ਪੜਚੋਲ ਕਰੋ

Punjab Government Job : ਪੰਜਾਬ 'ਚ ਗ੍ਰੈਜੂਏਟ ਪਾਸ ਲਈ ਨੌਕਰੀਆਂ, ਫਾਰਮ ਭਰਨ ਲਈ ਹੁਣ ਬਚੇ ਇੰਨੇ ਦਿਨ, ਜਲਦੀ ਕਰੋ ਅਪਲਾਈ

ਜਲਦੀ ਹੀ ਇਨ੍ਹਾਂ 'ਤੇ ਅਪਲਾਈ ਕਰਨ ਦੀ ਆਖਰੀ ਤਰੀਕ ਵੀ ਆਉਣ ਵਾਲੀ ਹੈ। ਜਿਹੜੇ ਉਮੀਦਵਾਰ ਇੱਛੁਕ ਅਤੇ ਯੋਗ ਹੋਣ ਦੇ ਬਾਵਜੂਦ ਹੁਣ ਤਕ ਕਿਸੇ ਕਾਰਨ ਕਰਕੇ ਅਪਲਾਈ ਨਹੀਂ ਕਰ ਸਕੇ ਹਨ, ਉਹ ਹੁਣ ਕਰ ਸਕਦੇ ਹਨ।

PPSC Junior Auditor Recruitment 2022 Last Date Soon : ਪੰਜਾਬ ਵਿੱਚ ਗ੍ਰੈਜੂਏਟ ਪਾਸ ਨੌਜਵਾਨਾਂ ਲਈ ਸਰਕਾਰੀ ਨੌਕਰੀ (Government Job) ਪ੍ਰਾਪਤ ਕਰਨ ਦਾ ਇੱਕ ਵਧੀਆ ਮੌਕਾ ਆ ਗਿਆ ਹੈ। ਇੱਥੇ ਕੁਝ ਸਮੇਂ ਤੋਂ ਜੂਨੀਅਰ ਆਡੀਟਰ ਗਰੁੱਪ ਬੀ ਦੀਆਂ ਅਸਾਮੀਆਂ (PPSC Junior Auditor Recruitment 2022) 'ਤੇ ਭਰਤੀ ਚੱਲ ਰਹੀ ਹੈ। ਜਲਦੀ ਹੀ ਇਨ੍ਹਾਂ 'ਤੇ ਅਪਲਾਈ ਕਰਨ ਦੀ ਆਖਰੀ ਤਰੀਕ ਵੀ ਆਉਣ ਵਾਲੀ ਹੈ। ਜਿਹੜੇ ਉਮੀਦਵਾਰ ਇੱਛੁਕ ਅਤੇ ਯੋਗ ਹੋਣ ਦੇ ਬਾਵਜੂਦ ਹੁਣ ਤਕ (Punjab Government Job) ਕਿਸੇ ਕਾਰਨ ਕਰਕੇ ਅਪਲਾਈ ਨਹੀਂ ਕਰ ਸਕੇ ਹਨ, ਉਹ ਹੁਣ ਕਰ ਸਕਦੇ ਹਨ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 12 ਅਗਸਤ 2022 ਹੈ।

ਐਪਲੀਕੇਸ਼ਨ ਨਾਲ ਜੁੜੀ ਸਾਰੀ ਮਹੱਤਵਪੂਰਨ ਜਾਣਕਾਰੀ

  • ਇਸ ਭਰਤੀ ਮੁਹਿੰਮ ਰਾਹੀਂ PPSC ਵਿੱਚ ਜੂਨੀਅਰ ਆਡੀਟਰ ਗਰੁੱਪ ਬੀ ਦੀਆਂ ਕੁੱਲ 75 ਅਸਾਮੀਆਂ ਭਰੀਆਂ ਜਾਣਗੀਆਂ।
  • ਬੀ.ਕਾਮ ਪਾਸ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਸ਼ਰਤ ਸਿਰਫ ਇੰਨੀ ਹੈ ਕਿ ਉਨ੍ਹਾਂ ਨੇ ਬੀ.ਕਾਮ ਫਸਟ ਡਿਵੀਜ਼ਨ ਵਿੱਚ ਪਾਸ ਕੀਤਾ ਹੋਵੇ।
  • ਜੇਕਰ ਤੁਸੀਂ ਬੀ.ਕਾਮ ਫਸਟ ਡਿਵੀਜ਼ਨ ਵਿੱਚ ਪਾਸ ਨਹੀਂ ਕੀਤਾ ਹੈ ਪਰ ਐਮ.ਕਾਮ ਕੀਤਾ ਹੈ ਤਾਂ ਤੁਸੀਂ ਵੀ ਅਪਲਾਈ ਕਰ ਸਕਦੇ ਹੋ। ਅਜਿਹੇ 'ਚ ਦੋਵਾਂ ਜਮਾਤਾਂ 'ਚ ਫਸਟ ਡਿਵੀਜ਼ਨ ਪਾਸ ਕਰਨ ਦੀ ਲੋੜ ਨਹੀਂ ਹੈ।
  • PPSC ਦੀਆਂ ਇਨ੍ਹਾਂ ਅਸਾਮੀਆਂ ਲਈ ਸਿਰਫ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸਦੇ ਲਈ ਤੁਹਾਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ।
  • ਇਨ੍ਹਾਂ ਅਹੁਦਿਆਂ ਲਈ 18 ਤੋਂ 37 ਸਾਲ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
  • ਜਿੱਥੋਂ ਤੱਕ ਫੀਸ ਦਾ ਸਬੰਧ ਹੈ, SC, ST ਅਤੇ BC ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 750 ਰੁਪਏ ਹੈ। ਜਦੋਂ ਕਿ EWS, PWD ਉਮੀਦਵਾਰਾਂ ਨੂੰ 500 ਰੁਪਏ ਅਦਾ ਕਰਨੇ ਪੈਂਦੇ ਹਨ।
  • ਬਾਕੀ ਸ਼੍ਰੇਣੀਆਂ ਯਾਨੀ ਜਨਰਲ ਵਰਗ ਲਈ ਅਰਜ਼ੀ ਫੀਸ 1500 ਰੁਪਏ ਰੱਖੀ ਗਈ ਹੈ।
  • ਇਨ੍ਹਾਂ ਅਸਾਮੀਆਂ 'ਤੇ ਚੁਣੇ ਜਾਣ ਲਈ, ਉਮੀਦਵਾਰਾਂ ਨੂੰ 2 ਘੰਟੇ ਦੀ ਮਿਆਦ ਲਈ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਨੂੰ ਪਾਸ ਕਰਨਾ ਹੋਵੇਗਾ। ਇਸ ਦੇ ਆਧਾਰ 'ਤੇ ਉਨ੍ਹਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget