ਪੜਚੋਲ ਕਰੋ

ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਡੇਟ ਸ਼ੀਟ 'ਚ ਤਬਦੀਲੀ, ਵੇਖੋ ਨਵਾਂ ਸ਼ਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੀ 24 ਫਰਵਰੀ ਨੂੰ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦੀ ਮੁਲਤਵੀ ਕੀਤੀ ਪ੍ਰੀਖਿਆ ਲੈਣ ਲਈ ਹੁਣ ਨਵਾਂ ਸ਼ਡਿਊਲ ਜਾਰੀ ਕਰਨ ਦੇ ਨਾਲ-ਨਾਲ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ।

Punjab School Education Board 12th Date Sheet 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੀ 24 ਫਰਵਰੀ ਨੂੰ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦੀ ਮੁਲਤਵੀ ਕੀਤੀ ਪ੍ਰੀਖਿਆ ਲੈਣ ਲਈ ਹੁਣ ਨਵਾਂ ਸ਼ਡਿਊਲ ਜਾਰੀ ਕਰਨ ਦੇ ਨਾਲ-ਨਾਲ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ। ਸਕੂਲ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 24 ਫਰਵਰੀ ਨੂੰ ਹੋਣ ਵਾਲੀ ਅੰਗਰੇਜ਼ੀ ਵਿਸ਼ੇ (001) ਦੀ ਪ੍ਰੀਖਿਆ ਹੁਣ 24 ਮਾਰਚ ਨੂੰ ਪਹਿਲਾਂ ਨਿਰਧਾਰਿਤ ਸਮੇਂ ’ਤੇ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। 

ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀ ਗੁਰਮਤਿ ਸੰਗੀਤ (039) ਵਿਸ਼ੇ ਦੀ ਪ੍ਰੀਖਿਆ ਹੁਣ ਪਹਿਲਾਂ ਨਿਰਧਾਰਿਤ ਮਿਤੀ ਦੀ ਥਾਂ 24 ਅਪਰੈਲ ਨੂੰ ਹੀ ਕਰਵਾਈ ਜਾਵੇਗੀ। ਉਪ ਸਕੱਤਰ (ਬਾਰ੍ਹਵੀਂ) ਮਨਮੀਤ ਭੱਠਲ ਨੇ ਦੱਸਿਆ ਕਿ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਸਕੂਲ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਮੁਹੱਈਆ ਕੀਤੀ ਗਈ ਹੈ। ਦਫ਼ਤਰ ਦੇ ਨੰਬਰ 0172-5227333 ਉੱਤੇ ਵੀ ਕਿਸੇ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget