ਮੈਡੀਕਲ ਕਾਲਜਾਂ ਦੀਆਂ ਫੀਸਾਂ ਨੂੰ ਨੱਥ ਪਾਉਣ ਲਈ ਕੈਪਟਨ ਵੱਲੋਂ ਤਿੰਨ ਮੈਂਬਰੀ ਕਮੇਟੀ ਕਾਇਮ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ੍ਹਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ੍ਹਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।My govt is concerned about the high fee being charged from medical students by private institutions. To rationalize the fee structure of private medical institutions we have decided to set up a three-member committee to look into the matter in detail & solve the issue. pic.twitter.com/y9c3O02Ivy
— Capt.Amarinder Singh (@capt_amarinder) June 6, 2019
ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨ੍ਹਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।The Cabinet has decided to merge the Skill Development Mission with Dept of Employment Generation & Training to bring synergy & effective coordination in the implementation of various employment generation & skill development schemes to increase the employability of our youth. pic.twitter.com/LrK9exk59p
— Capt.Amarinder Singh (@capt_amarinder) June 6, 2019
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
