ਪੜਚੋਲ ਕਰੋ

ਪੰਜਾਬ 'ਚ ਖੁੱਲ੍ਹੀ ਭਰਤੀ: PSSSB ਦੀਆਂ ਸਰਵੇਅਰ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਹੋਈ ਸ਼ੁਰੂ, ਇਸ ਲਿੰਕ ਰਾਹੀਂ ਕਰੋ ਅਪਲਾਈ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB Recruitment 2022) ਦੁਆਰਾ ਕੱਢੀਆਂ ਗਈਆਂ ਸਰਵੇਅਰ ਦੀਆਂ ਅਸਾਮੀਆਂ (PSSSB Surveyor Recruitment 2022) ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

Punjab PSSSB Surveyor Recruitment 2022 Online Registration Begins: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB Recruitment 2022) ਦੁਆਰਾ ਕੱਢੀਆਂ ਗਈਆਂ ਸਰਵੇਅਰ ਦੀਆਂ ਅਸਾਮੀਆਂ (PSSSB Surveyor Recruitment 2022) ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਿਹੜੇ ਉਮੀਦਵਾਰ PSSSB (ਪੰਜਾਬ ਸਰਕਾਰੀ ਨੌਕਰੀ) ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਇੱਛੁਕ ਹਨ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਨਿਰਧਾਰਤ ਫਾਰਮੈਟ (PSSSB Surveyor Jobs Online Registrations 2022) ਵਿੱਚ ਅਪਲਾਈ ਕਰ ਸਕਦੇ ਹਨ।

ਅਜਿਹਾ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB Surveyor Bharti 2022) ਦੀ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ- sssb.punjab.gov.in ਪੰਜਾਬ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਇਹ ਇੱਕ ਵਧੀਆ ਮੌਕਾ ਹੈ।

ਇਹ ਹਨ ਮਹੱਤਵਪੂਰਨ ਤਾਰੀਖਾਂ  -
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (Punjab PSSSB Surveyor Recruitment 2022) ਦੇ ਸਰਵੇਅਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ-sssb.punjab.gov.in PSSSB (Punjab Sarkari Naukri) ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 17 ਜੂਨ 2022 ਹੈ। ਇਨ੍ਹਾਂ ਲਈ ਅਰਜ਼ੀ ਫੀਸ 22 ਜੂਨ 2022 ਤੱਕ ਭਰੀ ਜਾ ਸਕਦੀ ਹੈ।

ਕੌਣ ਅਪਲਾਈ ਕਰ ਸਕਦਾ-
ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਉਮੀਦਵਾਰ PSSSB ਸਰਵੇਅਰ ਦੀਆਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਰਵੇਅਰ ਟਰੇਡ ਦਾ ਡਿਪਲੋਮਾ ਵੀ ਹੋਣਾ ਚਾਹੀਦਾ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 37 ਸਾਲ ਤੈਅ ਕੀਤੀ ਗਈ ਹੈ।

ਅਰਜ਼ੀ ਦੀ ਫੀਸ ਕਿੰਨੀ -
ਪੰਜਾਬ ਦੇ ਸਰਵੇਅਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਲਈ, ਜਨਰਲ ਵਰਗ ਦੇ ਉਮੀਦਵਾਰਾਂ ਨੂੰ 1000 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ ਜਦਕਿ ਰਾਖਵੀਂ ਸ਼੍ਰੇਣੀ ਲਈ ਅਰਜ਼ੀ ਦੀ ਫੀਸ 250 ਰੁਪਏ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget