ਪੜਚੋਲ ਕਰੋ

Punjab Police Recruitment 2021: ਪੰਜਾਬ ਪੁਲਿਸ 'ਚ ਭਰਤੀ ਹੋਣ ਵਾਲਿਆਂ ਲਈ ਜ਼ਰੂਰੀ ਖ਼ਬਰ

ਪੰਜਾਬ ਪੁਲਿਸ 'ਚ ਨੌਕਰੀ ਦੇ ਚਾਹਵਾਨਾਂ ਲਈ ਇੱਕ ਰਾਹਤ ਭਰੀ ਖਬਰ ਹੈ। ਪੰਜਾਬ ਪੁਲਿਸ ਭਰਤੀ ਬੋਰਡ ਨੇ ਕਾਂਸਟੇਬਲ ਦੀ ਅਸਾਮੀ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਪੁਲਿਸ (Punjab Police) 'ਚ ਨੌਕਰੀ ਦੇ ਚਾਹਵਾਨਾਂ ਲਈ ਇੱਕ ਰਾਹਤ ਭਰੀ ਖਬਰ ਹੈ। ਪੰਜਾਬ ਪੁਲਿਸ ਭਰਤੀ ਬੋਰਡ (Punjab Police Recruitment) ਨੇ ਕਾਂਸਟੇਬਲ ਦੀ ਅਸਾਮੀ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਹੁਣ ਆਨਲਾਈਨ ਅਰਜ਼ੀ 22 ਅਗਸਤ, 2021 ਤੱਕ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਅਗਸਤ, 2021 ਸੀ।

ਜੇ ਤੁਸੀਂ ਪੁਲਿਸ (police Job) ਵਿੱਚ ਨੌਕਰੀ ਵਿੱਚ ਦਿਲਚਸਪੀ ਰੱਖਦੇ ਹੋ ਤੇ ਅਜੇ ਤੱਕ ਅਰਜ਼ੀ ਨਹੀਂ ਦਿੱਤੀ, ਤਾਂ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਤੁਰੰਤ ਅਰਜ਼ੀ ਦਿਓ। ਦੱਸ ਦੇਈਏ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਕੁੱਲ 4358 ਅਸਾਮੀਆਂ ਭਰੀਆਂ ਜਾਣੀਆਂ ਹਨ ਜਿਸ ਵਿੱਚ ਜ਼ਿਲ੍ਹਾ ਪੁਲਿਸ ਕਾਡਰ ਲਈ 2015 ਤੇ ਆਰਮਡ ਪੁਲਿਸ ਕਾਡਰ ਲਈ 2343 ਅਸਾਮੀਆਂ ਸ਼ਾਮਲ ਹਨ

ਵਿੱਦਿਅਕ ਯੋਗਤਾ

ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ (10+2) ਦੀ ਪ੍ਰੀਖਿਆ ਪਾਸ ਹੋਣੀ ਚਾਹੀਦੀ ਹੈ।

ਉਮੀਦਵਾਰਾਂ ਨੂੰ 10ਵੀਂ ਜਮਾਤ ਪੰਜਾਬੀ ਵਿਸ਼ੇ ਵਿੱਚ 10ਵੀਂ ਪਾਸ ਹੋਣੀ ਚਾਹੀਦੀ ਹੈ।

ਉਮਰ ਸੀਮਾ:

ਉਮੀਦਵਾਰਾਂ ਦੀ ਉਮਰ ਸੀਮਾ 1 ਜਨਵਰੀ 2021 ਨੂੰ 18 ਸਾਲ ਤੋਂ ਘੱਟ ਤੇ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਮੁਤਾਬਕ ਉਮਰ ਵਿੱਚ ਛੋਟ ਦਿੱਤੀ ਜਾਵੇਗੀ।

ਅਰਜ਼ੀ ਫੀਸ:

  • ਜਨਰਲ ਸ਼੍ਰੇਣੀ - 1000 ਰੁਪਏ

  • ਪੰਜਾਬ ਵਿੱਚ ਸਾਬਕਾ ਕਰਮਚਾਰੀ ਲਈ - 400 ਰੁਪਏ

  • ਐਸਸੀ, ਐਸਟੀ ਤੇ ਈਡਬਲਯੂਐਸ ਲਈ - 550 ਰੁਪਏ

ਕਿਵੇਂ ਦੇਣੀ ਆਨਲਾਈਨ ਅਰਜ਼ੀ:

  • ਉਮੀਦਵਾਰਾਂ ਨੂੰ ਅਧਿਕਾਰਤ ਵੈਬਸਾਈਟ punjabpolice.gov.in 'ਤੇ ਜਾਣਾ ਪਏਗਾ।

  • ਹੋਮਪੇਜ 'ਤੇ ਉਪਲਬਧ ਭਰਤੀ ਲਿੰਕ 'ਤੇ ਕਲਿਕ ਕਰੋ।

  • ਹੁਣ ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ ਲਿੰਕ 'ਤੇ ਕਲਿਕ ਕਰੋ।

  • ਇਸ ਤੋਂ ਬਾਅਦ ਇੱਕ ਨਵਾਂ ਟੈਬ ਖੁੱਲ੍ਹੇਗਾ।

  • ਤੁਸੀਂ ਇੱਥੇ ਦਿੱਤੇ ਗਏ ਭਰਤੀ ਪੋਰਟਲ ਦੇ ਲਿੰਕ ਰਾਹੀਂ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹੋ।

ਇਹ ਵੀ ਪੜ੍ਹੋ: India Coronavirus Update: 5 ਮਹੀਨਿਆਂ ਬਾਅਦ ਦੇਸ਼ 'ਚ ਕੋਰੋਨਾ ਦੇ ਸਭ ਤੋਂ ਘੱਟ ਕੇਸ, 24 ਘੰਟਿਆਂ 'ਚ ਸਿਰਫ 25 ਹਜ਼ਾਰ ਨਵੇਂ ਕੇਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget