ ਹੀ ਦੱਸ ਦੇਈਏ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ 2026 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਲਈ ਪ੍ਰੀਖਿਆਵਾਂ ਤੋਂ ਠੀਕ ਪਹਿਲਾਂ ਜਾਂ ਦੌਰਾਨ ਛੁੱਟੀਆਂ ਵਿਦਿਆਰਥੀਆਂ ਲਈ ਰਾਹਤ ਅਤੇ ਚੁਣੌਤੀ ਦੋਵੇਂ ਹੋ ਸਕਦੀਆਂ ਹਨ। ICSE ਅਤੇ ਵੱਖ-ਵੱਖ ਰਾਜ ਬੋਰਡਾਂ ਦੀਆਂ ਪ੍ਰੀਖਿਆਵਾਂ ਵੀ ਫਰਵਰੀ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਵੱਖ-ਵੱਖ ਬੋਰਡ ਵੱਖ-ਵੱਖ ਸਮੇਂ 'ਤੇ ਆਪਣੀਆਂ ਤਾਰੀਖਾਂ ਜਾਰੀ ਕਰਦੇ ਹਨ, ਇਸ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਧਿਕਾਰਤ ਵੈੱਬਸਾਈਟ 'ਤੇ ਨਜ਼ਰ ਰੱਖਣੀ ਚਾਹੀਦੀ ਹੈ।  

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget