ਪੜਚੋਲ ਕਰੋ
Advertisement
ਪੰਜਾਬ ਸਰਕਾਰ ਦਾ ਫੈਸਲਾ, 305 ਵਾਰਡਰਾਂ ਦੀ ਹੋਵੇਗੀ ਸਿੱਧੀ ਭਰਤੀ
ਪੰਜਾਬ ਸਰਕਾਰ, ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਵਾਰਡਰ ਅਹੁਦਿਆਂ 'ਤੇ 305 ਉਮੀਦਵਾਰਾਂ ਦੀ ਭਰਤੀ ਕਰੇਗੀ।
ਚੰਡੀਗੜ੍ਹ: ਪੰਜਾਬ ਸਰਕਾਰ ਵਾਰਡਰ ਦੇ ਅਹੁਦੇ ਲਈ 305 ਉਮੀਦਵਾਰਾਂ ਦੀ ਭਰਤੀ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਦੀ ਪੂਰੀ ਪ੍ਰਕਿਰਿਆ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।
ਪਹਿਲਾਂ ਇਹ ਅਸਾਮੀਆਂ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (SSSB) ਦੇ ਦਾਇਰੇ ਵਿੱਚ ਆਉਂਦੀਆਂ ਸੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਜੇਲ੍ਹਾਂ ਵਿੱਚ ਲੋੜੀਂਦਾ ਜਨ-ਸ਼ਕਤੀ ਮੁਹੱਈਆ ਕਰਵਾ ਕੇ ਜੇਲ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਕਰੇਗਾ।
ਦੱਸ ਦਈਏ ਕਿ ਇਸ ਸਮੇਂ ਪੰਜਾਬ ਦੀਆਂ ਜੇਲ੍ਹਾਂ ਵਿੱਚ 24,000 ਤੋਂ ਵੱਧ ਅਪਰਾਧੀ ਹਨ। ਹਾਲਾਂਕਿ, ਨਿਰੀਖਣ ਕਰਨ ਲਈ ਲੋੜੀਂਦੇ ਕਰਮਚਾਰੀਆਂ ਦੀ ਘਾਟ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement