ਪੜਚੋਲ ਕਰੋ

Punjab Board 12th Date Sheet: ਪੰਜਾਬ ਬੋਰਡ ਨੇ 12ਵੀਂ ਦੀ ਪ੍ਰੀਖਿਆ ਦੀਆਂ ਤਰੀਕਾਂ ਬਦਲੀਆਂ, ਇੱਥੇ ਦੇਖੋ ਨਵੀਂ ਡੇਟਸ਼ੀਟ

PSEB Class 12th Exam Dates: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਬੋਰਡ 12ਵੀਂ ਟਰਮ ਟੂ ਦੀਆਂ ਕੁਝ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਜਾਣੋ ਕਿਸ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ ਬਦਲ ਗਈ ਹੈ।

Punjab Board Class 12th Date Sheet revised check revised schedule at pseb.ac.in

Punjab PSEB Class 12th Date Sheet Revised: ਪੰਜਾਬ ਬੋਰਡ (PSEB) 12ਵੀਂ ਟਰਮ ਦੀਆਂ ਦੋ ਪ੍ਰੀਖਿਆਵਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੁਝ ਵਿਸ਼ਿਆਂ ਲਈ 12ਵੀਂ ਜਮਾਤ ਦੀ ਪ੍ਰੀਖਿਆ ਦਾ ਸੈਡਿਊਲ ਬਦਲ ਦਿੱਤਾ ਹੈ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਬਦਲਿਆ ਹੋਇਆ ਸੈਡਿਊਲ ਦੇਖ ਸਕਦੇ ਹਨ। ਅਜਿਹਾ ਕਰਨ ਲਈ, PSEB ਦੀ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ - pseb.ac.in ਇਸ ਵੈੱਬਸਾਈਟ 'ਤੇ ਤੁਹਾਨੂੰ ਨਵੀਂ ਬਦਲੀ ਗਈ ਡੇਟਸ਼ੀਟ ਮਿਲੇਗੀ।

ਕੀ ਲਿਖਿਆ ਨੋਟਿਸ 'ਚ-

ਇਸ ਸਬੰਧੀ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ‘12ਵੀਂ ਜਮਾਤ ਦੀ ਟਰਮ 2 ਬੋਰਡ ਪ੍ਰੀਖਿਆ 2022 ਤੋਂ ਪਹਿਲਾਂ ਜਾਰੀ ਡੇਟ ਸ਼ੀਟ ਵਿੱਚ ਪ੍ਰਸ਼ਾਸਨਿਕ ਕਾਰਨਾਂ ਕਰਕੇ ਕੁਝ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ।’ ਇਹ ਤਰੀਕਾਂ ਟਰਮ ਦੋ ਪ੍ਰੀਖਿਆਵਾਂ ਦੀਆਂ ਹਨ ਜਿਨ੍ਹਾਂ ਵਿੱਚ ਬਦਲਾਅ ਕੀਤਾ ਗਿਆ ਹੈ।

ਇਨ੍ਹਾਂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ 'ਚ ਕੀਤਾ ਗਿਆ ਬਦਲਾਅ-

ਪੰਜਾਬ ਬੋਰਡ ਨੇ ਅਰਥ ਸ਼ਾਸਤਰ, ਜੀਵਨ ਵਿਗਿਆਨ, ਸਰੀਰਕ ਸਿੱਖਿਆ ਤੇ ਖੇਡਾਂ, ਬਿਜ਼ਨਸ ਸਟੱਡੀਜ਼ ਤੇ ਲੋਕ ਪ੍ਰਸ਼ਾਸਨ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਵਿਸਥਾਰ ਵਿੱਚ ਜਾਣਨ ਲਈ, ਤੁਸੀਂ PSEB ਵਲੋਂ ਜਾਰੀ ਇਹ ਨੋਟਿਸ ਦੇਖ ਸਕਦੇ ਹੋ।

ਬਾਕੀ ਪ੍ਰੀਖਿਆਵਾਂ ਸਮੇਂ 'ਤੇ ਹੀ ਹੋਣਗੀਆਂ –

PSEB 12ਵੀਂ ਟਰਮ ਦੋ ਦੀਆਂ ਬਾਕੀ ਪ੍ਰੀਖਿਆਵਾਂ ਆਪਣੇ ਨਿਸ਼ਚਿਤ ਸਮੇਂ 'ਤੇ ਹੋਣਗੀਆਂ। ਦੱਸ ਦੇਈਏ ਕਿ ਪੰਜਾਬ ਬੋਰਡ ਦੀਆਂ 12ਵੀਂ ਟਰਮ ਦੀਆਂ ਦੋ ਪ੍ਰੀਖਿਆਵਾਂ 25 ਅਪ੍ਰੈਲ 2022 ਤੋਂ 23 ਮਈ 2022 ਤੱਕ ਹੋਣਗੀਆਂ। ਬਦਲਿਆ ਹੋਇਆ ਸੈਡਿਊਲ ਦੇਖਣ ਲਈ ਉੱਪਰ ਦਿੱਤੇ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ: ਫੌਜ ਦੀ ਭਰਤੀ ਸ਼ੁਰੂ ਕਰਨ ਦੀ ਅਪੀਲ ਲਈ 24 ਸਾਲਾ ਸੁਰੇਸ਼ ਰਾਜਸਥਾਨ ਤੋਂ ਦਿੱਲੀ ਦੌੜਿਆ, ਜਾਣੋ ਸੰਘਰਸ਼ ਦੀ ਬੇਮਿਸਾਲ ਕਹਾਣੀ

Education Loan Information:
Calculate Education Loan EMI

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget