ਪੜਚੋਲ ਕਰੋ

Punjab Government Job:  ਪੰਜਾਬ 'ਚ ਬੰਪਰ ਭਰਤੀਆਂ ਲਈ ਆਖਰੀ ਤਰੀਕ 'ਚ ਵਾਧਾ, ਹੁਣ 15 ਮਈ ਤਕ ਕਰ ਸਕੋਗੇ ਅਪਲਾਈ

ਪੰਜਾਬ  (Punjab Sarkari Naukri) ਵਿੱਚ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ, ਜਿਸ ਦਾ ਪਤਾ ਹੈ- educationrecruitmentboard.com।

Punjab Master Cadre Recruitment 2022: ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੇ ਚਾਹਵਾਨ ਉਮੀਦਵਾਰਾਂ ਲਈ ਬੰਪਰ ਭਰਤੀਆਂ ਕੀਤੀਆਂ ਹਨ। ਇਨ੍ਹਾਂ ਅਸਾਮੀਆਂ  (Punjab Master Cadre Bharti)  'ਤੇ ਅਪਲਾਈ ਲੰਬੇ ਸਮੇਂ ਤੋਂ ਚੱਲ ਰਹੀਆਂ ਹਨ ਤੇ ਇਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਨੂੰ ਵਾਰ-ਵਾਰ ਅੱਗੇ ਵਧਾ ਦਿੱਤੀ ਜਾਂਦੀ ਹੈ।

ਪੰਜਾਬ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ (Punjab Master Cadre Recruitment 2022) ਲਈ ਬਿਨੈ ਕਰਨ ਦੀ ਆਖਰੀ ਮਿਤੀ ਹੁਣ 15 ਮਈ 2022 ਤੱਕ ਵਧਾ ਦਿੱਤੀ ਗਈ ਹੈ। ਜਿਹੜੇ ਉਮੀਦਵਾਰ ਕਿਸੇ ਕਾਰਨ ਕਰਕੇ ਹੁਣ ਤੱਕ ਅਪਲਾਈ ਨਹੀਂ ਕਰ ਸਕੇ, ਉਹ ਹੁਣ ਅਪਲਾਈ ਕਰ ਸਕਦੇ ਹਨ। ਅਜਿਹਾ ਕਰਨ ਲਈ ਉਨ੍ਹਾਂ ਨੂੰ ਸਿੱਖਿਆ ਭਰਤੀ ਬੋਰਡ ਪੰਜਾਬ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ।

ਇੱਥੇ ਕਰੋ ਅਪਲਾਈ
ਪੰਜਾਬ  (Punjab Sarkari Naukri) ਵਿੱਚ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ, ਜਿਸ ਦਾ ਪਤਾ ਹੈ- educationrecruitmentboard.com

ਇਹ ਵੀ ਜਾਣੋ ਕਿ ਇਸ ਭਰਤੀ ਮੁਹਿੰਮ ਰਾਹੀਂ ਕੁੱਲ 4161 ਅਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 5 ਮਈ 2022 ਸੀ ਜਿਸ ਨੂੰ ਵਧਾ ਕੇ  15 ਮਈ ਕਰ ਦਿੱਤਾ ਗਿਆ ਹੈ। ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਵੀਨਤਮ ਅਪਡੇਟਾਂ ਲਈ ਅਧਿਕਾਰਤ ਵੈੱਬਸਾਈਟ 'ਤੇ ਨਜ਼ਰ ਰੱਖਣ।

ਮਹੱਤਵਪੂਰਨ ਤਾਰੀਖਾਂ
ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਸ਼ੁਰੂਆਤ: 8 ਜਨਵਰੀ 2022
ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਆਖਰੀ ਮਿਤੀ: 15 ਮਈ 2022

ਵਿੱਦਿਅਕ ਯੋਗਤਾ
ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਬੀਐੱਡ ਦੇ ਨਾਲ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 37 ਸਾਲ ਦਰਮਿਆਨ ਮੰਗੀ ਗਈ ਹੈ। ਸਰਕਾਰੀ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ ਉਮਰ ਵਿੱਚ ਛੋਟ ਹੋਵੇਗੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget