ਪੜਚੋਲ ਕਰੋ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਝਟਕਾ, 93 ਸਾਲ ਪੁਰਾਣਾ ਕਾਨੂੰਨ ਬਦਲਿਆ

ਹੁਣ ਕੋਰੋਨਾ ਦੀ ਸਮੱਸਿਆ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੇ ਸਾਲ 2020 ’ਚ ਸਰਕਾਰੀ ਸਕੂਲਾਂ ’ਚ ਦਾਖ਼ਲੇ ਲਈ ਟ੍ਰਾਂਸਫ਼ਰ ਸਰਟੀਫ਼ਿਕੇਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਸੀ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਬਾਰੇ ਪੱਤਰ ਜਾਰੀ ਕਰ ਕੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ’ਚ ਵੀ ਇਸ ਸਰਟੀਫ਼ਿਕੇਟ ਨੂੰ ਖ਼ਤਮ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ (Recognized Schools) ’ਚ ਵਿਦਿਆਰਥੀਆਂ ਦੇ ਟ੍ਰਾਂਸਫ਼ਰ ਸਰਟੀਫ਼ਿਕੇਟ (Transfer Certificate) ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਹੈ। ਟ੍ਰਾਂਸਫ਼ਰ ਸਰਟੀਫ਼ਿਕੇਟ ਨੂੰ ਲੈ ਕੇ 93 ਸਾਲ ਪੁਰਾਣਾ ਕਾਨੂੰਨ ਬਦਲਿਆ ਗਿਆ ਹੈ। ਸਕੂਲ ਤੋਂ ਟ੍ਰਾਂਸਫ਼ਰ ਸਰਟੀਫ਼ਿਕੇਟ ਹਾਸਲ ਕਰਨ ਬਾਰੇ ਡਾਇਰੈਕਟਰ ਆਫ਼ ਪਬਲਿਕ ਇੰਸਟ੍ਰੱਕਸ਼ਨ ਪੰਜਾਬ ਦੇ ਪੱਤਰ ਨੰਬਰ 4892 ਆਰ, ਮਿਤੀ 19 ਮਾਰਚ, 1929 ਨੂੰ ਜਾਰੀ ਕੀਤਾ ਗਿਆ ਸੀ।

ਹੁਣ ਕੋਰੋਨਾ ਦੀ ਸਮੱਸਿਆ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੇ ਸਾਲ 2020 ’ਚ ਸਰਕਾਰੀ ਸਕੂਲਾਂ ’ਚ ਦਾਖ਼ਲੇ ਲਈ ਟ੍ਰਾਂਸਫ਼ਰ ਸਰਟੀਫ਼ਿਕੇਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਸੀ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਬਾਰੇ ਪੱਤਰ ਜਾਰੀ ਕਰ ਕੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ’ਚ ਵੀ ਇਸ ਸਰਟੀਫ਼ਿਕੇਟ ਨੂੰ ਖ਼ਤਮ ਕਰ ਦਿੱਤਾ ਹੈ।

ਸਿੱਖਿਆ ਵਿਭਾਗ ਦੀ ਜਾਣਕਾਰੀ ’ਚ ਆਇਆ ਕਿ ਮਾਨਤਾ ਪ੍ਰਾਪਤ ਸਕੂਲਾਂ ’ਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਪੁਰਾਣੀਆਂ ਹਦਾਇਤਾਂ ਦੇ ਆਧਾਰ ’ਤੇ ਪਿਛਲੇ ਸਕੂਲ ਤੋਂ ਟ੍ਰਾਂਸਫ਼ਰ ਸਰਟੀਫ਼ਿਕੇਟ ਲਿਆਉਣ ਲਈ ਦਬਾਅ ਪਾਇਆ ਜਾ ਰਿਹਾ ਸੀ।

ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ ਵਿਭਿੰਨ ਕਾਰਣਾਂ ਕਰਕੇ ਸਕੂਲ ਤਬਦੀਲ ਕਰਨ ਦੀ ਇੱਛਾ ਰੱਖਣ ਵਾਲੇ ਮਾਪਿਆਂ ਨੂੰ ਟ੍ਰਾਂਸਫ਼ਰ ਸਰਟੀਫ਼ਿਕੇਟ ਸਬੰਧੀ ਬਿਨਾ ਮਤਲਬ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਸਕੂਲ ਤੋਂ ਟ੍ਰਾਂਸਫ਼ਰ ਸਰਟੀਫ਼ਿਕੇਟ ਹਾਸਲ ਕਰਨ ਬਾਰੇ ਡਾਇਰੈਕਟਰ ਆੱਫ਼ ਪਬਲਿਕ ਇੰਸਟ੍ਰੱਕਸ਼ਨ ਪੰਜਾਬ ਪੱਤਰ ਨੰਬਰ 4892 ਆਰ ਸਮੇਤ ਪਹਿਲੀਆਂ ਸਾਰੀਆਂ ਹਦਾਇਤਾਂ/ਹੁਕਮ ਰੱਦ ਕਰ ਦਿੱਤੇ ਗਏ ਹਨ।

ਸਾਲ 1929 ਦੀਆਂ ਇਨ੍ਹਾਂ ਹਦਾਇਤਾਂ ਦੇ ਆਧਾਰ ਉੱਤੇ ਹੀ ਟ੍ਰਾਂਸਫ਼ਰ ਸਰਟੀਫ਼ਿਕੇਟਾਂ ਲਈ ਬੱਚਿਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮਾਨਤਾ–ਪ੍ਰਾਪਤ/ਏਫ਼ਿਲੀਏਟਿਡ ਸਕੂਲ ਵਿੱਚ ਬੱਚਿਆਂ ਨੂੰ ਦਾਖ਼ਲ ਕਰਦੇ ਸਮੇਂ ਸਕੂਲ ਮੁਖੀ ਹੋਰ ਸਰੋਤਾਂ ਤੋਂ ਤੱਥਾਂ ਦੀ ਜਾਣਕਾਰੀ ਹਾਸਲ ਕਰ ਕੇ ਸਰਕਾਰੀ ਸਕੂਲਾਂ ’ਚ ਵਿਦਿਆਰਥੀ ਨੂੰ ਦਾਖ਼ਲ ਕਰਨ। ਸਕੂਲ ਵੱਲੋਂ ਮਾਪਿਆਂ ਜਾਂ ਸਰਪ੍ਰਸਤਾਂ ਤੋਂ ਲਿਖਤੀ ਹਲਫ਼ੀਆ ਬਿਆਨ ਲਿਆ ਜਾ ਸਕਦਾ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget