ਪੜਚੋਲ ਕਰੋ

Punjab Police Recruitment 2021: ਪੰਜਾਬ ਪੁਲਿਸ 'ਚ ਸਬ ਇੰਸਪੈਕਟਰ ਬਣਨ ਦਾ ਮੌਕਾ, ਅੱਜ ਆਨਲਾਈਨ ਅਪਲਾਈ ਦੀ ਅੰਤਮ ਤਰੀਕ

ਪੰਜਾਬ ਪੁਲਿਸ 'ਚ ਸਬ ਇੰਸਪੈਕਟਰ ਦੀਆਂ 560 ਖਾਲੀ ਅਸਾਮੀਆਂ 'ਤੇ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਅੱਜ 27 ਜੁਲਾਈ ਮਤਲਬ ਅੱਜ ਬੰਦ ਹੋਣ ਜਾ ਰਹੀ ਹੈ।

Punjab Police Recruitment 2021: ਪੰਜਾਬ ਪੁਲਿਸ 'ਚ ਸਬ ਇੰਸਪੈਕਟਰ ਦੀਆਂ 560 ਖਾਲੀ ਅਸਾਮੀਆਂ 'ਤੇ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਅੱਜ 27 ਜੁਲਾਈ ਮਤਲਬ ਅੱਜ ਬੰਦ ਹੋਣ ਜਾ ਰਹੀ ਹੈ। ਜਿਹੜੇ ਉਮੀਦਵਾਰਾਂ ਨੇ ਹਾਲੇ ਅਪਲਾਈ ਨਹੀਂ ਕੀਤਾ, ਉਹ ਤੁਰੰਤ ਪੰਜਾਬ ਪੁਲਿਸ ਦੀ ਸਰਕਾਰੀ ਵੈੱਬਸਾਈਟ http://punjabpolice.gov 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਪੰਜਾਬ ਪੁਲਿਸ SI ਭਰਤੀ 2021 ਵੈਕੰਸੀ ਡਿਟੇਲਸ
ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ 'ਚੋਂ 87 ਅਸਾਮੀਆਂ ਜ਼ਿਲ੍ਹਾ ਪੁਲਿਸ ਕਾਡਰ ਲਈ, 97 ਅਸਾਮੀਆਂ ਆਰਮਡ ਪੁਲਿਸ ਕਾਡਰ ਲਈ, 87 ਇੰਟੈਲੀਜੈਂਸ ਕਾਡਰ ਲਈ ਤੇ 289 ਅਸਾਮੀਆਂ ਇਨਵੈਸਟੀਗੇਸ਼ਨ ਕਾਡਰ ਦੀਆਂ ਹਨ।

ਪੰਜਾਬ ਪੁਲਿਸ SI ਭਰਤੀ 2021 ਲਈ ਉਮਰ ਹੱਦ
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਪੰਜਾਬ ਪੁਲਿਸ SI ਭਰਤੀ 2021 ਐਪਲੀਕੇਸ਼ਨ ਫੀਸ
ਜਨਰਲ ਕੈਟਾਗਰੀ ਦੇ ਉਮੀਦਵਾਰਾਂ ਨੂੰ 1500 ਰੁਪਏ ਦੀ ਅਰਜ਼ੀ ਫੀਸ ਦੇਣੀ ਪਵੇਗੀ। ਸਾਬਕਾ ਫ਼ੌਜੀਆਂ (ESM)/ਈਐਸਐਮ ਦੇ Lineal Descendants ਨੂੰ ਅਪਲਾਈ ਕਰਨ ਲਈ ਫੀਸ ਵਜੋਂ 700 ਰੁਪਏ ਦੇਣੇ ਪੈਣਗੇ। ਉੱਥੇ ਹੀ ਸਾਰੇ ਸੂਬਿਆਂ ਦੇ ਐਸ.ਸੀ./ਐਸ.ਟੀ. ਤੇ ਪੰਜਾਬ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਨੂੰ ਫੀਸ ਵਜੋਂ 900 ਰੁਪਏ ਦੇਣੇ ਪੈਣਗੇ। ਈਡਬਲਿਯੂਐਸ ਕੈਟਾਗਰੀ ਦੇ ਉਮੀਦਵਾਰਾਂ ਨੂੰ ਐਪਲੀਕੇਸ਼ਨ ਫੀਸ ਵਜੋਂ 900 ਰੁਪਏ ਦੇਣੇ ਪੈਣਗੇ।

ਪੰਜਾਬ ਪੁਲਿਸ SI ਭਰਤੀ 2021 ਚੋਣ ਪ੍ਰਕਿਰਿਆ
ਚੋਣ ਕੰਪਿਊਟਰ ਅਧਾਰਤ ਟੈਸਟ, ਦਸਤਾਵੇਜ਼ ਪੁਸ਼ਟੀਕਰਣ, ਸਰੀਰਕ ਮਾਪ ਟੈਸਟ ਅਤੇ ਸਰੀਰਕ ਸਕ੍ਰੀਨਿੰਗ ਟੈਸਟ 'ਤੇ ਅਧਾਰਤ ਹੋਵੇਗੀ। ਸਰੀਰਕ ਮਾਪ ਅਤੇ ਸਰੀਰਕ ਜਾਂਚ ਟੈਸਟ ਦੋਵਾਂ ਦਾ ਮੁਲਾਂਕਣ ਕੀਤਾ ਜਾਵੇਗਾ।

ਪੰਜਾਬ ਪੁਲਿਸ SI ਭਰਤੀ 2021 ਲਈ ਕਿਵੇਂ ਕਰੀਏ ਅਪਲਾਈ
ਪੰਜਾਬ ਪੁਲਿਸ ਇੰਟੈਲੀਜੈਂਸ ਕਾਡਰ 'ਚ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟੀਗੇਸ਼ਨ ਕਾਡਰ ਅਤੇ 'ਇੰਟੈਲੀਜੈਂਸ ਅਫਸਰ' 'ਚ ਸਬ-ਇੰਸਪੈਕਟਰ ਦੀ ਭਰਤੀ ਲਈ ਇਕ ਆਮ ਬਿਨੈ-ਪੱਤਰ ਜਮ੍ਹਾ ਕਰਨਾ ਪਵੇਗਾ। ਉਮੀਦਵਾਰਾਂ ਨੂੰ ਪਹਿਲਾਂ ਰਜਿਸਟ੍ਰੇਸ਼ਨ ਫਾਰਮ ਭਰਨਾ ਪਵੇਗਾ, ਫਿਰ ਬਿਨੈ-ਪੱਤਰ ਫ਼ਾਰਮ ਭਰਨਾ ਪਵੇਗਾ, ਜਿਸ ਲਈ ਫੀਸ ਦਾ ਭੁਗਤਾਨ ਵੀ ਕਰਨਾ ਪਵੇਗਾ।
 
Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget