ਪੜਚੋਲ ਕਰੋ

Punjab Police Recruitment 2025: ਪੰਜਾਬ ਪੁਲਿਸ 'ਚ ਨਿਕਲੀਆਂ ਭਰਤੀਆਂ, ਜਾਰੀ ਹੋਇਆ ਨੋਟਿਸ, ਇੰਝ ਕਰੋ ਅਪਲਾਈ

ਜਿਹੜੇ ਨੌਜਵਾਨ ਪੁਲਿਸ ਦੇ ਵਿੱਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਇਹ ਉਨ੍ਹਾਂ ਦੇ ਲਈ ਸੁਨਹਿਰੀ ਮੌਕਾ ਹੈ। ਜੀ ਹਾਂ ਪੰਜਾਬ ਪੁਲਿਸ ਦੇ ਵਿੱਚ ਜਲਦ ਹੀ ਕਾਂਸਟੇਬਲਾਂ ਦੀਆਂ 1746 ਅਸਾਮੀਆਂ ਨੂੰ ਭਰਿਆ ਜਾਏਗਾ। ਆਓ ਜਾਣੋ ਪੂਰਾ ਵੇਰਵਾ..

Punjab Police Recruitment 2025: ਪੰਜਾਬ ਦੇ ਨੌਜਵਾਨ ਜੋ ਕਿ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੇ ਉਨ੍ਹਾਂ ਲਈ ਚੰਗੀ ਖਬਰ ਸਾਹਮਏ ਆਈ ਹੈ। ਪੁਲਿਸ ਵਿਭਾਗ ਨੇ ਕਾਂਸਟੇਬਲਾਂ ਦੀਆਂ 1746 ਅਸਾਮੀਆਂ ਨੂੰ ਭਰਨ ਲਈ ਭਰਤੀ ਮਹਿੰਮ ਦਾ ਐਲਾਨ ਕੀਤਾ। ਇਸ ਸੰਬੰਧੀ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਇਸ ਭਰਤੀ ਲਈ ਅਰਜੀ ਪ੍ਰਕਿਰਿਆ 21 ਫਰਵਰੀ ਤੋਂ ਹੀ ਸ਼ੁਰੂ ਹੋ ਜਾਵੇਗੀ।

ਹੋਰ ਪੜ੍ਹੋ : ਸੁਖਬੀਰ ਬਾਦਲ ਦੀ ਧੀ ਦਾ ਹੋਇਆ ਵਿਆਹ, ਕੇਂਦਰੀ ਮੰਤਰੀਆਂ ਤੋਂ ਲੈ ਕੇ ਕਈ ਨਾਮੀ ਹਸਤੀਆਂ ਨੇ ਕੀਤੀ ਸ਼ਿਰਕਤ, ਦੇਖੋ ਤਸਵੀਰਾਂ

ਇੱਥੇ ਆਨਲਾਈਨ ਕਰਨਾ ਪਏਗਾ ਅਪਲਾਈ

ਕਾਂਸਟੇਬਲ ਦੀਆਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਪੂਰੇ ਕਰਨ ਵਾਲੇ ਉਮੀਦਵਾਰ ਅਰਜ਼ੀ ਪ੍ਰਕਿਰਿਆ ਸ਼ੁਰੂ ਹੁੰਦੇ ਹੀ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਲਈ ਨੌਜਵਾਨਾਂ ਨੂੰ ਪੰਜਾਬ ਪੁਲਸ ਦੀ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਫਾਰਮ ਭਰਨੇ ਪੈਣਗੇ। ਇਸ ਅਸਾਮੀ ਲਈ ਅਰਜ਼ੀ ਫਾਰਮ ਭਰਨ ਦੀ ਆਖਰੀ ਤਾਰੀਕ 13 ਮਾਰਚ 2025 ਨਿਰਧਾਰਤ ਕੀਤੀ ਗਈ ਹੈ।

ਇਹ ਹੋਣੀ ਚਾਹੀਦੀ ਯੋਗਤਾ

ਕਾਂਸਟੇਬਲ ਦੀ ਅਸਾਮੀ ਲਈ ਅਰਜ਼ੀ ਦੇਣ ਵਾਲਾ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋਂ-ਘੱਟ 10+2 (12ਵੀਂ) ਜਮਾਤ ਪਾਸ ਹੋਣਾ ਚਾਹੀਦਾ ਹੈ। ਸਾਬਕਾ ਸੈਨਿਕ ਲਈ 10ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ, ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਵੱਧ ਤੋਂ ਵੱਧ ਉਮਰ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਂ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ।

ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਮੋਡ ਰਾਹੀਂ ਅਰਜ਼ੀ ਲਈ ਜਾਏਗੀ

ਇਸ ਭਰਤੀ ਵਿੱਚ ਹਿੱਸਾ ਲੈਣ ਲਈ, ਫਾਰਮ ਸਿਰਫ਼ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਮੋਡ ਰਾਹੀਂ ਭਰਿਆ ਜਾ ਸਕਦਾ ਹੈ, ਅਰਜ਼ੀ ਫਾਰਮ ਕਿਸੇ ਹੋਰ ਤਰੀਕੇ ਨਾਲ ਸਵੀਕਾਰ ਨਹੀਂ ਕੀਤੇ ਜਾਣਗੇ। ਅਰਜ਼ੀ ਦੇ ਨਾਲ ਸ਼੍ਰੇਣੀ ਅਨੁਸਾਰ ਨਿਰਧਾਰਤ ਫੀਸ ਜਮ੍ਹਾ ਕਰਵਾਉਣੀ ਜ਼ਰੂਰੀ ਹੋਵੇਗੀ। ਜਨਰਲ ਸ਼੍ਰੇਣੀ ਲਈ ਅਰਜ਼ੀ ਫੀਸ 1150 ਰੁਪਏ, ਐਸਸੀ/ਐਸਟੀ/ਬੀਸੀ/ਓਬੀਸੀ (ਸਿਰਫ਼ ਪੰਜਾਬ ਰਾਜ) ਸ਼੍ਰੇਣੀ ਲਈ 650 ਰੁਪਏ ਅਤੇ ਪੰਜਾਬ ਦੇ ਸਾਬਕਾ ਸੈਨਿਕਾਂ ਲਈ 500 ਰੁਪਏ ਹੈ। ਅਰਜ਼ੀ ਫੀਸ ਦਾ ਭੁਗਤਾਨ ਆਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ।

  • ਇਸ ਭਰਤੀ ਵਿੱਚ ਚੁਣੇ ਜਾਣ ਲਈ, ਉਮੀਦਵਾਰਾਂ ਨੂੰ ਪਹਿਲਾਂ ਲਿਖਤੀ ਪ੍ਰੀਖਿਆ ਵਿੱਚੋਂ ਲੰਘਣਾ ਪਵੇਗਾ।
  • ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਵਿੱਚ ਨਿਰਧਾਰਤ ਕੱਟਆਫ ਅੰਕ ਪ੍ਰਾਪਤ ਕਰਨਗੇ, ਉਨ੍ਹਾਂ ਨੂੰ ਭਰਤੀ ਦੇ ਅਗਲੇ ਪੜਾਅ ਯਾਨੀ ਸਰੀਰਕ ਸਕ੍ਰੀਨਿੰਗ ਟੈਸਟ (PST), ਸਰੀਰਕ ਮਾਪ ਟੈਸਟ (PMT) ਲਈ ਹਾਜ਼ਰ ਹੋਣਾ ਪਵੇਗਾ।
  • ਇਸ ਪੜਾਅ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਨੂੰ ਮੈਡੀਕਲ ਟੈਸਟ ਅਤੇ ਦਸਤਾਵੇਜ਼ ਤਸਦੀਕ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਪਵੇਗਾ।
  • ਸਾਰੇ ਪੜਾਵਾਂ ਵਿੱਚ ਸਫਲ ਉਮੀਦਵਾਰਾਂ ਨੂੰ ਅੰਤਿਮ ਮੈਰਿਟ ਸੂਚੀ ਵਿੱਚ ਜਗ੍ਹਾ ਦਿੱਤੀ ਜਾਵੇਗੀ।
  • ਇਸ ਭਰਤੀ ਰਾਹੀਂ ਸੂਬੇ ਭਰ ਵਿੱਚ 1746 ਕਾਂਸਟੇਬਲ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
  • ਉਮੀਦਵਾਰ ਭਰਤੀ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget