ਚੰਡੀਗੜ੍ਹ: ਕੱਚੇ ਕਰਮਚਾਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਇੱਕ ਹੋਰ ਸਾਲ ਜਾਰੀ ਰੱਖਣ ਲਈ ਮਨਜ਼ੂਰੀ ਦੇ ਦਿੱਤੀ ਹੈ।ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਨੇ ਸਾਲ 2020-21 ਦੌਰਾਨ ਭਰੀਆਂ ਆਰਜ਼ੀ ਅਸਾਮੀਆਂ ਨੂੰ ਇਕ ਹੋਰ ਸਾਲ 2021-22 ਲਈ ਜਾਰੀ ਰੱਖਣ ਦੀ ਹਮਾਇਤ ਕੀਤੀ ਹੈ। ਇਸ ਸਬੰਧ ਵਿੱਚ ਪਹਿਲਾਂ ਹੀ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


 


 


Education Loan Information:

Calculate Education Loan EMI