ਪੜਚੋਲ ਕਰੋ

PSEB 12th Result 2026: ਪੰਜਾਬ 'ਚ 13 ਮਈ ਨੂੰ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ, ਜਾਣੋ ਕਿੰਨੇ ਵਜੇ ਅਤੇ ਕਿੱਥੇ ਚੈੱਕ ਕਰ ਸਕਣਗੇ ਵਿਦਿਆਰਥੀ? ਟਾਪਰਾਂ ਦੀ ਡਿਟੇਲ...

PSEB 12th Result 2026: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਸੀਨੀਅਰ ਸੈਕੰਡਰੀ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਬੋਰਡ ਵੱਲੋਂ ਮਾਰਚ 2026 ਵਿੱਚ ਲਈਆਂ ਗਈਆਂ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ...

Show Quick Read
Key points generated by AI, verified by newsroom
  • PSEB 12ਵੀਂ ਦੇ ਨਤੀਜੇ 13 ਮਈ ਦੁਪਹਿਰ 12:30 ਵਜੇ ਐਲਾਨੇ ਜਾਣਗੇ।
  • ਬੋਰਡ ਚੇਅਰਮੈਨ ਮੋਹਾਲੀ ਵਿੱਚ ਪ੍ਰੈਸ ਕਾਨਫਰੰਸ ਰਾਹੀਂ ਨਤੀਜੇ ਜਾਰੀ ਕਰਨਗੇ।
  • ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣੇ ਨਤੀਜੇ ਦੇਖ ਸਕਣਗੇ।
  • ਕਿਸੇ ਵੀ ਮੁਸ਼ਕਲ ਲਈ ਹੈਲਪਲਾਈਨ ਨੰਬਰ 9549-161-161 ਜਾਰੀ ਕੀਤਾ ਗਿਆ ਹੈ।

PSEB 12th Result 2026: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਸੀਨੀਅਰ ਸੈਕੰਡਰੀ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਬੋਰਡ ਵੱਲੋਂ ਮਾਰਚ 2026 ਵਿੱਚ ਲਈਆਂ ਗਈਆਂ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ ਦੇ ਨਤੀਜੇ 13 ਮਈ, 2026 ਨੂੰ ਦੁਪਹਿਰ 12:30 ਵਜੇ ਐਲਾਨੇ ਜਾਣਗੇ।

ਬੋਰਡ ਚੇਅਰਮੈਨ ਬੋਰਡ ਦੇ ਮੁੱਖ ਦਫ਼ਤਰ (ਮੋਹਾਲੀ) ਸਥਿਤ ਮੀਟਿੰਗ ਵਿੱਚ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ, ਉਹ ਅਧਿਕਾਰਤ ਤੌਰ 'ਤੇ ਨਤੀਜਿਆਂ ਦਾ ਐਲਾਨ ਕਰਨਗੇ ਅਤੇ ਰਾਜ ਪੱਧਰੀ ਮੈਰਿਟ ਸੂਚੀ, ਪਾਸ ਪ੍ਰਤੀਸ਼ਤਤਾ ਅਤੇ ਟਾਪਰਾਂ ਦੇ ਵੇਰਵੇ ਸਾਂਝੇ ਕਰਨਗੇ।

ਇਸ ਤੋਂ ਬਾਅਦ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਆਪਣੇ ਨਤੀਜੇ ਦੇਖ ਸਕਣਗੇ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਤੀਜਿਆਂ ਦੇ ਐਲਾਨ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਦੇ ਨਤੀਜੇ ਵੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਆਪਣੇ ਰੋਲ ਨੰਬਰ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਬੋਰਡ ਨੇ ਸਪੱਸ਼ਟ ਕੀਤਾ ਕਿ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਇਸਦੇ ਨਾਲ ਹੀ ਚੇਅਰਮੈਨ ਨੇ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ 9549-161-161 ਵੀ ਜਾਰੀ ਕੀਤਾ ਹੈ। ਉਨ੍ਹਾਂ ਨੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਜਾਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ। ਇਸ ਸਾਲ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਈਆਂ ਸਨ, ਅਤੇ ਲਗਭਗ 2.65 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Education Loan Information:
Calculate Education Loan EMI

Frequently Asked Questions

PSEB 12ਵੀਂ ਜਮਾਤ ਦਾ ਨਤੀਜਾ ਕਦੋਂ ਐਲਾਨਿਆ ਜਾਵੇਗਾ?

PSEB 12ਵੀਂ ਜਮਾਤ ਦਾ ਨਤੀਜਾ 13 ਮਈ, 2026 ਨੂੰ ਦੁਪਹਿਰ 12:30 ਵਜੇ ਐਲਾਨਿਆ ਜਾਵੇਗਾ। ਇਹ ਨਤੀਜਾ ਮਾਰਚ 2026 ਵਿੱਚ ਹੋਈਆਂ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ ਦਾ ਹੋਵੇਗਾ।

PSEB 12ਵੀਂ ਦਾ ਨਤੀਜਾ ਕਿੱਥੇ ਦੇਖਿਆ ਜਾ ਸਕਦਾ ਹੈ?

ਵਿਦਿਆਰਥੀ ਆਪਣੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਦੇਖ ਸਕਦੇ ਹਨ। ਨਤੀਜਾ ਦੇਖਣ ਲਈ ਰੋਲ ਨੰਬਰ ਦਰਜ ਕਰਨਾ ਹੋਵੇਗਾ।

ਜੇਕਰ ਕੋਈ ਵਿਦਿਆਰਥੀ ਪ੍ਰੀਖਿਆ ਵਿੱਚ ਫੇਲ੍ਹ ਹੋ ਜਾਵੇ ਜਾਂ ਘੱਟ ਅੰਕ ਪ੍ਰਾਪਤ ਕਰੇ ਤਾਂ ਕੀ ਕਰਨਾ ਚਾਹੀਦਾ ਹੈ?

ਬੋਰਡ ਚੇਅਰਮੈਨ ਨੇ ਫੇਲ੍ਹ ਹੋਣ ਜਾਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਹੈ। ਵਿਦਿਆਰਥੀ ਹੈਲਪਲਾਈਨ ਨੰਬਰ 9549-161-161 'ਤੇ ਸੰਪਰਕ ਕਰ ਸਕਦੇ ਹਨ।

ਇਸ ਸਾਲ 12ਵੀਂ ਜਮਾਤ ਦੀ ਪ੍ਰੀਖਿਆ ਕਿੰਨੇ ਵਿਦਿਆਰਥੀਆਂ ਨੇ ਦਿੱਤੀ?

ਇਸ ਸਾਲ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਲਗਭਗ 2.65 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਈਆਂ ਸਨ।

Advertisement

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget