ਪੜਚੋਲ ਕਰੋ

ਪੰਜਾਬ ਬੋਰਡ ਦੇ ਰਿਜ਼ਲਟ ਦੇ ਐਲਾਨ ਮਗਰੋਂ ਵੈੱਬਸਾਈਟ ਠੱਪ, ਵਿਦਿਆਰਥੀ ਪ੍ਰੇਸ਼ਾਨ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਕੋਵਿਡ-19 ਕਰਕੇ ਇਸ ਵਾਰ ਪ੍ਰੈੱਸ ਕਾਨਫਰੰਸ ਵਿੱਚ ਨਤੀਜਿਆਂ ਦਾ ਐਲਾਨ ਨਾ ਕਰਦਿਆਂ ਸਿੱਧੇ ਤੌਰ ‘ਤੇ ਵੈੱਬਸਾਈਟ ‘ਤੇ ਰਿਜ਼ਲਟ ਅਪਲੋਡ ਕੀਤਾ ਹੈ। ਅਜਿਹੀ ਸਥਿਤੀ ਵਿੱਚ ਜਿਹੜੇ ਵਿਦਿਆਰਥੀ ਪ੍ਰੀਖਿਆ 'ਚ ਬੈਠੇ ਹਨ, ਉਹ ਆਪਣਾ ਸਕੋਰ ਬੋਰਡ ਦੀ ਵੈੱਬਸਾਈਟ pseb.ac.in 'ਤੇ ਵੇਖ ਸਕਦੇ ਹਨ।

ਚੰਡੀਗੜ੍ਹ: ਪੰਜਾਬ ਬੋਰਡ ਵੱਲੋਂ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਅਜੇ ਵਿਦਿਆਰਥੀ ਨਤੀਜੇ ਵੇਖਣ 'ਚ ਕੁਝ ਅਸਮਰਥ ਹਨ, ਕਿਉਂਕਿ ਪੰਜਾਬ ਬੋਰਤ ਦੀ ਆਫੀਸ਼ੀਅਲ ਵੈੱਬਸਾਈਟ ਡਾਊਨ ਹੋ ਗਈ ਹੈ। ਅਜਿਹੇ 'ਚ ਵਿਦਿਆਰਥੀਆਂ ਨੂੰ ਕੁਝ ਸਮਾਂ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਨਤੀਜਾ ਜਾਰੀ ਹੋਣ ਤੋਂ ਬਾਅਦ ਵਧਦੇ ਲੋਡ ਕਾਰਨ ਨਤੀਜੇ ਵੇਖਣ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਵਿਦਿਆਰਥੀ ਪ੍ਰੇਸ਼ਾਨ ਨਾ ਹੋਣ। ਦੱਸ ਦੇਈਏ ਕਿ ਇਸ ਵਾਰ ਨਤੀਜਿਆਂ ਦਾ ਐਲਾਨ ਨਵੇਂ ਫਾਰਮੂਲੇ 'ਤੇ ਜਾਰੀ ਕੀਤੇ ਜਾਣਗੇ। ਨਤੀਜੇ ਵਿਗਿਆਨ, ਕੌਮਰਸ ਤੇ ਆਰਟਸ ਤਿੰਨੋਂ ਸਟ੍ਰੀਮਸ ਦਾ ਜਾਰੀ ਕੀਤਾ ਗਿਆ ਹੈ। ਪਿਛਲੇ ਸਾਲ ਅਜਿਹਾ ਸੀ ਪੰਜਾਬ ਬੋਰਡ ਦਾ 12 ਵੀਂ ਦਾ ਨਤੀਜਾ: ਸਾਲ 2019 ਵਿੱਚ ਪੰਜਾਬ ਬੋਰਡ 12 ਵੀਂ ਵਿੱਚ 86.41 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਸੀ। ਲੜਕੀਆਂ ਦੀ ਪਾਸ ਫੀਸਦ 90.86 ਪ੍ਰਤੀਸ਼ਤ ਸੀ। ਪਿਛਲੇ ਸਾਲ ਤਿੰਨ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਵਿਚ 98.89 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਟਾਪ ਵਿਚ ਸਥਾਨ ਪ੍ਰਾਪਤ ਕੀਤਾ ਸੀ। ਦੱਸ ਦੇਈਏ ਕਿ ਪਿਛਲੇ ਸਾਲ 12ਵੀਂ ਜਮਾਤ ਦਾ ਨਤੀਜਾ 11 ਮਈ ਨੂੰ ਜਾਰੀ ਕੀਤਾ ਗਿਆ ਸੀ। ਪਰ ਇਸ ਵਾਰ ਕੋਰੋਨਾਵਾਇਰਸ ਕਾਰਨ ਪ੍ਰੀਖਿਆਵਾਂ ਪੂਰੀਆਂ ਨਹੀਂ ਹੋ ਸਕੀਆਂ, ਜਿਸ ਕਾਰਨ ਨਤੀਜਿਆਂ ਦੀ ਰਿਲੀਜ਼ ਵਿੱਚ ਵੀ ਦੇਰੀ ਹੋਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget