ਪੜਚੋਲ ਕਰੋ
PSEB: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਆਨਲਾਇਨ ਹੋਣਗੀਆਂ 12ਵੀਂ ਦੀਆਂ ਪ੍ਰੀਖਿਆਵਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਵੋਕੇਸ਼ਨਲ ਸਟ੍ਰੀਮ ਅਤੇ NSQF ਦੀਆਂ ਪ੍ਰਯੋਗੀ ਪ੍ਰੀਖਿਆਵਾਂ ਕਰਵਾਈਆਂ ਜਾ ਚੁੱਕੀਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਵੋਕੇਸ਼ਨਲ ਸਟ੍ਰੀਮ ਅਤੇ NSQF ਦੀਆਂ ਪ੍ਰਯੋਗੀ ਪ੍ਰੀਖਿਆਵਾਂ ਕਰਵਾਈਆਂ ਜਾ ਚੁੱਕੀਆਂ ਹਨ।
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਵੋਕੇਸ਼ਨਲ ਸਟ੍ਰੀਮ ਅਤੇ NSQF ਦੀਆਂ ਪ੍ਰਯੋਗੀ ਪ੍ਰੀਖਿਆਵਾਂ ਕਰਵਾਈਆਂ ਜਾ ਚੁੱਕੀਆਂ ਹਨ।ਇਨ੍ਹਾਂ ਤੋਂ ਇਲਾਵਾ ਰਹਿੰਦੀਆਂ ਪ੍ਰਯੋਗੀ ਪ੍ਰੀਖਿਆਵਾਂ ਕੋਵਿਡ-19 ਕਾਰਨ ਆਨਲਾਈਨ ਮਾਧਿਅਮ ਰਾਹੀਂ ਮਿਤੀ 15/06/2021 ਤੋਂ 26/06/2021 ਤੱਕ ਕਰਵਾਈਆਂ ਜਾ ਰਹੀਆਂ ਹਨ।
ਸਮੂਹ ਸਕੂਲ ਮੁਖੀਆਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਇਸ ਪ੍ਰਯੋਗੀ ਪ੍ਰੀਖਿਆ ਸਬੰਧੀ ਸਾਰੇ ਪ੍ਰੀਖਿਆਰਥੀਆਂ ਨੂੰ ਸੂਚਿਤ ਕਰ ਦੇਣ ਤਾਂ ਜੋ ਕੋਈ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਏ।ਇਸ ਸਬੰਧੀ ਹਦਾਇਤਾਂ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਇਟ ਤੇ ਉਪਲੱਬਧ ਹੈ।
Education Loan Information:
Calculate Education Loan EMI
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ


















