ਪੜਚੋਲ ਕਰੋ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ, ਪਾਸ ਹੋਣ ਵਾਲਿਆਂ ਨੇ ਬਣਾਇਆ ਰਿਕਾਰਡ

ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਆ ਨੇ ਵਿਦਿਆਰਥੀਆਂ ਦੀ ਪਾਸ ਹੋਣ ਦੀ ਗਿਣਤੀ ਵਧਣ ਦਾ ਸਿਹਰਾ ਸਰਕਾਰ ਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਾਅਵਾ ਕੀਤਾ ਹੈ ਕਿ 10ਵੀਂ ਵਿੱਚ ਪਾਸ ਦੀ ਵਾਲੇ ਵਿਦਿਆਰਥੀਆਂ ਦੀ ਔਸਤ 57% ਤੋਂ 85% ਤਕ ਪਹੁੰਚ ਗਈ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਆ ਨੇ ਵਿਦਿਆਰਥੀਆਂ ਦੀ ਪਾਸ ਹੋਣ ਦੀ ਗਿਣਤੀ ਵਧਣ ਦਾ ਸਿਹਰਾ ਸਰਕਾਰ ਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ ਹੈ। 10ਵੀਂ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਫਿਰ ਬਾਜ਼ੀ ਮਾਰ ਲਈ, ਪਰ ਕਲੋਆ ਦਾ ਕਹਿਣਾ ਹੈ ਕਿ ਅਧਿਆਪਕਾਂ ਨੇ ਮੁੰਡਿਆਂ ਨੂੰ ਵੀ ਪੜ੍ਹਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਪਰ ਕੁੜੀਆਂ ਨੇ ਵੱਧ ਮਿਹਨਤ ਕੀਤੀ ਤੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਬਾਰਡਰ ਦੇ ਜ਼ਿਲ੍ਹੇ ਪਠਾਨਕੋਟ ਵਿੱਚ ਪਾਸ ਹੋਣ ਵਾਲੇ ਵਿਦਿਆਰਥੀ ਸਭ ਤੋਂ ਵੱਧ ਰਹੇ। ਕਲੋਆ ਨੇ ਕਾਰਨ ਦੱਸਿਆ ਕਿ ਬਾਰਡਰ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਪਸੰਦ ਦੇ ਸਕੂਲਾਂ ਵਿੱਚ ਭੇਜਿਆ ਗਿਆ ਤਾਂ ਕਿ ਉਹ ਬੱਚਿਆਂ ਨੂੰ ਪੜ੍ਹਾਉਣ 'ਤੇ ਜ਼ਿਆਦਾ ਜ਼ੋਰ ਦੇ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਸੀਬੀਐੱਸਈ ਤੇ ਆਈਸੀਐੱਸਈ ਦੇ ਬਰਾਬਰ ਪਹੁੰਚੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget