ਪੜਚੋਲ ਕਰੋ

Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...

Public Holiday in Punjab: ਪੰਜਾਬ ਦੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਇੱਕ ਵਾਰ ਫਿਰ ਤੋਂ ਬੰਦ ਰਹਿਣਗੇ। ਦੱਸ ਦੇਈਏ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਬਾਅਦ ਵੀ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀ ਮੌਜ ਲੱਗਣ ਵਾਲੀ ਹੈ...

Public Holiday in Punjab: ਪੰਜਾਬ ਦੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਇੱਕ ਵਾਰ ਫਿਰ ਤੋਂ ਬੰਦ ਰਹਿਣਗੇ। ਦੱਸ ਦੇਈਏ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਬਾਅਦ ਵੀ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀ ਮੌਜ ਲੱਗਣ ਵਾਲੀ ਹੈ। ਦਰਅਸਲ, ਮੰਗਲਵਾਰ ਨੂੰ ਵੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਸਲ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਮੰਗਲਵਾਰ ਦਿਨ 14 ਅਪ੍ਰੈਲ 2026 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। 

ਜਨਤਕ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ

ਗ੍ਰਹਿ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਹ ਫ਼ੈਸਲਾ ਸਾਲ 2026 ਲਈ ਪਹਿਲਾਂ ਜਾਰੀ ਕੀਤੀ ਗਈ ਜਨਤਕ ਛੁੱਟੀਆਂ ਦੀ ਸੂਚੀ 'ਚ ਅੰਸ਼ਕ ਸੋਧ ਕਰਕੇ ਲਿਆ ਗਿਆ ਹੈ। ਹੁਣ 14 ਅਪ੍ਰੈਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ 'ਚ ਪੂਰੀ ਤਰ੍ਹਾਂ ਜਨਤਕ ਛੁੱਟੀ ਹੋਵੇਗੀ। ਇਹ ਨੋਟੀਫਿਕੇਸ਼ਨ ਗ੍ਰਹਿ ਸਕੱਤਰ ਮਨਦੀਪ ਬਰਾੜ ਵਲੋਂ ਜਾਰੀ ਕੀਤਾ ਗਿਆ ਸੀ। ਪਹਿਲਾਂ 30 ਦਸੰਬਰ, 2025 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ 14 ਅਪ੍ਰੈਲ ਨੂੰ ਛੁੱਟੀ ਸ਼ਾਮਲ ਨਹੀਂ ਸੀ। 


Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...

ਇਸ ਸੋਧ ਨਾਲ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਹੁਣ ਇਹ ਵਾਧੂ ਛੁੱਟੀ ਮਿਲ ਗਈ ਹੈ। ਅੰਬੇਡਕਰ ਜੈਯੰਤੀ ਦੇ ਮੌਕੇ 'ਤੇ ਚੰਡੀਗੜ੍ਹ 'ਚ ਕਈ ਸਮਾਗਮਾਂ ਦਾ ਵੀ ਆਯੋਜਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ 'ਚ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Government Holiday: ਸਰਕਾਰੀ ਛੁੱਟੀ ਦਾ ਐਲਾਨ, 3 ਦਿਨ ਵਿਦਿਅਕ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ; ਨੋਟੀਫਿਕੇਸ਼ਨ ਜਾਰੀ...
ਸਰਕਾਰੀ ਛੁੱਟੀ ਦਾ ਐਲਾਨ, 3 ਦਿਨ ਵਿਦਿਅਕ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ; ਨੋਟੀਫਿਕੇਸ਼ਨ ਜਾਰੀ...
Summer Vacation : ਸਰਕਾਰੀ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਬੰਦ ਹੋਣਗੇ ਸਕੂਲ ?
Summer Vacation : ਸਰਕਾਰੀ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਬੰਦ ਹੋਣਗੇ ਸਕੂਲ ?
PSEB 10th 12th Result 2026 Date : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ
PSEB 10th 12th Result 2026 Date : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ
Canada Work-Study Visa New Rules: ਭਾਰਤੀਆਂ ਲਈ ਖੁਸ਼ਖਬਰੀ, ਹੁਣ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਵੀ ਰਹਿ ਸਕੋਗੇ ਕੈਨੇਡਾ; ਜਾਣੋ ਨਵੇਂ ਨਿਯਮਾਂ ਬਾਰੇ ਖਾਸ...
ਭਾਰਤੀਆਂ ਲਈ ਖੁਸ਼ਖਬਰੀ, ਹੁਣ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਵੀ ਰਹਿ ਸਕੋਗੇ ਕੈਨੇਡਾ; ਜਾਣੋ ਨਵੇਂ ਨਿਯਮਾਂ ਬਾਰੇ ਖਾਸ...
Advertisement

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਕੈਬਨਿਟ ਮੰਤਰੀ ਦੀਆਂ ਜਾਇਦਾਦਾਂ ਜ਼ਬਤ; ਜਾਣੋ ਕਿੱਥੇ ਹੋਏਗੀ ਅਗਲੇਰੀ ਜਾਂਚ?
ਪੰਜਾਬ 'ਚ ਸਿਆਸੀ ਹਲਚਲ ਜਾਰੀ, ਕੈਬਨਿਟ ਮੰਤਰੀ ਦੀਆਂ ਜਾਇਦਾਦਾਂ ਜ਼ਬਤ; ਜਾਣੋ ਕਿੱਥੇ ਹੋਏਗੀ ਅਗਲੇਰੀ ਜਾਂਚ?
Cabinet Minister Road Accident: ਵੱਡਾ ਹਾਦਸਾ, ਕੈਬਨਿਟ ਮੰਤਰੀ ਦਾ ਹੋਇਆ ਭਿਆਨਕ ਐਕਸੀਡੈਂਟ; ਸਿਆਸਤਦਾਨਾਂ 'ਚ ਚਿੰਤਾ ਦਾ ਮਾਹੌਲ...
ਵੱਡਾ ਹਾਦਸਾ, ਕੈਬਨਿਟ ਮੰਤਰੀ ਦਾ ਹੋਇਆ ਭਿਆਨਕ ਐਕਸੀਡੈਂਟ; ਸਿਆਸਤਦਾਨਾਂ 'ਚ ਚਿੰਤਾ ਦਾ ਮਾਹੌਲ...
ਤਸਕਰ ਦੇ ਘਰ ਰੇਡ ਕਰਨ ਪਹੁੰਚੀ ਪੁਲਿਸ 'ਤੇ ਹਮਲਾ, ASI ਸਣੇ 2 ਪੁਲਿਸ ਮੁਲਾਜ਼ਮ ਜ਼ਖ਼ਮੀ; ਮੱਚਿਆ ਹੜਕੰਪ
ਤਸਕਰ ਦੇ ਘਰ ਰੇਡ ਕਰਨ ਪਹੁੰਚੀ ਪੁਲਿਸ 'ਤੇ ਹਮਲਾ, ASI ਸਣੇ 2 ਪੁਲਿਸ ਮੁਲਾਜ਼ਮ ਜ਼ਖ਼ਮੀ; ਮੱਚਿਆ ਹੜਕੰਪ
Punjabi Singer Diljit Dosanjh: ਦਿਲਜੀਤ ਦੋਸਾਂਝ ਦੀ ਸਿਆਸਤ ’ਚ ਹੋਏਗੀ ਐਂਟਰੀ ? ਪੰਜਾਬੀ ਗਾਇਕ ਨੇ ਪੋਸਟ ਰਾਹੀਂ ਦਿੱਤਾ ਸਪਸ਼ਟ ਜਵਾਬ; ਹੁਣ ਹੋਇਆ ਵਾਇਰਲ...
ਦਿਲਜੀਤ ਦੋਸਾਂਝ ਦੀ ਸਿਆਸਤ ’ਚ ਹੋਏਗੀ ਐਂਟਰੀ ? ਪੰਜਾਬੀ ਗਾਇਕ ਨੇ ਪੋਸਟ ਰਾਹੀਂ ਦਿੱਤਾ ਸਪਸ਼ਟ ਜਵਾਬ; ਹੁਣ ਹੋਇਆ ਵਾਇਰਲ...
Punjab News: ਪੰਜਾਬ ‘ਚ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਸਾਰੇ ਹਵਾਈ ਅੱਡਿਆਂ ਸਣੇ ਇਨ੍ਹਾਂ ਸਥਾਨਾਂ ਦੀ ਵਧਾਈ ਗਈ ਸੁਰੱਖਿਆ, ਲੋਕਾਂ 'ਚ ਮੱਚੀ ਤਰਥੱਲੀ...
ਪੰਜਾਬ ‘ਚ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਸਾਰੇ ਹਵਾਈ ਅੱਡਿਆਂ ਸਣੇ ਇਨ੍ਹਾਂ ਸਥਾਨਾਂ ਦੀ ਵਧਾਈ ਗਈ ਸੁਰੱਖਿਆ, ਲੋਕਾਂ 'ਚ ਮੱਚੀ ਤਰਥੱਲੀ...
Suvendu Adhikari Oath: ਬੰਗਾਲ 'ਚ ਸ਼ੁਭੇਂਦੂ ਅਧਿਕਾਰੀ ਨਾਲ ਕੌਣ-ਕੌਣ ਚੁੱਕੇਗਾ ਸਹੁੰ? ਸਾਹਮਣੇ ਆਈ ਲਿਸਟ
Suvendu Adhikari Oath: ਬੰਗਾਲ 'ਚ ਸ਼ੁਭੇਂਦੂ ਅਧਿਕਾਰੀ ਨਾਲ ਕੌਣ-ਕੌਣ ਚੁੱਕੇਗਾ ਸਹੁੰ? ਸਾਹਮਣੇ ਆਈ ਲਿਸਟ
300 ਰੁਪਏ ਦੀ ਮੈਗੀ ਵੇਚ ਕੇ ਨੌਜਵਾਨ ਨੇ ਕਮਾਏ 21 ਹਜ਼ਾਰ ਰੁਪਏ! ਵੀਡੀਓ ਦੇਖ ਲੋਕਾਂ 'ਚ ਮੱਚੀ ਤਰਥੱਲੀ, ਮੱਚਿਆ ਤਹਿਲਕਾ
300 ਰੁਪਏ ਦੀ ਮੈਗੀ ਵੇਚ ਕੇ ਨੌਜਵਾਨ ਨੇ ਕਮਾਏ 21 ਹਜ਼ਾਰ ਰੁਪਏ! ਵੀਡੀਓ ਦੇਖ ਲੋਕਾਂ 'ਚ ਮੱਚੀ ਤਰਥੱਲੀ, ਮੱਚਿਆ ਤਹਿਲਕਾ
Asthma Symptoms: ਕੀ ਪ੍ਰਦੂਸ਼ਣ ਨਾਲ ਵੱਧ ਰਹੇ ਅਸਥਮਾ ਦੇ ਮਰੀਜ਼? ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸੱਚ
Asthma Symptoms: ਕੀ ਪ੍ਰਦੂਸ਼ਣ ਨਾਲ ਵੱਧ ਰਹੇ ਅਸਥਮਾ ਦੇ ਮਰੀਜ਼? ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸੱਚ
Embed widget