ਪੜਚੋਲ ਕਰੋ

10ਵੀਂ ਤੇ 12ਵੀਂ ਦੀ ਬਦਲੀ ਡੇਟਸ਼ੀਟ, ਜਾਣੋ ਨਵੀਆਂ ਤਾਰੀਖਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਨਐਸਕਿਊਐਫ਼ ਅਧੀਨ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਤੇ ਆਨ ਜਾਬ ਟਰੇਨਿੰਗ ਦੇ ਸ਼ਡਿਊਲ ਵਿੱਚ ਮੁੜ ਤਬਦੀਲੀ ਕੀਤੀ ਗਈ ਹੈ। ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸਬੰਧੀ ਪ੍ਰਬੰਧਕੀ ਕਾਰਨਾਂ ਕਰਕੇ ਪਹਿਲਾਂ ਜਾਰੀ ਕੀਤੀ ਗਈ ਡੇਟਸ਼ੀਟ ਵਿੱਚ ਕੁਝ ਤਬਦੀਲੀ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਨਐਸਕਿਊਐਫ਼ ਅਧੀਨ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਤੇ ਆਨ ਜਾਬ ਟਰੇਨਿੰਗ ਦੇ ਸ਼ਡਿਊਲ ਵਿੱਚ ਮੁੜ ਤਬਦੀਲੀ ਕੀਤੀ ਗਈ ਹੈ। ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸਬੰਧੀ ਪ੍ਰਬੰਧਕੀ ਕਾਰਨਾਂ ਕਰਕੇ ਪਹਿਲਾਂ ਜਾਰੀ ਕੀਤੀ ਗਈ ਡੇਟਸ਼ੀਟ ਵਿੱਚ ਕੁਝ ਤਬਦੀਲੀ ਕੀਤੀ ਗਈ ਹੈ। ਸਿੱਖਿਆ ਬੋਰਡ ਦੇ ਸਕੱਤਰ-ਕਮ-ਡੀਜੀਐਸਈ ਮੁਹੰਮਦ ਤਈਅਬ ਨੇ ਦੱਸਿਆ ਕਿ 17 ਅਪਰੈਲ ਤੋਂ 2 ਮਈ ਤੱਕ ਲਈ ਜਾਣ ਵਾਲੀ ਪ੍ਰਯੋਗੀ ਪ੍ਰੀਖਿਆ ਹੁਣ 24 ਅਪਰੈਲ ਤੋਂ 9 ਮਈ ਤੱਕ ਕਰਵਾਈ ਜਾਵੇਗੀ। ਇਸੇ ਤਰ੍ਹਾਂ 3 ਮਈ ਤੋਂ 9 ਮਈ ਤੱਕ ਲਈ ਜਾਣ ਵਾਲੀ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ 7 ਦਿਨ ਦੀ ‘ਆਨ ਦਾ ਜਾਬ ਟਰੇਨਿੰਗ’ ਪ੍ਰੋਗਰਾਮ ਦਾ ਸ਼ਡਿਊਲ ਵੀ ਬਦਲਿਆ ਗਿਆ ਹੈ। ਹੁਣ ਇਹ ਟਰੇਨਿੰਗ ਪ੍ਰਯੋਗੀ ਪ੍ਰੀਖਿਆ ਤੋਂ ਪਹਿਲਾਂ 17 ਅਪਰੈਲ ਤੋਂ 23 ਅਪਰੈਲ ਤੱਕ ਕਰਵਾਈ ਜਾਵੇਗੀ। ਉਧਰ, ਬੋਰਡ ਮੈਨੇਜਮੈਂਟ ਨੇ ਬਾਰ੍ਹਵੀਂ ਦੀ ਡੇਟਸ਼ੀਟ ਵੀ ਬਦਲੀ ਹੈ। ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਅਨੁਸਾਰ ਹਿਸਟਰੀ ਦੀ ਪ੍ਰੀਖਿਆ 12 ਮਾਰਚ ਦੀ ਥਾਂ 3 ਅਪਰੈਲ ਤੇ ਜੌਗਰਫ਼ੀ ਵਿਸ਼ੇ ਦੀ ਪ੍ਰੀਖਿਆ 27 ਮਾਰਚ ਦੀ ਥਾਂ 1 ਅਪਰੈਲ ਨੂੰ ਲਈ ਜਾਵੇਗੀ। ਜਦੋਂਕਿ ਬਾਕੀ ਦੀ ਡੇਟਸ਼ੀਟ ਪਹਿਲਾਂ ਤੋਂ ਜਾਰੀ ਸ਼ਡਿਊਲ ਅਨੁਸਾਰ ਹੀ ਹੋਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Big News: ਭਾਰੀ ਮੀਂਹ ਕਾਰਨ ਸਕੂਲਾਂ 'ਚ ਛੁੱਟੀਆਂ, 12ਵੀਂ ਤੱਕ ਕਲਾਸਾਂ ਬੰਦ , ਪ੍ਰਸ਼ਾਸਨ ਨੇ ਜਾਰੀ ਕੀਤਾ ਆਦੇਸ਼
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget