ਪੜਚੋਲ ਕਰੋ

Punjab Board Exams 2022: ਪੰਜਾਬ ਬੋਰਡ ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ, ਡਾਇਰੈਕਟ ਲਿੰਕ ਤੋਂ ਕਰੋ ਚੈੱਕ

Punjab Board Exams 2022 : ਪ੍ਰੀਖਿਆ ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾ ਰਹੀਆਂ ਹਨ। ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀਆਂ ਇਨ੍ਹਾਂ ਕਲਾਸਾਂ ਲਈ ਪ੍ਰੀਖਿਆ ਦੇ ਰਹੇ ਹਨ,

PSEB Punjab Class 5,8,10,12 Exam Schedule 2022 Released: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾਇਮਰੀ, ਮਿਡਲ, ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, PSEB ਪ੍ਰੀਖਿਆਵਾਂ (PSEB Exams 2022) ਮਾਰਚ ਤੇ ਅਪ੍ਰੈਲ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ।

ਜੇਕਰ ਜਮਾਤ ਦੇ ਹਿਸਾਬ ਨਾਲ ਗੱਲ ਕਰੀਏ ਤਾਂ ਪੰਜਵੀਂ ਜਮਾਤ ਦੀ ਪ੍ਰੀਖਿਆ 16 ਮਾਰਚ ਤੋਂ 24 ਮਾਰਚ ਤੱਕ, ਅੱਠਵੀਂ ਜਮਾਤ ਦੀ ਪ੍ਰੀਖਿਆ 22 ਮਾਰਚ ਤੋਂ 7 ਅਪ੍ਰੈਲ ਤੱਕ ਹੋਵੇਗੀ। ਇਸੇ ਤਰ੍ਹਾਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕ੍ਰਮਵਾਰ 9 ਅਪ੍ਰੈਲ ਤੇ 22 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ।

ਕੋਵਿਡ ਪ੍ਰੋਟੋਕੋਲ ਦੀ ਕੀਤੀ ਜਾਵੇਗੀ ਪਾਲਣਾ
ਪ੍ਰੀਖਿਆ ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾ ਰਹੀਆਂ ਹਨ। ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀਆਂ ਇਨ੍ਹਾਂ ਕਲਾਸਾਂ ਲਈ ਪ੍ਰੀਖਿਆ ਦੇ ਰਹੇ ਹਨ, ਉਹ ਡੇਟਸ਼ੀਟ ਤੇ ਪ੍ਰੀਖਿਆ ਨਾਲ ਸਬੰਧਤ ਸਾਰੀਆਂ ਹਦਾਇਤਾਂ ਨੂੰ ਦੇਖਣ ਲਈ PSEB ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ। ਅਜਿਹਾ ਕਰਨ ਲਈ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ - pseb.ac.in

ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ
ਪ੍ਰੀਖਿਆ ਨਾਲ ਸਬੰਧਤ ਹਦਾਇਤਾਂ ਪੀਐਸਈਬੀ ਦੀ ਵੈੱਬਸਾਈਟ 'ਤੇ ਜਾ ਕੇ ਦੇਖੀਆਂ ਜਾ ਸਕਦੀਆਂ ਹਨ, ਨਾਲ ਹੀ ਬੋਰਡ ਵੱਲੋਂ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਹੈ, ਉਨ੍ਹਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਪ੍ਰੀਖਿਆ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ, ਤੁਸੀਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹੋ। ਤੁਸੀਂ ਇਸ ਸਿੱਧੇ ਲਿੰਕ 'ਤੇ ਕਲਿੱਕ ਕਰਕੇ ਡੇਟ ਸ਼ੀਟ ਵੀ ਦੇਖ ਸਕਦੇ ਹੋ। 

ਸਿੱਖ ਇਤਿਹਾਸ ਨਾਲ ਛੇੜਛਾੜ: ਸਿੱਖਿਆ ਬੋਰਡ ਸਾਹਮਣੇ ਅੱਜ ਮਹਾ ਰੈਲੀ, ਲੱਖਾ ਸਿਧਾਣਾ ਤੇ ਕਈ ਜਥੇਬੰਦੀਆਂ ਵੀ ਡਟੀਆਂ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

Embed widget