ਪੜਚੋਲ ਕਰੋ

ਹੁਣ ਇਸ ਤਰੀਕੇ ਨਾਲ ਵਿਦਿਆਰਥੀ ਹੋਣਗੇ ਪ੍ਰਮੋਟ, ਪੰਜਾਬ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼

ਵਿਦਿਆਰਥੀਆਂ ਨੂੰ ਅਗਲੀ ਕਲਾਸ, ਸਮੈਸਟਰ 'ਚ ਪ੍ਰਮੋਟ ਕੀਤਾ ਜਾਵੇਗਾ ਪਰ ਜਿਹੜੇ ਵਿਦਿਆਰਥੀਆਂ ਦੇ ਔਸਤ ਗ੍ਰੇਡ, ਅੰਕ ਜਾਂ CGPA ਘੱਟੋ-ਘੱਟ ਪਾਸ ਅੰਕਾਂ, ਗ੍ਰੇਡ ਜਾਂ CGPA ਤੋਂ ਘੱਟ ਹੈ, ਉਨ੍ਹਾਂ ਨੂੰ ਉਸ ਸਮੈਸਟਰ ਦੀ ਪ੍ਰੀਖਿਆ ਦੇਣੀ ਹੀ ਪਏਗੀ। ਇਸ ਤੋਂ ਬਾਅਦ ਹੀ ਉਨ੍ਹਾਂ ਡਿਗਰੀ ਦਿੱਤੀ ਜਾਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਤੇ ਨਿੱਜੀ ਯੂਨੀਵਰਸਿਟੀਆਂ 'ਚ ਇਮਤਿਹਾਨਾਂ ਨੂੰ ਲੈ ਕੇ ਪੈਦਾ ਹੋਏ ਸ਼ਸ਼ੋਪੰਜ ਨੂੰ ਦੂਰ ਕਰਦਿਆਂ ਕਿਹਾ ਕਿ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ 'ਚ ਇਮਤਿਹਾਨ ਨਹੀਂ ਹੋਣਗੇ। ਸਰਕਾਰ ਨੇ ਇਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਮੁਤਾਬਕ ਵਿਦਿਆਰਥੀਆਂ ਨੂੰ ਪਿਛਲੇ ਸਾਲ ਹੋਈ ਪ੍ਰੀਖਿਆ ਦੇ ਅੰਕ ਜਾਂ ਗ੍ਰੇਡ ਦੇ ਆਧਾਰ 'ਤੇ ਪ੍ਰਮੋਟ ਕੀਤਾ ਜਾ ਸਕੇਗਾ।

ਇਸੇ ਆਧਾਰ 'ਤੇ ਸਾਰੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਡਿਗਰੀ ਡਿਪਲੋਮਾ ਦਿੱਤਾ ਜਾ ਸਕੇਗਾ। ਸੂਬਾ ਸਰਕਾਰ ਨੇ ਸਾਰੀਆਂ ਨਿੱਜੀ ਤੇ ਸਰਕਾਰੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਸਪਸ਼ਟ ਕੀਤਾ ਹੈ ਕਿ ਕੋਰਸ ਦੇ ਆਖਰੀ ਸਾਲ ਜਾਂ ਵਿੱਚ ਵਾਲੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਪਣੀ ਇੱਛਾ ਮੁਤਾਬਕ ਆਪਣੇ ਗ੍ਰੇਡ ਤੇ ਅੰਕਾਂ 'ਚ ਸੁਧਾਰ ਲਈ ਪ੍ਰੀਖਿਆ ਦੇਣ ਦਾ ਵਿਕਲਪ ਵੀ ਦਿੱਤਾ ਜਾਵੇਗਾ।

ਵਿਦਿਆਰਥੀਆਂ ਨੂੰ ਅਗਲੀ ਕਲਾਸ, ਸਮੈਸਟਰ 'ਚ ਪ੍ਰਮੋਟ ਕੀਤਾ ਜਾਵੇਗਾ ਪਰ ਜਿਹੜੇ ਵਿਦਿਆਰਥੀਆਂ ਦੇ ਔਸਤ ਗ੍ਰੇਡ, ਅੰਕ ਜਾਂ CGPA ਘੱਟੋ-ਘੱਟ ਪਾਸ ਅੰਕਾਂ, ਗ੍ਰੇਡ ਜਾਂ CGPA ਤੋਂ ਘੱਟ ਹੈ, ਉਨ੍ਹਾਂ ਨੂੰ ਉਸ ਸਮੈਸਟਰ ਦੀ ਪ੍ਰੀਖਿਆ ਦੇਣੀ ਹੀ ਪਏਗੀ। ਇਸ ਤੋਂ ਬਾਅਦ ਹੀ ਉਨ੍ਹਾਂ ਡਿਗਰੀ ਦਿੱਤੀ ਜਾਵੇਗੀ।

ਹਰ ਯੂਨੀਵਰਸਿਟੀ ਨੂੰ ਆਪਣੇ ਨਿਯਮਾਂ ਨੂੰ ਧਿਆਨ 'ਚ ਰੱਖਦਿਆਂ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੀ ਆਗਿਆ ਹੈ। ਜੇਕਰ ਕੋਈ ਯੂਨੀਵਰਸਿਟੀ ਆਨਲਾਈਨ ਇਮਤਿਹਾਨ ਕਰਾਉਣ ਦੀ ਪ੍ਰਕਿਰਿਆ ਦੇ ਅਧੀਨ ਹੈ ਤਾਂ ਉਹ ਉੱਚ ਸਿੱਖਿਆ ਵਿਭਾਗ ਦੀ ਮਨਜੂਰੀ ਨਾਲ ਇਸ ਨੂੰ ਜਾਰੀ ਰੱਖ ਸਕਦੀ ਹੈ। ਇਹ ਆਦੇਸ਼ ਮੈਡੀਕਲ ਸਿੱਖਿਆ ਤੇ ਸਿਹਤ ਵਿਭਾਗ ਦੇ ਅਧੀਨ ਆਉਣ ਵਾਲੀਆਂ ਸੰਸਥਾਵਾਂ 'ਤੇ ਲਾਗੂ ਨਹੀਂ ਹੋਣਗੇ।

ਇਹ ਵੀ ਪੜ੍ਹੋ: ਸਿੱਖ ਕਤਲੇਆਮ ਦੇ ਦੋਸ਼ੀ ਲੀਡਰ ਦੀ ਕੋਰੋਨਾ ਵਾਇਰਸ ਨਾਲ ਮੌਤ ਕੈਨੇਡਾ ਵੱਸਦੇ ਪੰਜਾਬੀਆਂ ਲਈ ਵੱਡੀ ਖ਼ਬਰ, ਅੰਮ੍ਰਿਤਸਰ ਤੋਂ ਟੋਰਾਂਟੋ ਉਡਾਣਾਂ ਸ਼ੁਰੂ ਕੁਵੈਤ 'ਚ ਪਾਸ ਹੋਏਗਾ ਇਹ ਬਿੱਲ! ਅੱਠ ਲੱਖ ਭਾਰਤੀਆਂ ਦੀ ਨੌਕਰੀ 'ਤੇ ਖਤਰਾ ਕੋਰੋਨਾ ਵਾਇਰਸ: ਦੁਨੀਆਂ 'ਚ ਇਕ ਕਰੋੜ 15 ਲੱਖ ਤੋਂ ਪਾਰ ਕੇਸ, ਮੌਤਾਂ ਦੀ ਗਿਣਤੀ 'ਚ ਵੱਡਾ ਇਜ਼ਾਫਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget