ਪੜਚੋਲ ਕਰੋ

ਹੁਣ ਬਗੈਰ ਪੜ੍ਹੇ ਬੱਚੇ ਨਹੀਂ ਹੋਣਗੇ ਪਾਸ, ਸਿੱਖਿਆ ਬੋਰਡ ਨੇ ਕੀਤਾ ਵੱਡਾ ਫੈਸਲਾ

ਸਾਲ 2009 'ਚ ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਤੋਂ ਬਾਅਦ ਤੋਂ ਹੀ ਪੂਰੇ ਦੇਸ਼ ਅੱਠਵੀਂ ਤਕ ਦੀਆਂ ਪ੍ਰੀਖਿਆਵਾਂ ਬੰਦ ਕਰ ਦਿੱਤੀਆਂ ਗਈਆਂ ਸਨ ਜਿਸ ਕਾਰਨ ਸਕੂਲਾਂ ਨੂੰ ਅੱਠਵੀਂ ਤਕ ਕਿਸੇ ਵੀ ਬੱਚੇ ਨੂੰ ਫੇਲ੍ਹ ਕਰਨ ਦਾ ਅਧਿਕਾਰ ਨਹੀਂ ਸੀ ਰਿਹਾ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਲੈ ਲਿਆ ਹੈ। ਇਹ ਪ੍ਰੀਖਿਆ ਹਰ ਵਿਦਿਅਕ ਸੈਸ਼ਨ ਦੇ ਅਖੀਰ 'ਚ ਲਈ ਜਾਵੇਗੀ। ਬੋਰਡ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦਰਅਸਲ, ਸਾਲ 2009 'ਚ ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਤੋਂ ਬਾਅਦ ਤੋਂ ਹੀ ਪੂਰੇ ਦੇਸ਼ ਅੱਠਵੀਂ ਤਕ ਦੀਆਂ ਪ੍ਰੀਖਿਆਵਾਂ ਬੰਦ ਕਰ ਦਿੱਤੀਆਂ ਗਈਆਂ ਸਨ ਜਿਸ ਕਾਰਨ ਸਕੂਲਾਂ ਨੂੰ ਅੱਠਵੀਂ ਤਕ ਕਿਸੇ ਵੀ ਬੱਚੇ ਨੂੰ ਫੇਲ੍ਹ ਕਰਨ ਦਾ ਅਧਿਕਾਰ ਨਹੀਂ ਸੀ ਰਿਹਾ। ਸਰਕਾਰੀ ਸਕੂਲਾਂ 'ਚ ਪ੍ਰੀਖਿਆ ਬੰਦ ਕੀਤੇ ਜਾਣ ਨਾਲ ਸਿੱਖਿਆ ਦੇ ਪੱਧਰ 'ਚ ਕਾਫ਼ੀ ਗਿਰਾਵਟ ਆ ਗਈ ਸੀ ਤੇ ਇਸ ਕਾਨੂੰਨ ਦਾ ਵਿਰੋਧ ਵੀ ਛੇਤੀ ਹੀ ਸ਼ੁਰੂ ਹੋ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਹਡ ਆਪਣੀ ਨੀਤੀ ਅਨੁਸਾਰ ਪ੍ਰੀਖਿਆ ਪਾਸ ਕਰਨ ਦੇ ਮਾਪਦੰਡਾਂ ਨੂੰ ਨਿਰਧਾਰਤ ਅਤੇ ਤੈਅ ਕਰੇਗਾ। ਇਸ ਤੋਂ ਇਲਾਵਾ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਐਕਟ 2009 ਦੀਆਂ ਵਿਵਸਥਾਵਾਂ ਅਨੁਸਾਰ, ਇਹ ਉਨ੍ਹਾਂ ਵਿਦਿਆਰਥੀਆਂ ਦੇ ਸਬੰਧ 'ਚ ਦੋ ਮਹੀਨੇ ਦੇ ਅੰਦਰ ਪ੍ਰੀਖਿਆ ਲਵੇਗਾ। ਜੇਕਰ ਕੋਈ ਬੱਚਾ ਪ੍ਰੀਖਿਆ 'ਚ ਫੇਲ੍ਹ ਹੋ ਜਾਂਦਾ ਹੈ ਅਤੇ ਇਸ ਤੋਂ ਪਹਿਲਾਂ ਕਿ ਉਹ ਬੋਰਡ ਵਲੋਂ ਦੋ ਮਹੀਨੇ ਦੀ ਮਿਆਦ 'ਚ ਪ੍ਰੀਖਿਆ ਦਿੰਦਾ ਹੈ, ਉਸ ਤੋਂ ਬਾਅਦ ਅਗਲੀ ਜਮਾਤ 'ਚ ਅਜਿਹੇ ਵਿਦਿਆਰਥੀ ਨੂੰ ਪ੍ਰੋਵਿਜ਼ਨਲ ਭਾਵ ਆਰਜ਼ੀ ਰੂਪ 'ਚ ਤਰੱਕੀ ਦਿੱਤੀ ਜਾਵੇਗੀ। ਅਜਿਹੇ ਵਿਦਿਆਰਥੀਆਂ ਨੂੰ ਸਬੰਧਤ ਸਕੂਲ ਵਲੋਂ ਹਦਾਇਤਾਂ ਅਤੇ ਸਾਰੀ ਜ਼ਰੂਰੀ ਵਿਦਿਅਕ ਮਦਦ ਪ੍ਰਦਾਨ ਕੀਤੀ ਜਾਵੇਗੀ। ਜੇਕਰ ਕੋਈ ਬੱਚਾ ਬੋਰਡ ਵੱਲੋਂ ਕਰਵਾਈ ਬਾਅਦ ਦੀ ਪ੍ਰੀਖਿਆ 'ਚ ਵੀ ਪਾਸ ਨਹੀਂ ਹੁੰਦਾ ਤਾਂ ਉਸ ਨੂੰ ਪਿਛਲੀ ਜਮਾਤ 'ਚ ਹੀ ਰੱਖਿਆ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget