ਪੜਚੋਲ ਕਰੋ

ਪੰਜਾਬ ਬੋਰਡ ਦੀ 12ਵੀਂ ਜਮਾਤ ਦੇ ਨਤੀਜੇ ਜਲਦ? ਇੰਜ ਵੇਖੋ ਨਤੀਜੇ

ਵਿਦਿਆਰਥੀ ਤੇ ਮਾਪੇ ਬੇਸਬਰੀ ਨਾਲ ਨਤੀਜੇ ਦੀ ਉਡੀਕ ਕਰ ਰਹੇ ਸੀ। ਦਰਅਸਲ 12ਵੀਂ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀ ਵਿਦੇਸ਼ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਨਤੀਜੇ ਵਿੱਚ ਦੇਰੀ ਕਾਰਨ ਅਜਿਹੇ ਵਿਦਿਆਰਥੀ ਪ੍ਰੇਸ਼ਾਨ ਸੀ। ਇਸ ਦੇ ਨਾਲ ਹੀ ਇਸ ਵਾਰ ਵਿਦਿਆਰਥੀਆਂ ਦੀਆਂ ਪੁਜ਼ੀਸ਼ਨਾਂ ਨਹੀਂ ਆਉਣਗੀਆਂ।

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੀ ਜਲਦੀ ਹੀ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਦੱਸ ਦਈਏ ਕਿ ਨਤੀਜਿਆਂ ਦਾ ਐਲਾਨ ਸਿੱਖਿਆ ਮੰਤਰੀ ਕਰਨਗੇ। ਇਸ ਸਾਲ ਤਿੰਨ ਲੱਖ ਤੋਂ ਵੱਧ ਵਿਦਿਆਰਥੀ ਬੋਰਡ ਦੀ ਪ੍ਰੀਖਿਆ ਵਿੱਚ ਬੈਠੇ ਸੀ, ਪਰ ਕੋਰੋਨਾ ਮਹਾਮਾਰੀ ਕਰਕੇ ਕੁਝ ਵਿਸ਼ਿਆਂ ਦੀ ਪ੍ਰੀਖਿਆ ਨਹੀਂ ਹੋ ਸਕੀ। ਇਸ ਵਾਰ ਬੋਰਡ ਟਾਪ ਦੀਆਂ ਤਿੰਨ ਪੁਜ਼ੀਸ਼ਨਾਂ ਨਹੀਂ ਐਲਾਨੀਆਂ ਜਾਣਗੀਆਂ। ਨਤੀਜੇ ਅੱਜ ਸ਼ਾਮ ਤੱਕ ਆਉਣ ਦੀ ਉਮੀਦ ਹੈ। ਪ੍ਰੀਖਿਆ ਦੇ ਨਤੀਜੇ ਬੋਰਡ ਦੀ ਵੈੱਬਸਾਈਟ pseb.ac.in 'ਤੇ ਵੇਖੇ ਜਾ ਸਕਦੇ ਹਨ। ਦੱਸ ਦਈਏ ਕਿ ਅੱਜ ਆਰਟਸ, ਕਾਮਰਸ ਤੇ ਸਾਇੰਸ ਸਟਰੀਮ ਦੇ ਨਤੀਜੇ ਐਲਾਨ ਕੀਤੇ ਜਾਣਗੇ। ਇੰਜ ਪਤਾ ਕਰੋ ਆਪਣੇ ਨਤੀਜੇ:
  • ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾਓ।
  • ਇੱਥੇ ਤੁਹਾਨੂੰ ਪੀਐਸਈਬੀ ਕਲਾਸ ਦੇ 12ਵੀਂ ਨਤੀਜੇ 2020 ਲਈ ਲਿੰਕ ‘ਤੇ ਕਲਿੱਕ ਕਰਨਾ ਹੈ।
  • ਇਸ ਲਿੰਕ ‘ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਸਾਹਮਣੇ ਇੱਕ ਨਵਾਂ ਪੇਜ ਖੁੱਲੇਗਾ। ਉਸ ‘ਚ ਜਾਣਕਾਰੀ ਭਰੋ।
  • ਇਸ ਤੋਂ ਬਾਅਦ ਇਸ ਨੂੰ ਸਬਮਿਟ ਕਰੋ। ਹੁਣ ਨਤੀਜਾ ਤੁਹਾਡੇ ਸਾਹਮਣੇ ਹੋਵੇਗਾ।
  • ਨਤੀਜਿਆ ਦਾ ਪ੍ਰਿੰਟ ਆਊਟ ਵੀ ਲਿਆ ਜਾ ਸਕਦਾ ਹੈ।
ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget