ਪੜਚੋਲ ਕਰੋ

PSEB 12th Toppers List: ਪੰਜਾਬ ਬੋਰਡ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀਆਂ ਮੱਲਾਂ, ਟੌਪ ਤਿੰਨ ਨੇ ਹਾਸਲ ਕੀਤੇ 500 ਵਿੱਚੋਂ 497 ਅੰਕ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ਉੱਪਰ ਆਪਣੇ ਨਤੀਜੇ ਦੇਖ ਸਕਦੇ ਹਨ।

ਰੌਬਟ ਦੀ ਰਿਪੋਰਟ

PSEB 12th Toppers List: ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ਉੱਪਰ ਆਪਣੇ ਨਤੀਜੇ ਦੇਖ ਸਕਦੇ ਹਨ। 12ਵੀਂ ਜਮਾਤ ਵਿੱਚ ਕੁੱਲ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਇਨ੍ਹਾਂ ਨਤੀਜਿਆਂ 'ਚ ਕੁੜੀਆਂ ਨੇ ਮੱਲਾਂ ਮਾਰੀਆਂ ਹਨ ਕਿਉਂਕਿ ਨਤੀਜਿਆਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਤਿੰਨੋਂ ਕੁੜੀਆਂ ਹੀ ਹਨ।

ਪਹਿਲਾ ਸਥਾਨ ਹਾਸਲ ਕਰਨ ਵਾਲੀ ਤੇਜ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ, ਸੈਕੰਡਰੀ ਸਕੂਲ, ਸ਼ਿਮਲਾ ਪੂਰੀ, ਲੁਧਿਆਣਾ ਦੀ ਅਰਸ਼ਦੀਪ ਕੌਰ ਹੈ ਜਿਸ ਨੇ 500 ਵਿਚੋਂ 497 ਅੰਕ ਹਾਸਲ ਕੀਤੇ ਹਨ। ਦੂਜੇ ਸਥਾਨ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੱਛੋਆਣਾ, ਮਾਨਸਾ ਦੀ ਅਰਸ਼ਪ੍ਰੀਤ ਕੌਰ ਹੈ ਜਿਸ ਨੇ 500 ਵਿੱਚੋਂ 497 ਨੰਬਰ ਹਾਸਲ ਕੀਤੇ ਹਨ।

ਏਬੀਪੀ ਸਾਂਝਾ ਨਾਲ ਗੱਲ ਕਰਦੇ ਹੋਏ ਅਰਸ਼ਪ੍ਰੀਤ ਕੌਰ ਦੇ ਪਿਤਾ ਜਗਜੀਤ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਨੇ ਕਿ ਉਨ੍ਹਾਂ ਦੀ ਬੇਟੀ ਨੇ ਉਨ੍ਹਾਂ ਦਾ ਨਾਮ ਰੌਸ਼ਨ ਕੀਤਾ ਹੈ।ਜਗਜੀਤ ਸਿੰਘ ਕਿਸਾਨੀ ਕਰਦੇ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀ ਬੇਟੀ ਨੂੰ ਉਹ ਸਭ ਕੁਝ ਕਰਵਾਉਣਗੇ ਜੋ ਉਹ ਚਾਹੁੰਦੀ ਹੈ।

ਇਸ ਵਾਰ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਲੜਕਿਆਂ ਦੇ ਮੁਕਾਬਲੇ ਵਧੀਆ ਰਿਹਾ। ਵਿਦਿਆਰਥਣਾਂ ਦੀ ਪਾਸ ਪ੍ਰਤੀਸ਼ਤਤਾ 97.78 ਪ੍ਰਤੀਸ਼ਤ ਤੇ ਲੜਕਿਆਂ ਦੀ 96.27 ਪ੍ਰਤੀਸ਼ਤ ਹੈ। ਇਸ ਸਾਲ 12ਵੀਂ ਜਮਾਤ ਦੀ ਟਰਮ 2 ਦੀ ਬੋਰਡ ਪ੍ਰੀਖਿਆ 22 ਅਪ੍ਰੈਲ 2022 ਤੋਂ 23 ਮਈ 2022 ਤੱਕ ਕਰਵਾਈ ਗਈ ਸੀ। ਜਦੋਂਕਿ, 12ਵੀਂ ਟਰਮ-1 ਦੀ ਪ੍ਰੀਖਿਆ 13 ਤੋਂ 22 ਦਸੰਬਰ, 2021 ਤੱਕ ਹੋਈ ਸੀ ਤੇ ਨਤੀਜੇ 11 ਮਈ, 2022 ਨੂੰ ਘੋਸ਼ਿਤ ਕੀਤੇ ਗਏ ਸਨ।

ਤੀਜਾ ਸਥਾਨ ਕੁਲਵਿੰਦਰ ਕੌਰ ਨੇ ਹਾਸਲ ਕੀਤਾ ਹੈ ਜੋ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਫਰੀਦਕੋਟ ਦੀ ਹੈ।ਉਸਨੇ ਵੀ 500 ਵਿਚੋਂ 497 ਅੰਕ ਹਾਸਲ ਕੀਤੇ ਹਨ।ਕੁਲਵਿੰਦਰ ਕੌਰ ਦੇ ਮਾਤਾ ਸੁਖਪ੍ਰੀਤ ਕੌਰ ਨੇ ਏਬੀਪੀ ਸਾਂਝਾ ਨੇ ਗੱਲਬਾਤ ਕਰਦੇ ਕਿਹਾ ਕਿ ਉਹ ਆਪਣੀ ਬੇਟੀ ਨੂੰ ਵਕਾਲਤ ਕਰਵਾਉਣਾ ਚਾਹੁੰਦੇ ਹਨ। ਕੁਲਵਿੰਦਰ ਕੌਰ ਦੇ ਪਿਤਾ ਜੀ ਇੱਟਾਂ ਦੇ ਭੱਠੇ 'ਤੇ ਕੰਮ ਕਰਦੇ ਹਨ।

PSEB 12th Toppers List: ਪੰਜਾਬ ਬੋਰਡ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀਆਂ ਮੱਲਾਂ, ਟੌਪ ਤਿੰਨ ਨੇ ਹਾਸਲ ਕੀਤੇ 500 ਵਿੱਚੋਂ 497 ਅੰਕ

ਪਿਛਲੇ ਸਾਲ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ 96.48 ਫੀਸਦੀ ਵਿਦਿਆਰਥੀ ਪਾਸ ਹੋਏ ਸਨ। ਪਿਛਲੀ ਵਾਰ ਵੀ ਵਿਦਿਆਰਥਣਾਂ ਦਾ ਪ੍ਰਦਰਸ਼ਨ ਲੜਕਿਆਂ ਦੇ ਮੁਕਾਬਲੇ ਬਿਹਤਰ ਰਿਹਾ ਸੀ। ਪਾਸ ਪ੍ਰਤੀਸ਼ਤਤਾ 97.34 ਪ੍ਰਤੀਸ਼ਤ ਲੜਕੀਆਂ ਤੇ 95.74 ਪ੍ਰਤੀਸ਼ਤ ਲੜਕੇ ਰਹੀ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget