ਪੜਚੋਲ ਕਰੋ

Punjab Jobs: ਖੁਸ਼ਖਬਰੀ! ਪੰਜਾਬ 'ਚ ਮਿਲਣਗੀਆਂ ਸਰਕਾਰੀ ਨੌਕਰੀਆਂ, ਜਾਣੋ ਕਿਸ ਵਿਭਾਗ 'ਚ ਕਿੰਨੀਆਂ ਆਸਾਮੀਆਂ

Punjab News: ਦੱਸ ਦਈਏ ਕਿ ਮੁੱਖ ਮੰਤਰੀ ਨੇ ਭਰਤੀ ਨੂੰ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਫ਼ੈਸਲਾ ਲਿਆ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ।

ਚੰਡੀਗੜ੍ਹ: ਪੰਜਾਬ ਵਿੱਚ ਜਲਦ ਹੀ ਸਰਕਾਰੀ ਨੌਕਰੀਆਂ (Government Jobs in Punjab) ਮਿਲਣ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ (Punjab Cabinet Meeting) ’ਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਨੂੰ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਭਰਤੀ ਦੀ ਪ੍ਰਕਿਰਿਆ ਹੁਣ ਸ਼ੁਰੂ ਕਰ ਦਿੱਤੀ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਸਰਕਾਰ ਨੇ ਗ੍ਰਹਿ ਮਾਮਲੇ ਤੇ ਨਿਆਂ ਤੇ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਧ ਅਸਾਮੀਆਂ ਭਰਨ ਨੂੰ ਤਰਜੀਹ ਦਿੱਤੀ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਿੱਚ 10,475, ਸਕੂਲੀ ਸਿੱਖਿਆ ਵਿੱਚ 6,452, ਬਿਜਲੀ ਵਿਭਾਗ ’ਚ 1,690, ਸਿਹਤ ਤੇ ਪਰਿਵਾਰ ਭਲਾਈ ’ਚ 2,187, ਪੇਂਡੂ ਵਿਕਾਸ ਤੇ ਪੰਚਾਇਤਾਂ ਵਿੱਚ 803, ਸਹਿਕਾਰਤਾ ਵਿੱਚ 777 ਤੇ ਤਕਨੀਕੀ ਸਿੱਖਿਆ ਵਿੱਚ 989 ਅਸਾਮੀਆਂ ਭਰੀਆਂ ਜਾਣਗੀਆਂ।

ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ’ਚ 67, ਪਸ਼ੂ ਪਾਲਣ ’ਚ 218, ਕਰ ਅਤੇ ਆਬਕਾਰੀ ’ਚ 338, ਵਿੱਤ ਵਿਭਾਗ ’ਚ 446, ਜੰਗਲਾਤ ’ਚ 204, ਉਚੇਰੀ ਸਿੱਖਿਆ ਤੇ ਭਾਸ਼ਾ ’ਚ 210, ਘਰੇਲੂ ਤੇ ਸ਼ਹਿਰੀ ਵਿਕਾਸ ’ਚ 235, ਸਥਾਨਕ ਸਰਕਾਰਾਂ ਵਿੱਚ 547, ਮੈਡੀਕਲ ਸਿੱਖਿਆ ਤੇ ਖੋਜ ਵਿੱਚ 275, ਯੋਜਨਾਬੰਦੀ ’ਚ 16, ਜੇਲ੍ਹਾਂ ’ਚ 9, ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ’ਚ 8, ਵਿਗਿਆਨ ਤਕਨੀਕ ਤੇ ਵਾਤਾਵਰਣ ’ਚ 123, ਸਮਾਜਿਕ ਨਿਆਂ ’ਚ 30, ਸਮਾਜਿਕ ਸੁਰੱਖਿਆ ਵਿੱਚ 82 ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 155 ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਨੇ ਭਰਤੀ ਨੂੰ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਫ਼ੈਸਲਾ ਲਿਆ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਲਈ ਰੁਜਗਾਰ ਵੱਡਾ ਮੁੱਦਾ ਹੈ ਕਿਉਂਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਉਨ੍ਹਾਂ ਦਾ ਹਰਾ ਪੈਨ ਨੌਕਰੀਆਂ ਵਾਲੀ ਫਾਈਲ ਉੱਪਰ ਚੱਲੇਗਾ।

ਇਹ ਵੀ ਪੜ੍ਹੋ: Coronavirus in India: ਭਾਰਤ 'ਚ ਕੋਰੋਨਾ ਕੇਸਾਂ 'ਚ ਉਤਾਰ-ਚੜਾਅ ਜਾਰੀ, ਬੀਤੇ ਦਿਨ ਤੋਂ 18.6 ਫੀਸਦ ਘੱਟ ਦਰਜ ਹੋਏ ਕੇਸ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget