ਪੜਚੋਲ ਕਰੋ

Punjab Police: ਪੰਜਾਬ ਪੁਲਿਸ ’ਚ ਸਬ ਇੰਸਪੈਕਟਰ ਦੀ ਭਰਤੀ ਲਈ ਪ੍ਰੀਖਿਆ ਦੇ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

Punjab Police SI (Sub-Inspector) Exam 2021 Admit Card: ਪੰਜਾਬ ਪੁਲਿਸ ਸਬ-ਇੰਸਪੈਕਟਰ ਭਰਤੀ 2021 ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕੀਤਾ ਗਿਆ ਹੈ। ਐਸਆਈ ਐਡਮਿਟ ਕਾਰਡ 2021 ਦਾ ਲਿੰਕ ਪੰਜਾਬ ਪੁਲਿਸ ਦੀ ਅਧਿਕਾਰਤ ਵੈਬਸਾਈਟ punjabpolice.gov.in 'ਤੇ ਐਕਟਿਵ ਕੀਤਾ ਗਿਆ ਹੈ। ਇਸ ਖਬਰ ਵਿੱਚ ਹੀ ਅੱਗੇ ਸਿੱਧਾ ਲਿੰਕ ਅੱਗੇ ਦਿੱਤਾ ਗਿਆ ਹੈ। ਤੁਸੀਂ ਉਸ ਲਿੰਕ ’ਤੇ ਕਲਿੱਕ ਕਰਕੇ ਆਪਣਾ ਐਡਮਿਟ ਕਾਰਡ ਵੀ ਡਾਉਨਲੋਡ ਕਰ ਸਕਦੇ ਹੋ।

https://cdn.digialm.com/EForms/configuredHtml/31526/71519/login.html

ਪੰਜਾਬ ਪੁਲਿਸ ਐਸਆਈ ਪ੍ਰੀਖਿਆ 2021 ਆਉਂਦੀ 17 ਅਗਸਤ ਨੂੰ ਲਈ ਜਾ ਰਹੀ ਹੈ। ਇਹ ਪ੍ਰੀਖਿਆ ਪੰਜਾਬ ਦੇ ਵੱਖ -ਵੱਖ ਸ਼ਹਿਰਾਂ ਵਿੱਚ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਲਈ ਜਾਵੇਗੀ। ਉਮੀਦਵਾਰਾਂ ਨੂੰ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਵੀ ਕਰਨੀ ਪਏਗੀ।

ਇੰਝ ਕਰੋ ਪੰਜਾਬ ਪੁਲਿਸ ਐਸਆਈ ਐਡਮਿਟ ਕਾਰਡ 2021 ਡਾਉਨਲੋਡ:

  • ਪੰਜਾਬ ਪੁਲਿਸ ਦੀ ਵੈਬਸਾਈਟ punjabpolice.gov.in ’ਤੇ ਜਾਉ। ਹੋਮ ਪੇਜ ਦੇ ਖੱਬੇ ਪਾਸੇ Recruitment ਟੈਬ ’ਤੇ ਕਲਿਕ ਕਰੋ।

  • ਨਵਾਂ ਪੰਨਾ ਖੁੱਲ੍ਹੇਗਾ। ਇੱਥੇ Sub-Inspector Recruitment (ਸਬ-ਇੰਸਪੈਕਟਰ ਭਰਤੀ) ਲਿੰਕ ਤੇ ਕਲਿਕ ਕਰੋ।

  • Sub-Inspector Recruitment ਪੇਜ ਖੁੱਲ੍ਹੇਗਾ। ਇੱਥੇ ਦਿੱਤੇ ਲਿੰਕ Link for Online Application and Related Information (ਔਨਲਾਈਨ ਅਰਜ਼ੀ ਅਤੇ ਸੰਬੰਧਿਤ ਜਾਣਕਾਰੀ ਲਿੰਕ) ’ਤੇ ਕਲਿਕ ਕਰੋ।

  • ਇੱਕ ਹੋਰ ਵਿੰਡੋ ਖੁਲ ਜਾਵੇਗੀ। ਇੱਥੇ ਉੱਪਰ ਸੱਜੇ ਪਾਸੇ Log-in (ਲੌਗਇਨ) ’ਤੇ ਕਲਿਕ ਕਰੋ। ਆਪਣੀ ਯੂਜ਼ਰ ਆਈਡੀ ਅਤੇ ਪਾਸਵਰਡ ਦਰਜ ਕਰਕੇ ਲੌਗ–ਇਨ ਕਰੋ।

  • ਹੁਣ ਇੱਥੇ ਤੁਸੀਂ ਆਪਣਾ ਐਡਮਿਟ ਕਾਰਡ (Admit Card) ਵੇਖੋਗੇ। ਇਸਨੂੰ ਖੋਲ੍ਹੋ ਤੇ ਇਸਨੂੰ ਡਾਉਨਲੋਡ ਕਰੋ ਅਤੇ ਇੱਕ ਪ੍ਰਿੰਟ ਲਓ ਅਤੇ ਇਸਨੂੰ ਸੁਰੱਖਿਅਤ ਰੱਖ ਲਵੋ।

  • ਦਾਖਲਾ ਕਾਰਡ (Admit Card) ਡਾਉਨਲੋਡ ਕਰਨ ਤੋਂ ਬਾਅਦ, ਇਸ ਵਿੱਚ ਦਿੱਤੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਨਾਲ ਪੜ੍ਹੋ। ਇਮਤਿਹਾਨ ਦੇ ਦਿਨ, ਐਡਮਿਟ ਕਾਰਡ ਦਾ ਪ੍ਰਿੰਟ ਆਊਟ ਅਤੇ ਇਸ ਦੇ ਨਾਲ ਦੱਸੀਆਂ ਸਾਰੀਆਂ ਜ਼ਰੂਰੀ ਚੀਜ਼ਾਂ ਨਾਲ ਲੈ ਲਓ।

ਇਹ ਵੀ ਪੜ੍ਹੋ: Vehicle Ownership Transfer: ਵਾਹਨ ਆਪਣੇ ਨਾਂ ਕਰਵਾਉਣਾ ਹੁਣ ਬਹੁਤ ਸੌਖਾ, ਇਹ ਹੈ ਸਾਰਾ ਪ੍ਰੋਸੈੱਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget