ਪੜਚੋਲ ਕਰੋ

ਸਿੱਖਿਆ ਵਿਭਾਗ ਵੱਲੋਂ ਤਨਖਾਹ ਸਕੇਲਾਂ 'ਚ ਸੋਧ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਨਵੇਂ ਤਨਖਾਹ ਸਕੇਲ ਲਾਗੂ ਕਰ ਦਿੱਤੇ ਹਨ। ਪੰਜਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਕਰਦਿਆਂ, 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਅਧਾਰ 'ਤੇ ਰਾਜ ਸਰਕਾਰ ਨੇ ਸਿੱਖਿਆ ਵਿਭਾਗ ਦੇ ਵੱਖ-ਵੱਖ ਸ਼੍ਰੇਣੀਆਂ ਦੇ ਕਰਮਚਾਰੀਆਂ ਲਈ ਤਨਖਾਹ ਸਕੇਲ ਵਿੱਚ ਸੋਧ ਕੀਤੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵੇਂ ਤਨਖਾਹ ਸਕੇਲ ਲਾਗੂ ਕਰ ਦਿੱਤੇ ਹਨ। ਪੰਜਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਕਰਦਿਆਂ, 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਅਧਾਰ 'ਤੇ ਰਾਜ ਸਰਕਾਰ ਨੇ ਸਿੱਖਿਆ ਵਿਭਾਗ ਦੇ ਵੱਖ-ਵੱਖ ਸ਼੍ਰੇਣੀਆਂ ਦੇ ਕਰਮਚਾਰੀਆਂ ਲਈ ਤਨਖਾਹ ਸਕੇਲ ਵਿੱਚ ਸੋਧ ਕੀਤੀ ਹੈ। ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ, ਤਾਜ਼ਾ ਸੋਧ 1 ਜਨਵਰੀ, 2006 ਤੋਂ ਵੱਖ-ਵੱਖ ਸ਼੍ਰੇਣੀਆਂ ਦੇ ਕਰਮਚਾਰੀਆਂ ਨੂੰ ਦਿੱਤੇ ਸੋਧੇ ਤਨਖਾਹ ਸਕੇਲਾਂ 'ਤੇ ਅਧਾਰਤ ਹੈ। ਇਸ ਮੁਤਾਬਕ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਪ੍ਰਿੰਸੀਪਲ ਨੂੰ 15,600-39,100 + 6,000 ਗਰੇਡ ਤਨਖਾਹ ਵਿੱਚ ਰੱਖਿਆ ਗਿਆ ਹੈ। ਜਦੋਂਕਿ ਮੁੱਖ ਅਧਿਆਪਕ, ਲੈਕਚਰਾਰ, ਕਿੱਤਾ ਮੁਖੀ ਲੈਕਚਰਾਰ, ਮਾਸਟਰ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਤੇ ਸੈਂਟਰ ਹੈੱਡ ਟੀਚਰ ਨੂੰ 10,300-34,800 + 4,400 ਗਰੇਡ ਦੀ ਤਨਖਾਹ ਵਿਚ ਰੱਖਿਆ ਗਿਆ ਹੈ। ਕਾਹਲੀ 'ਚ ਬੁਲਾਏ ਵਿਸ਼ੇਸ਼ ਇਜਲਾਸ 'ਚ 7 ਬਿੱਲ ਪਾਸ, ਅਕਾਲੀ ਦਲ ਤੇ 'ਆਪ' ਵੱਲੋਂ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਵਿੱਤ ਵਿਭਾਗ ਵੱਲੋਂ ਜਾਰੀ ਨਿਰਦੇਸ਼ 15 ਜਨਵਰੀ, 2015 ਸਰਕੂਲਰ ਦੇ ਤਹਿਤ ਪੂਰੀ ਤਰ੍ਹਾਂ ਲਾਗੂ ਹੋਣਗੇ। ਸਰਕਾਰ ਨੇ ਕਿਹਾ ਕਿ 6ਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਮਿਲਣ ਤੋਂ ਬਾਅਦ ਨਵੇਂ ਭਰਤੀ ਕੀਤੇ ਵਿਅਕਤੀਆਂ ਲਈ ਉਪਰੋਕਤ ਸ਼੍ਰੇਣੀਆਂ ਦੀਆਂ ਅਸਾਮੀਆਂ ਲਈ ਤਨਖਾਹ ਸਕੇਲ/ਮੈਟ੍ਰਿਕਸ ਵਿਚ ਹੋਰ ਕੋਈ ਸੋਧ ਨਹੀਂ ਕੀਤੀ ਜਾਏਗੀ। ਵਿਧਾਨ ਸਭਾ 'ਚ ਬਿੱਲ ਤਾਂ ਪਾਸ ਹੋਏ ਪਰ ਕਿਸਾਨਾਂ ਦਾ ਸੰਘਰਸ਼ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget