ਪੜਚੋਲ ਕਰੋ

ਚੋਣਾਂ ਦਾ ਮਾਹੌਲ ਵਿਗਾੜਨ ਦੀ ਸਾਜਿਸ਼! ਹਰਿਆਣਾ ਦੇ 4 ਨੌਜਵਾਨਾਂ ਦੇ ਖਾਲਿਸਤਾਨੀ ਜਥੇਬੰਦੀਆਂ ਨਾਲ ਨਾਲ ਜੁੜੇ ਤਾਰ?

ਸੋਨੀਪਤ: ਸੋਨੀਪਤ ਪੁਲਿਸ ਨੇ ਪੰਜਾਬ 'ਚ ਚੱਲ ਰਹੀਆਂ ਚੋਣਾਂ ਦਾ ਮਾਹੌਲ ਖਰਾਬ ਕਰਨ ਲਈ ਅੱਤਵਾਦੀ ਸੰਗਠਨਾਂ ਦੀ ਯੋਜਨਾ ਨੂੰ ਅਸਫਲ ਕਰਨ ਦਾ ਦਾਅਵਾ ਕੀਤਾ ਹੈ।

ਸੋਨੀਪਤ: ਸੋਨੀਪਤ ਪੁਲਿਸ ਨੇ ਪੰਜਾਬ 'ਚ ਚੱਲ ਰਹੀਆਂ ਚੋਣਾਂ ਦਾ ਮਾਹੌਲ ਖਰਾਬ ਕਰਨ ਲਈ ਅੱਤਵਾਦੀ ਸੰਗਠਨਾਂ ਦੀ ਯੋਜਨਾ ਨੂੰ ਅਸਫਲ ਕਰਨ ਦਾ ਦਾਅਵਾ ਕੀਤਾ ਹੈ। ਸੋਨੀਪਤ ਪੁਲਿਸ ਨੇ ਖਾਲਿਸਤਾਨੀ ਸੰਗਠਨਾਂ ਨਾਲ ਸਬੰਧ ਰੱਖਣ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਦਾ ਦਾਅਵਾ ਕੀਤਾ ਹੈ। ਇਹ ਚਾਰੇ ਮੁਲਜ਼ਮ ਸੋਨੀਪਤ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਮੁਤਾਬਕ ਜਿਨ੍ਹਾਂ ਦੇ ਕਬਜ਼ੇ 'ਚੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਗਏ ਹਨ।

ਬੀਤੇ ਦਿਨ ਸੋਨੀਪਤ ਪੁਲਿਸ ਨੇ ਸਾਗਰ ਉਰਫ ਬਿੰਨੀ ਸੁਨੀਲ ਉਰਫ ਪਹਿਲਵਾਨ ਤੇ ਜਤਿਨ ਉਰਫ ਰਾਜੇਸ਼ ਵਾਸੀ ਪਿੰਡ ਰਾਜਪੁਰ ਨੂੰ ਗ੍ਰਿਫਤਾਰ ਕੀਤਾ ਸੀ। ਦੇਰ ਰਾਤ ਉਸ ਦੇ ਸਾਥੀ ਸੁਰਿੰਦਰ ਉਰਫ ਸੋਨੂੰ ਵਾਸੀ ਪਿੰਡ ਰਾਜਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਅੱਜ ਸੋਨੀਪਤ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਪੁਲਿਸ ਮੁਤਾਬਕ ਸੋਸ਼ਲ ਮੀਡੀਆ ਰਾਹੀਂ ਖਾਲਿਸਤਾਨੀਆਂ ਦੇ ਸੰਪਰਕ 'ਚ ਆਏ ਸੋਨੀਪਤ ਦੇ ਚਾਰ ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਇਨਪੁਟ 'ਤੇ ਗ੍ਰਿਫਤਾਰ ਕੀਤਾ ਹੈ।

ਹਾਲਾਂਕਿ ਸੋਨੀਪਤ ਦੇ ਐਸਪੀ ਰਾਹੁਲ ਸ਼ਰਮਾ ਨੇ ਪ੍ਰੈੱਸ ਕਾਨਫਰੰਸ 'ਚ ਇਸ ਪੂਰੇ ਮਾਮਲੇ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਪੁਲਿਸ ਨੇ ਸੋਨੀਪਤ ਦੇ ਜੂਆ ਪਿੰਡ ਦੇ ਰਹਿਣ ਵਾਲੇ ਸਾਗਰ ਉਰਫ਼ ਬਿੰਨੀ, ਸੁਨੀਲ ਉਰਫ਼ ਪਹਿਲਵਾਨ ਤੇ ਜਤਿਨ ਉਰਫ਼ ਰਾਜੇਸ਼ ਨੂੰ ਗ੍ਰਿਫ਼ਤਾਰ ਕੀਤਾ ਸੀ। ਐਸਪੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਸੋਨੀਪਤ ਪੁਲਿਸ ਨੇ ਦੇਰ ਰਾਤ ਸੁਰਿੰਦਰ ਉਰਫ਼ ਵਾਸੀ ਪਿੰਡ ਰਾਜਪੁਰ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੋਨੂੰ ਸੋਨੀਪਤ ਜੇਲ੍ਹ ਬ੍ਰੇਕ ਕਾਂਡ ਦਾ ਵੀ ਦੋਸ਼ੀ ਹੈ।

ਸੁਰਿੰਦਰ ਤੇ ਸੋਨੂੰ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਵਿਪਨ ਕਾਦਿਆਨ ਨੇ ਦੱਸਿਆ ਕਿ ਸਾਗਰ, ਜਤਿਨ ਤੇ ਸੁਸ਼ੀਲ ਤੋਂ ਬਾਅਦ ਚੌਥੇ ਸਾਥੀ ਸੁਰਿੰਦਰ ਉਰਫ਼ ਸੋਨੂੰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਸੋਨੀਪਤ ਦੇ ਪਿੰਡ ਰਾਜਪੁਰ ਦਾ ਵਸਨੀਕ ਹੈ, ਉਸ ਦੇ ਕਬਜ਼ੇ 'ਚੋਂ 2 ਵਿਦੇਸ਼ੀ ਪਿਸਤੌਲ ਅਤੇ 6 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ, ਸਾਰਿਆਂ ਨੂੰ ਅਦਾਲਤ 'ਚ ਪੇਸ਼ ਕਰਕੇ 10 ਦਿਨਾਂ ਦੇ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget