Punjab School News : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪ੍ਰੈਲ ਤੋਂ ਭਾਵ ਅੱਜ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮੂਹ ਸੂਬੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8 ਵਜੇ ਖੁੱਲ੍ਹਣਗੇ ਤੇ ਬਾਅਦ ਦੁਪਹਿਰ 2 ਵਜੇ ਸਾਰੀ ਛੁੱਟੀ ਹੋਵੇਗੀ।
Education Loan Information:
Calculate Education Loan EMI