ਪੜਚੋਲ ਕਰੋ

ਅਧਿਆਪਕਾਂ ਦੀ ਤਨਖ਼ਾਹ ਕਟੌਤੀ ਮਗਰੋਂ ਹੁਣ ਕੈਪਟਨ ਸਰਕਾਰ ਦੀ ਵਿਦਿਆਰਥੀਆਂ 'ਤੇ 'ਕੌਸਟ-ਕਟਿੰਗ'..?

ਰਵੀ ਇੰਦਰ ਸਿੰਘ ਚੰਡੀਗੜ੍ਹ: ਸਿੱਖਿਆ ਖੇਤਰ ਵਿੱਚ ਕੈਪਟਨ ਸਰਕਾਰ ਦੀ ਬਹੁਤੀ ਦਿਲਚਸਪੀ ਨਹੀਂ ਜਾਪਦੀ। ਇਸੇ ਕਾਰਨ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਤੇ ਕੁਹਾੜਾ ਚਲਾਉਣ ਮਗਰੋਂ ਹੁਣ ਸਰਕਾਰ ਸਕੂਲੀ ਵਿਦਿਆਰਥੀਆਂ ਨੂੰ ਵਰਦੀ ਦੇਣ ਵਿੱਚ ਨਹੀਂ ਆ ਰਹੀ। ਠੰਢ ਸ਼ੁਰੂ ਹੋਈ ਨੂੰ ਦੋ ਮਹੀਨੇ ਹੋਣ ਜਾ ਰਹੇ ਹਨ, ਪਰ ਹਾਲੇ ਤਕ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਿਆਲਾਂ ਵਾਲੀ ਵਰਦੀ ਨਸੀਬ ਨਹੀਂ ਹੋਈ ਤੇ ਬੱਚੇ ਬਗ਼ੈਰ ਵਰਦੀ ਤੋਂ ਹੀ ਸਕੂਲ ਆ ਰਹੇ ਹਨ। ਗੁਰੂ ਨਗਰੀ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਕਹਿਣਾ ਹੈ ਕਿ ਸਾਨੂੰ ਹਾਲੇ ਤਕ ਵਰਦੀ ਨਹੀਂ ਮਿਲੀ, ਇਸੇ ਲਈ ਉਹ ਘਰ ਪਾਉਣ ਵਾਲੇ ਕੱਪੜੇ ਤੇ ਚੱਪਲ ਆਦਿ ਪਾ ਕੇ ਹੀ ਸਕੂਲ ਜਾਂਦੇ ਹਨ। ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਸੰਤੋਸ਼ ਕੁਮਾਰੀ ਤੇ ਪ੍ਰਿੰਸੀਪਲ ਰਾਜਵੰਤ ਕੌਰ ਮੁਤਾਬਕ ਉਹ ਆਪਣੇ ਪੱਲਿਓਂ ਪੈਸੇ ਖਰਚ ਕਰਕੇ ਸਕੂਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਹਾਲਤ ਕਾਫੀ ਤਰਸਯੋਗ ਸੀ ਤੇ ਉਨ੍ਹਾਂ ਮੁਰੰਮਤ ਤੇ ਸਫੈਦੀ ਵਗੈਰਾ ਪੈਸੇ ਇਕੱਠੇ ਕਰ ਕੇ ਕਰਵਾਈ ਹੈ, ਪਰ ਸਰਕਾਰੀ ਗ੍ਰਾਂਟ ਨਹੀਂ ਮਿਲੀ। ਉਨ੍ਹਾਂ ਸਰਦੀਆਂ ਵਾਲੀਆਂ ਵਰਦੀਆਂ ਨਾ ਮਿਲਣ 'ਤੇ ਕਿਹਾ ਕਿ ਉਹ ਆਪਣੀ ਜੇਬ ਵਿੱਚੋਂ ਵੀ ਕਿੰਨਾ ਕੁ ਪੈਸਾ ਲਾ ਸਕਦੇ ਹਨ। ਠੰਢ ਮੁੱਕਣ 'ਤੇ ਆਈ ਹੈ ਤੇ ਹਾਲੇ ਤਕ ਸਰਕਾਰ ਨੇ ਵਰਦੀਆਂ ਨਹੀਂ ਭੇਜੀਆਂ। ਜ਼ਿਕਰਯੋਗ ਹੈ ਕਿ ਬੀਤੀ ਦੋ ਜਨਵਰੀ ਨੂੰ ਸਕੂਲੀ ਵਿੱਦਿਆ ਮਾਮਲਿਆਂ ਦੇ ਨਿਰਦੇਸ਼ਕ ਪ੍ਰਸ਼ਾਂਤ ਗੋਇਲ ਨੇ ਮੀਡੀਆ ਨੂੰ ਬਿਆਨ ਦਿੱਤਾ ਸੀ ਕਿ ਪਹਿਲੀ ਤੋਂ ਅੱਠਵੀਂ ਜਮਾਤ ਦੇ ਰਾਖਵਾਂਕਰਨ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਤੇ ਅਤਿ ਗ਼ਰੀਬ ਬੱਚਿਆਂ ਲਈ ਠੰਢ ਵਾਲੀਆਂ ਵਰਦੀਆਂ ਖਰੀਦਣ ਲਈ 76.5 ਲੱਖ ਰੁਪਏ ਲੋੜੀਂਦੇ ਹਨ ਤੇ ਵਰਦੀਆਂ ਖਰੀਦਣ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਮੰਨਿਆ ਕਿ ਇਹ ਪ੍ਰਕਿਰਿਆ ਸਿਆਲ ਸ਼ੁਰੂ ਹੋਣ ਤੋਂ ਤਿੰਨ ਮਹੀਨੇ ਪਹਿਲਾਂ ਹੀ ਆਰੰਭ ਕਰਨੀ ਚਾਹੀਦੀ ਸੀ। ਵਿਭਾਗ ਨੂੰ ਫੰਡਾਂ ਵਿੱਚੋਂ ਕੇਂਦਰ ਦਾ 60% ਹਿੱਸਾ ਮਿਲ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ 40% ਹਿੱਸੇ ਦੀ ਉਡੀਕ ਹੈ। ਪਰ ਹਾਲੇ ਤਕ ਵਰਦੀਆਂ ਨਹੀਂ ਖਰੀਦੀਆਂ ਗਈਆਂ। ਸਿੱਖਿਆ ਮੰਤਰੀ ਓਪੀ ਸੋਨੀ ਨੇ ਇਸ ਮਾਮਲੇ ਬਾਰੇ ਇੰਨਾ ਜ਼ਰੂਰ ਕਿਹਾ ਕਿ ਪ੍ਰਤੀ ਵਿਦਿਆਰਥੀ ਲਈ ਵਰਦੀ ਭੱਤਾ 400 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤਾ ਗਿਆ ਹੈ, ਪਰ ਬੱਚਿਆਂ ਨੂੰ ਵਰਦੀਆਂ ਨਾ ਮਿਲਣ ਵਾਲੇ ਮੁੱਦੇ 'ਤੇ ਉਨ੍ਹਾਂ ਕੁਝ ਨਾ ਕਿਹਾ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget