ਪੜਚੋਲ ਕਰੋ

School Holidays: ਪੰਜਾਬ-ਹਰਿਆਣਾ 'ਚ ਗਰਮੀ ਨੇ ਤੋੜੇ ਰਿਕਾਰਡ, ਲਗਾਤਾਰ ਵੱਧ ਰਹੀ ਹੀਟਵੇਵ ਕਾਰਨ ਲੋਕ ਪਰੇਸ਼ਾਨ; ਪ੍ਰਸ਼ਾਸਨ ਵੱਲੋਂ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜੂਨ ਤੋਂ ਪਹਿਲਾਂ...

School Holiday News: ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚ...

School Holiday News: ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਦੋਵਾਂ ਥਾਵਾਂ 'ਤੇ ਗਰਮੀ ਦੀ ਲਹਿਰ ਲਈ ਔਰੇਂਜ ਅਲਰਟ ਹੈ। ਇਹ ਚੇਤਾਵਨੀ 26 ਮਈ ਤੱਕ ਹੈ।

ਚੰਡੀਗੜ੍ਹ ਵਿੱਚ ਗਰਮੀ ਨੂੰ ਦੇਖਦੇ ਹੋਏ, 23 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ, ਸਿਹਤ ਵਿਭਾਗ ਨੇ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਸੂਰਜ ਤੋਂ ਆਪਣੇ ਆਪ ਨੂੰ ਬਚਾਉਣ ਲਈ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਧੁੱਪ ਵਿੱਚ ਬਾਹਰ ਨਾ ਜਾਣ ਅਤੇ ਧੁੱਪ ਵਿੱਚ ਕੋਈ ਸਰੀਰਕ ਕੰਮ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਸਮੇਂ ਦੌਰਾਨ, ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ।

ਪੰਜਾਬ ਵਿੱਚ ਵੀ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਅਨੁਸਾਰ, ਪੰਜਾਬ ਦੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ 25 ਮਈ, 2026 ਤੋਂ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ। ਮੰਨਿਆ ਜਾ ਰਿਹਾ ਹੈ ਕਿ ਛੁੱਟੀਆਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ।

ਹਰਿਆਣਾ ਵਿੱਚ ਛੁੱਟੀਆਂ ਦਾ ਐਲਾਨ

ਦੱਸ ਦੇਈਏ ਕਿ ਹਰਿਆਣਾ ਵਿੱਚ ਵੱਧਦੀ ਗਰਮੀ ਅਤੇ ਤੇਜ਼ ਧੁੱਪ ਦੇ ਮੱਦੇਨਜ਼ਰ, 25 ਮਈ ਤੋਂ ਸਕੂਲ ਬੰਦ ਰਹਿਣਗੇ। 24 ਮਈ ਐਤਵਾਰ ਹੈ, ਭਾਵ ਬੱਚਿਆਂ ਨੂੰ ਹੁਣ ਸ਼ਨੀਵਾਰ, 23 ਮਈ ਤੱਕ ਸਕੂਲ ਜਾਣਾ ਪਵੇਗਾ। ਪਹਿਲਾਂ, ਇਹ ਛੁੱਟੀਆਂ 1 ਜੂਨ ਤੋਂ ਸ਼ੁਰੂ ਹੋਣੀਆਂ ਸਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਅਧਿਕਾਰੀਆਂ ਵਿਚਕਾਰ ਬੁੱਧਵਾਰ ਨੂੰ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਛੇ ਦਿਨ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸੈਣੀ ਨੇ ਖੁਦ ਮੀਟਿੰਗ ਤੋਂ ਬਾਅਦ ਇਸਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਸਮੀਖਿਆ ਤੇਜ਼ ਗਰਮੀ ਕਾਰਨ ਕੀਤੀ ਹੈ।

ਦਿੱਲੀ ਵਿੱਚ ਬੰਦ ਹੋ ਗਏ ਹਨ ਸਕੂਲ 

ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ 11 ਮਈ ਤੋਂ ਬੰਦ ਕਰ ਦਿੱਤਾ ਗਿਆ ਸਨ। ਰਾਜਧਾਨੀ ਵਿੱਚ ਸਕੂਲ ਹੁਣ 1 ਜੁਲਾਈ ਨੂੰ ਸਿੱਧੇ ਖੁੱਲ੍ਹਣਗੇ। ਉੱਥੇ ਪ੍ਰਾਈਵੇਟ ਸਕੂਲਾਂ ਨੇ ਵੀ ਛੁੱਟੀਆਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। 20 ਮਈ ਤੱਕ ਲਗਭਗ ਸਾਰੇ ਸਕੂਲਾਂ ਵਿੱਚ ਛੁੱਟੀਆਂ ਸ਼ੁਰੂ ਹੋ ਜਾਣਗੀਆਂ।

ਰਾਜਸਥਾਨ ਵਿੱਚ ਬੰਦ ਹੋ ਗਏ ਹਨ ਸਕੂਲ 

ਰਾਜਸਥਾਨ ਸਰਕਾਰ ਨੇ 17 ਮਈ ਤੋਂ 20 ਜੂਨ, 2026 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਵਾਰ, ਰਾਜ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਿੱਚ ਕਟੌਤੀ ਕਰ ਦਿੱਤੀ ਗਈ ਹੈ, ਜਿਸ ਕਾਰਨ ਮਾਪੇ ਜੂਨ ਵਿੱਚ ਸਕੂਲ ਦੁਬਾਰਾ ਖੋਲ੍ਹਣ ਦਾ ਵਿਰੋਧ ਕਰ ਰਹੇ ਹਨ।

Education Loan Information:
Calculate Education Loan EMI

Advertisement

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget