ਪੜਚੋਲ ਕਰੋ

Punjab Board 10th Result 2024: ਇੱਥੇ ਕਰੋ 10ਵੀਂ ਜਮਾਤ ਦਾ ਨਤੀਜਾ ਚੈੱਕ, ਕਲਿੱਕ ਕਰਨ ਮਗਰੋਂ ਭਰੋ ਡਿਟੇਲ

Punjab Board 10th Result: ਪੇਪਰਾਂ ਤੋਂ ਬਾਅਦ ਪੰਜਾਬ ਸਕੂਲ ਦੇ 10ਵੀਂ ਦੇ ਵਿਦਿਆਰਥੀ ਬਹੁਤ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ। ਅੱਜ ਪੰਜਾਬ ਸਕੂਲ ਵੱਲੋਂ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਦਿੱਤਾ ਗਿਆ ਹੈ।

Punjab Board 10th Result 2024: ਬੇਸ਼ੱਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਦਿੱਤਾ ਗਿਆ ਹੈ ਪਰ ਵਿਦਿਆਰਥੀ ਆਪਣਾ ਰਿਜਲਟ ਕੱਲ੍ਹ ਹੀ ਚੈੱਕ ਕਰ ਸਕਣਗੇ। ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਉਪਰ ਵੇਖ ਸਕਦੇ ਹਨ।

ਕਿੱਥੇ ਵੇਖਿਆ ਜਾ ਸਕਦਾ ਨਤੀਜਾ
10ਵੀਂ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹੇਠ ਦਿੱਤੀਆਂ ਵੈਬਸਾਈਟਾਂ ਉਪਰ ਚੈੱਕ ਕੀਤਾ ਜਾ ਸਕਦਾ ਹੈ। 

  • ਪਹਿਲੀ ਵੈਬਸਾਈਟ www.pseb.ac.in ਹੈ।
  • ਦੂਜੀ ਵੈਬਸਾਈਟ www.indiaresults.com ਹੈ।

ਕਿਵੇਂ ਕਰੀਏ ਨਤੀਜਾ ਚੈੱਕ
ਨਤੀਜਾ ਵੇਖਣ ਲਈ ਵਿਦਿਆਰਥੀ ਨੂੰ ਉਪਰੋਕਤ ਵੈਬਸਾਈਟ ਉਪਰ ਜਾਣਾ ਪਵੇਗਾ। ਇਸ ਤੋਂ ਬਾਅਦ ਆਪਣਾ ਰੋਲ ਨੰਬਰ ਤੇ ਹੋਰ ਡਿਟੇਲ ਭਰਨ ਤੋਂ ਬਾਅਦ ਨਤੀਜਾ ਸਕਰੀਨ ਉਪਰ ਆ ਜਾਏਗਾ। 

ਦੱਸ ਦਈਏ ਕਿ 10ਵੀਂ ਜਮਾਤ ਦੇ ਨਤੀਜੇ ਵਿੱਚ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ 650/650 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। 

ਇਸੇ ਸਕੂਲ ਦੀ ਅਲੀਸ਼ ਸ਼ਰਮਾ ਪੁੱਤਰੀ ਮਹਿੰਦਰ ਸ਼ਰਮਾ ਨੇ 650/645 ਅੰਕ ਲੈ ਕੇ ਦੂਜਾ ਤੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿਸੀਲ ਬਕਾਲਾ (ਅੰਮ੍ਰਿਤਸਰ) ਦੀ ਕਰਮਨਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 650/645 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget