ਪੜਚੋਲ ਕਰੋ

ਆਉਣ ਵਾਲੀਆਂ 5994 ਪੋਸਟਾਂ 'ਤੇ ਲਾਗੂ ਹੋਵੇਗਾ Age Relaxation ਦਾ ਫੈਸਲਾ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

Punjab News: ਇੱਕ ਵਾਰ ਉਮਰ ਹੱਦ ਦਾ ਫੈਸਲਾ ਆਉਣ ਵਾਲੀਆਂ 5994 ਈਟੀਟੀ ਪੋਸਟਾਂ  'ਤੇ ਲਾਗੂ ਹੋਵੇਗਾ। 

Punjab News: ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਸਾਫ ਕੀਤਾ ਹੈ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਾਂ/ਸਿੱਖਿਆ ਵਾਲੰਟੀਅਰਾਂ/ਈਜੀਐਸ/ਏਆਈਈ ਅਤੇ ਐਸਟੀਆਰ ਵਾਲੰਟੀਅਰਾਂ ਲਈ ਉਮਰ ਵਿੱਚ ਦਿੱਤੀ ਛੋਟ ਆਉਣ ਵਾਲੀਆਂ ਭਰਤੀਆਂ  'ਤੇ ਲਾਗੂ ਹੋਵੇਗੀ। ਪੰਜਾਬ ਸਰਕਾਰ ਦੇ ਟਵਿਟਰ ਅਕਾਊਂਟ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ । 
ਇੱਕ ਵਾਰ ਉਮਰ ਹੱਦ ਦਾ ਫੈਸਲਾ ਆਉਣ ਵਾਲੀਆਂ 5994 ਈਟੀਟੀ ਪੋਸਟਾਂ  'ਤੇ ਲਾਗੂ ਹੋਵੇਗਾ। 

ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਅਧੀਨ ਵੱਖ ਵੱਖ ਸਿੱਖਿਆ ਪ੍ਰੋਵਾਈਡਰਜ/ਐਜੂਕੇਸ਼ਨ ਪ੍ਰੋਵਾਈਡਰਜ਼/ ਐਜੂਕੇਸ਼ਨ ਵਾਲੰਟੀਅਰਜ਼/ ਈਜੀਐਸ/ ਏਆਈਈ ਅਤੇ ਐਸ ਟੀ ਆਰ ਵਲੰਟੀਅਰਜ਼ ਨੂੰ ਸਿੱਖਿਆ ਵਿਭਾਗ ਵਿੱਚ ਈ ਟੀ ਟੀ ਅਧਿਆਪਕਾਂ ਦੀ ਸਿੱਧੀ ਭਰਤੀ ਵਾਸਤੇ ਅਪਲਾਈ ਕਰਨ ਲਈ ਮਿਥੀ ਉਮਰ ਹੱਦ ਵਿਚ ਛੋਟ ਦਿੱਤੀ ਹੈ। 

ਦਸ ਦਈਏ ਕਿ ਸਿੱਖਿਆ ਵਲੰਟੀਅਰਜ਼ ਵੱਲੋਂ ਪਿਛਲੇ ਕਈ ਸਾਲਾਂ ਤੋਂ ਉਮਰ ਹੱਦ ਵਿਚ ਵਾਧੇ ਦੀ ਮੰਗ ਕਰ ਰਹੇ ਸਨ। ਪਰ ਸਰਕਾਰ ਵੱਲੋਂ ਸਾਫ ਕਰਦਿੱਤਾ ਗਿਆ ਹੈ ਕਿ ਇਹ ਉਮਰ ਦੀ ਹੱਦ ਦੀ ਛੋਟ ਆਉਣ ਵਾਲੀ ਭਰਤੀ  'ਤੇ ਲਾਗੂ ਹੋਵੇਗੀ। 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਵਲੰਟੀਅਰਜ਼ ਨੇ ਜਿੰਨੇ ਸਾਲ/ਮਹੀਨੇ ਠੇਕੇ ਦੇ ਆਧਾਰ ‘ਤੇ ਸਿੱਖਿਆ ਵਿਭਾਗ ਵਿੱਚ ਕੰਮ ਕੀਤਾ ਹੈ ਉਨ੍ਹਾਂ ਨੂੰ ਓਨੇ ਹੀ ਸਾਲ/ਮਹੀਨੇ ਦੀ ਉਪਰਲੀ ਉਮਰ ਸੀਮਾ ਵਿਚ ਛੋਟ ਹੋਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਛੋਟ ਸਿਰਫ ਪ੍ਰਬੰਧਕੀ ਵਿਭਾਗ ਵਿਚ ਭਵਿੱਖ ਵਿਚ ਆਉਣ ਵਾਲੀਆਂ 5994 ਈਟੀਟੀ ਦੀਆਂ ਅਸਾਮੀਆਂ ਦੀ ਭਰਤੀ ਲਈ ਕੇਵਲ ਇੱਕ ਵਾਰ ਮਿਲਣਯੋਗ ਹੋਵੇਗੀ ।

ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਇਆ ਸੀ ਅਤੇ ਹਮਦਰਦੀ ਨਾਲ ਵਿਚਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਭਰਤੀ ਕਰਨ ਵਾਲਿਆਂ ਵਿੱਚ ਇੱਕ ਵਾਰੀ ਢਿੱਲ ਦੇਣ ਦੇ ਹੁਕਮ ਦਿੱਤੇ ਹਨ।

ਇਹ ਕਦਮ ਲਗਭਗ 12,000 ਸਿੱਖਿਆ ਪ੍ਰਦਾਤਾਵਾਂ ਜਾਂ ਵਲੰਟੀਅਰਾਂ ਨੂੰ ਆਪਣੇ ਤਜ਼ਰਬੇ ਦੇ ਆਧਾਰ 'ਤੇ 5,994 ਈਟੀਟੀ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਬਣਾਏਗਾ।ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੋਟ ਕੇਵਲ ਇੱਕ ਵਾਰ ਲਈ ਹੈ ਅਤੇ ਇਹ ਪ੍ਰਸ਼ਾਸਨਿਕ ਵਿਭਾਗ ਵਿੱਚ 5,994 ਈ.ਟੀ.ਟੀ. ਦੀਆਂ ਅਸਾਮੀਆਂ ਦੀ ਆਗਾਮੀ ਭਰਤੀ ਲਈ ਲਾਗੂ ਹੋਵੇਗੀ। 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget