ਪੜਚੋਲ ਕਰੋ

Punjab News: PSEB ਵੱਲੋਂ ਵਿਦਿਆਰਥੀਆਂ ਨੂੰ ਝਟਕਾ, ਵੱਖ-ਵੱਖ ਸਰਵਿਸਾਂ ਦੀ ਫੀਸ 'ਚ ਵਾਧਾ, ਵੈਰੀਫਿਕੇਸ਼ਨ ਫੀਸ 900 ਰੁਪਏ ਤੱਕ ਪਹੁੰਚੀ

10ਵੀਂ ਤੇ 12ਵੀਂ ਕਲਾਸ ਮੱਚੀ ਹਲਚਲ, ਜੀ ਹਾਂ ਬੋਰਡ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਰਵਿਸ ਫੀਸਾਂ 'ਚ ਵਾਧਾ ਕੀਤਾ ਗਿਆ ਹੈ। ਇਸ ਸੰਬੰਧੀ ਹੁਕਮ ਬੋਰਡ ਵੱਲੋਂ ਸਾਰੀਆਂ ਸ਼ਾਖਾਵਾਂ ਨੂੰ ਜਾਰੀ ਕਰ ਦਿੱਤੇ ਗਏ ਹਨ ਅਤੇ ਹੁਣ ਨਵੀਆਂ ਦਰਾਂ ਅਨੁਸਾਰ

Punjab News: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਵਿਦਿਆਰਥੀਆਂ ਨੂੰ ਇੱਕ ਵੱਡਾ ਝਟਕਾ ਦਿੱਤਾ ਗਿਆ ਹੈ। ਬੋਰਡ ਨੇ ਆਪਣੀਆਂ ਵੱਖ-ਵੱਖ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਨਾਲ ਲੋਕਾਂ ਦੀ ਜੇਬ 'ਤੇ ਵਾਧੂ ਬੋਝ ਪਵੇਗਾ। ਬੋਰਡ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਰਵਿਸ ਫੀਸਾਂ (Service Fees) 'ਚ ਵਾਧਾ ਕੀਤਾ ਗਿਆ ਹੈ। ਇਸ ਸੰਬੰਧੀ ਹੁਕਮ ਬੋਰਡ ਵੱਲੋਂ ਸਾਰੀਆਂ ਸ਼ਾਖਾਵਾਂ ਨੂੰ ਜਾਰੀ ਕਰ ਦਿੱਤੇ ਗਏ ਹਨ ਅਤੇ ਹੁਣ ਨਵੀਆਂ ਦਰਾਂ ਅਨੁਸਾਰ ਹੀ ਫੀਸ ਵਸੂਲੀ ਜਾਵੇਗੀ।

ਅਕਾਦਮਿਕ ਸੈਸ਼ਨ 2025-26 ਤੋਂ ਵਿਦਿਆਰਥੀਆਂ ਨੂੰ ਸੇਵਾਵਾਂ ਲਈ ਨਵੀਂ ਦਰਾਂ ਅਨੁਸਾਰ ਭੁਗਤਾਨ ਕਰਨਾ ਪਵੇਗਾ।

  • ਹੁਣ: ਸਰਟੀਫਿਕੇਟ ਦੀ ਦੂਜੀ ਕਾਪੀ, ਵੈਰੀਫਿਕੇਸ਼ਨ ਸਰਟੀਫਿਕੇਟ ਅਤੇ ਟ੍ਰਾਂਸਕ੍ਰਿਪਟ ਲਈ ਫੀਸ ₹900 ਨਿਰਧਾਰਤ ਕੀਤੀ ਗਈ ਹੈ।
  • ਮਾਈਗ੍ਰੇਸ਼ਨ ਸਰਟੀਫਿਕੇਟ ਲਈ ₹600 ਫੀਸ ਹੋਵੇਗੀ।
  • ਟ੍ਰਾਂਸਕ੍ਰਿਪਟ (WES) ਲਈ ਫੀਸ ₹6000 ਨਿਰਧਾਰਤ ਕੀਤੀ ਗਈ ਹੈ।
  • ਸਰਟੀਫਿਕੇਟ ਵਿੱਚ ਜਾਣਕਾਰੀ ਦੀ ਤਰਤੀਬ ਜਾਂ ਗਲਤੀ ਠੀਕ ਕਰਨ ਦੀ ਫੀਸ (ਹਰ ਇੱਕ ਗਲਤੀ ਲਈ) ₹1300 ਹੋਵੇਗੀ।

ਇਹ ਨਵੀਆਂ ਦਰਾਂ ਅਕਾਦਮਿਕ ਸੈਸ਼ਨ 2025-26 ਤੋਂ ਲਾਗੂ ਹੋਣਗੀਆਂ

10ਵੀਂ ਕਲਾਸ ਦੇ ਨਿਯਮਤ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੀਂ ਪਰੀਖਿਆ ਫੀਸਾਂ ਇਸ ਤਰ੍ਹਾਂ ਨਿਰਧਾਰਤ ਕੀਤੀਆਂ ਗਈਆਂ ਹਨ:

ਨਿਯਮਤ ਵਿਦਿਆਰਥੀ (ਪ੍ਰਯੋਗਿਕ ਸਮੇਤ): ₹1500

ਕੰਪਾਰਟਮੈਂਟ ਜਾਂ ਵਾਧੂ ਵਿਸ਼ਾ ਪਰੀਖਿਆ: ₹1200

ਗ੍ਰੇਡ ਸੁਧਾਰ ਲਈ ਪਰੀਖਿਆ ਫੀਸ: ₹2000

ਸਾਰੇ ਵਿਸ਼ਿਆਂ ਦੇ ਨਾਲ ਵਾਧੂ ਵਿਸ਼ਾ ਲੈਣ ’ਤੇ ਪ੍ਰਤੀ ਵਿਸ਼ਾ ਫੀਸ: ₹400

ਸਰਟੀਫਿਕੇਟ ਫੀਸ: ₹220

ਇਹ ਫੀਸਾਂ ਨਵੇਂ ਅਕਾਦਮਿਕ ਸੈਸ਼ਨ ਲਈ ਲਾਗੂ ਹੋਣਗੀਆਂ।

Punjab News: PSEB ਵੱਲੋਂ ਵਿਦਿਆਰਥੀਆਂ ਨੂੰ ਝਟਕਾ, ਵੱਖ-ਵੱਖ ਸਰਵਿਸਾਂ ਦੀ ਫੀਸ 'ਚ ਵਾਧਾ, ਵੈਰੀਫਿਕੇਸ਼ਨ ਫੀਸ 900 ਰੁਪਏ ਤੱਕ ਪਹੁੰਚੀ

ਨਿਯਮਤ ਪਰੀਖਿਆ ਲਈ ਇਹ ਫੀਸ ਦੇਣੀ ਪਵੇਗੀ:

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਿਯਮਤ ਵਿਦਿਆਰਥੀਆਂ ਲਈ ਪਰੀਖਿਆ ਫੀਸ ₹1500 ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਪ੍ਰਯੋਗਿਕ ਪਰੀਖਿਆ ਦੀ ਫੀਸ ਵੀ ਸ਼ਾਮਲ ਹੈ।

ਕੰਪਾਰਟਮੈਂਟ ਜਾਂ ਵਾਧੂ ਵਿਸ਼ੇ ਦੀ ਪਰੀਖਿਆ ਫੀਸ: ₹1200

ਗ੍ਰੇਡ ਸੁਧਾਰ ਲਈ ਪਰੀਖਿਆ ਫੀਸ: ₹2000

ਸਾਰੇ ਵਿਸ਼ਿਆਂ ਦੇ ਨਾਲ ਵਾਧੂ ਵਿਸ਼ਾ ਲੈਣ 'ਤੇ ਪ੍ਰਤੀ ਵਿਸ਼ਾ ਪਰੀਖਿਆ ਫੀਸ: ₹400

ਸਰਟੀਫਿਕੇਟ ਫੀਸ: ₹220

ਇਹ ਨਵੇਂ ਸੈਸ਼ਨ 2025-26 ਤੋਂ ਲਾਗੂ ਹੋਵੇਗੀਆਂ।

Punjab News: PSEB ਵੱਲੋਂ ਵਿਦਿਆਰਥੀਆਂ ਨੂੰ ਝਟਕਾ, ਵੱਖ-ਵੱਖ ਸਰਵਿਸਾਂ ਦੀ ਫੀਸ 'ਚ ਵਾਧਾ, ਵੈਰੀਫਿਕੇਸ਼ਨ ਫੀਸ 900 ਰੁਪਏ ਤੱਕ ਪਹੁੰਚੀ

12ਵੀਂ ਕਲਾਸ ਲਈ ਨਿਯਮਤ ਵਿਦਿਆਰਥੀਆਂ ਦੀ ਫੀਸ:

ਹਿਊਮੈਨਿਟੀਜ਼, ਕਾਮਰਸ, ਸਾਇੰਸ, ਵੋਕੇਸ਼ਨਲ, ਏਗਰੀਕਲਚਰ ਅਤੇ ਟੈਕਨੀਕਲ ਗਰੁੱਪਾਂ ਵਿੱਚ ਪੜ੍ਹ ਰਹੇ ਨਿਯਮਤ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਮਨਲਿਖਿਤ ਪਰੀਖਿਆ ਫੀਸਾਂ ਨਿਰਧਾਰਤ ਕੀਤੀਆਂ ਗਈਆਂ ਹਨ:

ਪਰੀਖਿਆ ਫੀਸ (ਪ੍ਰੈਕਟੀਕਲ ਸਮੇਤ): ₹1900

ਕੰਪਾਰਟਮੈਂਟ ਜਾਂ ਵਾਧੂ ਵਿਸ਼ੇ ਦੀ ਫੀਸ: ₹1600

ਗ੍ਰੇਡ ਸੁਧਾਰ ਲਈ ਫੀਸ: ₹2300

ਸਾਰੇ ਵਿਸ਼ਿਆਂ ਦੇ ਨਾਲ ਵਾਧੂ ਵਿਸ਼ਾ ਲੈਣ 'ਤੇ ਪ੍ਰਤੀ ਵਿਸ਼ਾ ਫੀਸ: ₹400

ਸਰਟੀਫਿਕੇਟ ਫੀਸ: ₹270

ਇਹ ਸਾਰੀਆਂ ਫੀਸਾਂ 2025-26 ਸੈਸ਼ਨ ਤੋਂ ਲਾਗੂ ਹੋਣਗੀਆਂ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget