ਪੜਚੋਲ ਕਰੋ

ਦਾਨ ਮੰਗ ਕੇ ਪੰਜਾਬ ਸਰਕਾਰ 1377 ਹੋਰ ਸਕੂਲਾਂ ਨੂੰ ਕਰੇਗੀ ਸਮਾਰਟ ਸਕੂਲਾਂ ਵਿੱਚ ਤਬਦੀਲ

ਕੈਬਨਿਟ ਮੰਤਰੀ ਨੇ ਕਾਰਪੋਰੇਟ ਕੰਪਨੀਆਂ, ਐਨ.ਜੀ.ਓਜ਼, ਕਮਿਊਨਿਟੀ ਲੀਡਰਾਂ, ਪੰਚਾਇਤਾਂ, ਸੁਹਿਰਦ ਵਿਅਕਤੀਆਂ ਅਤੇ ਸਕੂਲ ਸਟਾਫ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਦੇ ਡਿਜੀਟਾਈਜੇਸ਼ਨ ਦੇ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਅਤੇ ਅਗਲੀਆਂ ਪੀੜ੍ਹੀਆਂ ਦੇ ਚੰਗੇਰੇ ਭਵਿੱਖ ਲਈ ਖੁੱਲ੍ਹੇ ਦਿਲ ਨਾਲ ਦਾਨ ਕਰਨ।

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਕਿਹਾ ਕਿ ਜਲਦੀ ਪੰਜਾਬ ਸਰਕਾਰ 1377 ਹੋਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਜਾ ਰਹੀ ਹੈ। ਇਨ੍ਹਾਂ ਸਕੂਲਾਂ ਦੀ ਡਿਜੀਟਾਈਜੇਸ਼ਨ `ਤੇ 357.74 ਕਰੋੜ ਰੁਪਏ ਖਰਚੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 7,823 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕੁੱਲ 19130 ਸਰਕਾਰੀ ਸਕੂਲਾਂ ਚੋਂ 41 ਫੀਸਦੀ ਸਕੂਲ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਟੀਚਾ ਮਿੱਥਿਆ ਹੈ। ਕਿਸਾਨਾਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਮੋਦੀ? ਭਗਵੰਤ ਮਾਨ ਦੇ ਤਿੱਖੇ ਨਿਸ਼ਾਨੇ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੁੱਲ 1377 ਸਕੂਲਾਂ ਚੋਂ 817 ਪੇਂਡੂ ਖੇਤਰਾਂ ਅਤੇ 560 ਰਾਜ ਦੇ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ, ਜਿੱਥੇ ਸਿੱਖਿਆ ਵਿਭਾਗ ਨੇ ਕ੍ਰਮਵਾਰ 209.77 ਕਰੋੜ ਰੁਪਏ ਅਤੇ 147.56 ਕਰੋੜ ਰੁਪਏ ਖਰਚਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਚੋਂ 605 ਪ੍ਰਾਇਮਰੀ ਸਕੂਲ, 80 ਮਿਡਲ, 159 ਹਾਈ ਸਕੂਲ ਅਤੇ ਬਾਕੀ 533 ਸੀਨੀਅਰ ਸੈਕੰਡਰੀ ਸਕੂਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 1377 ਸਕੂਲਾਂ ਦੀ ਨਵੀਨੀਕਰਨ ਪ੍ਰਕਿਰਿਆ ਇਸ ਵਿੱਤੀ ਸਾਲ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ। ਸਿੰਗਲਾ ਨੇ ਦੱਸਿਆ ਕਿ ਅਪਗ੍ਰੇਡੇਸ਼ਨ ਪ੍ਰਕਿਰਿਆ ਦੌਰਾਨ ਇਨ੍ਹਾਂ ਸਕੂਲਾਂ ਵਿੱਚ ਵਾਧੂ ਕਲਾਸਰੂਮ, ਸੰਗਠਿਤ ਸਾਇੰਸ ਲੈਬਾਂ, ਲਾਇਬ੍ਰੇਰੀਆਂ, ਡਿਊਲ ਡੈਸਕ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ-ਵੱਖਰੇ ਪਖਾਨੇ, ਪੀਣ ਯੋਗ ਪਾਣੀ ਦੀ ਸੁਵਿਧਾ, ਉੱਚੀਆਂ ਚਾਰਦਿਵਾਰੀਆਂ, ਗਰੀਨ ਬੋਰਡ, ਪ੍ਰੋਜੈਕਟਰਾਂ, ਮਿਡ-ਡੇਅ-ਮੀਲ ਲਈ ਖਾਣਾ ਖਾਣ ਵਾਲੀ ਥਾਂ ਅਤੇ ਕਲਰ ਕੋਡਿੰਗ ਵਰਗੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਲਈ ਲੋੜੀਂਦੇ ਕੰਮਾਂ ਲਈ ਵਿਸ਼ੇਸ਼ ਮੁਰੰਮਤ ਅਤੇ ਰੱਖ-ਰਖਾਅ ਦਾ ਬਜਟ ਵੀ ਰੱਖਿਆ ਜਾਵੇਗਾ। Farmer Protest Update: ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਖੇਤੀਬਾੜੀ ਕਾਨੂੰਨ ਨੂੰ ਰੱਦ ਕੀਤਾ ਜਾਵੇ, ਨਹੀਂ ਤਾਂ ਅੰਦੋਲਨ ਜਾਰੀ ਰਹੇਗਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
Embed widget