ਪੜਚੋਲ ਕਰੋ

Punjab Police Constable Recruitment 2021: ਪੰਜਾਬ 'ਚ 4362 ਪੁਲਿਸ ਕਾਂਸਟੇਬਲ ਦੀ ਭਰਤੀ ਲਈ ਤਾਰੀਖਾਂ ਦਾ ਐਲਾਨ

ਪੁਲਿਸ ਕਾਂਸਟੇਬਲ ਭਰਤੀ 2021: ਨੋਟਿਸ ਮੁਤਾਬਕ 12ਵੀਂ ਪਾਸ ਉਮੀਦਵਾਰ ਪੰਜਾਬ ਕਾਂਸਟੇਬਲ ਪੋਸਟਾਂ ਲਈ ਅਪਲਾਈ ਕਰਨ ਦੇ ਯੋਗ ਹਨ। ਉਮੀਦਵਾਰਾਂ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਆਸਾਮੀਆਂ ਲਈ ਸਫਲਤਾਪੂਰਵਕ ਬਿਨੈ ਕਰਨ ਵਾਲੇ ਉਮੀਦਵਾਰਾਂ ਨੂੰ ਲਿਖਤੀ ਟੈਸਟ ਲਈ ਬੁਲਾਇਆ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਟਵੀਟ ਮੁਤਾਬਕ, ਪੰਜਾਬ ਪੁਲਿਸ ਕਾਂਸਟੇਬਲ ਅਰਜ਼ੀ ਫਾਰਮ ਅੱਧ ਜੁਲਾਈ ਵਿੱਚ ਉਪਲਬਧ ਹੋਵੇਗਾ ਤੇ ਪ੍ਰੀਖਿਆ 25 ਤੇ 26 ਸਤੰਬਰ 2021 ਨੂੰ ਲਈ ਜਾਏਗੀ। ਕੁੱਲ 4362 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 2016 ਜ਼ਿਲ੍ਹਾ ਕਾਡਰ ਵਿੱਚ ਤੇ 2346 ਪੰਜਾਬ ਪੁਲਿਸ ਦੇ ਆਰਮਡ ਕਾਡਰ ਵਿੱਚ ਹਨ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ ਫੇਸਬੁੱਕ ਹੈਂਡਲ 'ਤੇ ਕਾਂਸਟੇਬਲ ਦੇ ਅਹੁਦੇ ਲਈ ਵਿਦਿਅਕ ਯੋਗਤਾ, ਉਮਰ ਹੱਦ, ਚੋਣ ਪ੍ਰਕਿਰਿਆ ਵਾਲਾ ਇੱਕ ਛੋਟਾ ਨੋਟਿਸ ਜਾਰੀ ਕੀਤਾ ਸੀ। ਨੋਟਿਸ ਮੁਤਾਬਕ, ਪੰਜਾਬ ਪੁਲਿਸ ਜਲਦੀ ਹੀ ਆਪਣੀ ਵੈੱਬਸਾਈਟ punjabpolice.gov.in 'ਤੇ ਜ਼ਿਲ੍ਹਾ ਪੱਧਰ ਲਈ ਕਾਂਸਟੇਬਲ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ।

ਨੋਟਿਸ ਵਿੱਚ ਲਿਖਿਆ ਗਿਆ ਹੈ, “ਪੰਜਾਬ ਪੁਲਿਸ ਨੌਜਵਾਨਾਂ ਤੇ ਔਰਤਾਂ ਨੂੰ ਕਾਂਸਟੇਬਲ ਵਜੋਂ ਭਰਤੀ ਕਰਨ ਜਾ ਰਹੀ ਹੈ। ਸਹੀ ਵੇਰਵਿਆਂ ਲਈ ਉਮੀਦਵਾਰਾਂ ਨੂੰ ਭਰਤੀ ਲਈ ਇਸ਼ਤਿਹਾਰ ਵੇਖਣਾ ਪਏਗਾ ਜੋ ਜਲਦੀ ਹੀ ਪ੍ਰਮੁੱਖ ਅਖਬਾਰਾਂ ਤੇ ਪੰਜਾਬ ਪੁਲਿਸ ਦੀ ਵੈੱਬਸਾਈਟ 'ਤੇ ਪ੍ਰਕਾਸ਼ਤ ਕੀਤਾ ਜਾਵੇਗਾ।

ਨੋਟਿਸ ਮੁਤਾਬਕ 12ਵੀਂ ਪਾਸ ਉਮੀਦਵਾਰ ਪੰਜਾਬ ਕਾਂਸਟੇਬਲ ਪੋਸਟਾਂ ਲਈ ਅਪਲਾਈ ਕਰਨ ਦੇ ਯੋਗ ਹਨ। ਉਮੀਦਵਾਰਾਂ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਆਸਾਮੀਆਂ ਲਈ ਸਫਲਤਾਪੂਰਵਕ ਬਿਨੈ ਕਰਨ ਵਾਲੇ ਉਮੀਦਵਾਰਾਂ ਨੂੰ ਲਿਖਤੀ ਟੈਸਟ ਲਈ ਬੁਲਾਇਆ ਜਾਵੇਗਾ। ਜੋ ਲਿਖਤੀ ਟੈਸਟ ਵਿੱਚ ਯੋਗਤਾ ਪੂਰੀ ਕਰਨਗੇ, ਉਹ ਸਰੀਰਕ ਜਾਂਚ ਟੈਸਟ ਲਈ ਆਉਣਗੇ।

ਉਮੀਦਵਾਰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਮਹੱਤਵਪੂਰਨ ਤਾਰੀਖਾਂ, ਖਾਲੀ ਅਸਾਮੀਆਂ ਤੇ ਹੋਰ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਉਮੀਦਵਾਰਾਂ ਨੂੰ ਸਲਾਹ ਹੈ ਕਿ ਉਹ ਭਰਤੀ ਸਬੰਧੀ ਨਵੇਂ ਅਪਡੇਟਾਂ ਲਈ ਅਧਿਕਾਰਤ ਵੈੱਬਸਾਈਟ 'ਤੇ ਨਜ਼ਰ ਰੱਖਣ।

ਜੁਲਾਈ ਵਿੱਚ ਅਰਜ਼ੀ, ਸਤੰਬਰ ਵਿੱਚ ਪ੍ਰੀਖਿਆ

ਪੰਜਾਬ ਪੁਲਿਸ ਕਾਂਸਟੇਬਲ ਭਰਤੀ 2021 ਲਈ ਅਰਜ਼ੀ ਪ੍ਰਕਿਰਿਆ ਤੇ ਚੋਣ ਪ੍ਰਕਿਰਿਆ ਦੀਆਂ ਸੰਭਾਵੀ ਤਾਰੀਖਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਰਜ਼ੀ ਪ੍ਰਕਿਰਿਆ ਜੁਲਾਈ 2021 ਦੇ ਅੱਧ ਵਿੱਚ ਸ਼ੁਰੂ ਹੋਣੀ ਹੈ। ਉਸੇ ਸਮੇਂ, ਨਿਰਧਾਰਤ ਚੋਣ ਪ੍ਰਕਿਰਿਆ ਤਹਿਤ ਐਮਸੀਕਿਊ (ਮਲਟੀਪਲ ਚੁਆਇਸ ਪ੍ਰਸ਼ਨ) ਲਿਖਤੀ ਪ੍ਰੀਖਿਆ 25 ਤੇ 26 ਸਤੰਬਰ 2021 ਨੂੰ ਲਈ ਜਾ ਰਹੀ ਹੈ।

ਮਹਿਲਾ ਉਮੀਦਵਾਰਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ 4362 ਕਾਂਸਟੇਬਲਾਂ ਦੀ ਭਰਤੀ ਵਿੱਚ 33 ਪ੍ਰਤੀਸ਼ਤ ਰਾਖਵਾਂਕਰਨ ਦਾ ਐਲਾਨ ਕੀਤਾ ਗਿਆ। ਪੰਜਾਬ ਪੁਲਿਸ ਕਾਂਸਟੇਬਲ ਭਰਤੀ ਵਿੱਚ ਔਰਤਾਂ ਦੇ ਰਾਖਵੇਂਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ, "ਕੁੱਲ ਅਸਾਮੀਆਂ ਦਾ 33 ਪ੍ਰਤੀਸ਼ਤ ਔਰਤਾਂ ਲਈ ਹੈ।" ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ, "ਪੁਲਿਸ ਤੇ ਖੇਡ ਵਿਭਾਗਾਂ ਦੇ ਕੋਚ ਉਮੀਦਵਾਰਾਂ ਦੇ ਮਾਰਗ ਦਰਸ਼ਨ ਕਰਨ ਲਈ ਇਨ੍ਹਾਂ ਮੈਦਾਨਾਂ 'ਤੇ ਉਪਲਬਧ ਹੋਣਗੇ।"

ਇਹ ਵੀ ਪੜ੍ਹੋ: Monsoon: ਪੰਜਾਬ-ਹਰਿਆਣਾ ਨੂੰ ਮੌਨਸੂਨ ਦੀ ਬੇਸਬਰੀ ਨਾਲ ਉਡੀਕ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget