ਅੱਜ ਤੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ, ਲੱਗਣ ਦਾ ਸਮਾਂ ਸਵੇਰੇ 8 ਵਜੇ ਤੇ ਦੁਪਹਿਰ 2 ਵਜੇ ਤੋਂ ਬਾਅਦ ਹੋਵੇਗੀ ਛੁੱਟੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪ੍ਰੈਲ ਤੋਂ ਭਾਵ ਅੱਜ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਬਾਰੇ ਟਵੀਟ ਕੀਤਾ ਹੈ।
Punjab School News : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪ੍ਰੈਲ ਤੋਂ ਭਾਵ ਅੱਜ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮੂਹ ਸੂਬੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8 ਵਜੇ ਖੁੱਲ੍ਹਣਗੇ ਤੇ ਬਾਅਦ ਦੁਪਹਿਰ 2 ਵਜੇ ਸਾਰੀ ਛੁੱਟੀ ਹੋਵੇਗੀ।
01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ....
— Harjot Singh Bains (@harjotbains) March 31, 2023
ਸਕੂਲਾਂ ਦੇ ਸਮੇਂ ਵਿੱਚ ਤਬਦੀਲੀ....
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI