ਪੜਚੋਲ ਕਰੋ

ਸਿੱਖਿਆ ਮੰਤਰੀ ਸੋਨੀ ਦੀ ਸਖਤੀ ਨੇ ਵਿਗਾੜਿਆ ਸਕੂਲਾਂ ਦਾ ਮਾਹੌਲ, ਮਾਪੇ ਤਾਲੇ ਜੜਨ ਲੱਗੇ

ਚੰਡੀਗੜ੍ਹ: ਸਿੱਖਿਆ ਮਹਿਕਮੇ ਦੀ ਸਖਤੀ ਨੇ ਪੰਜਾਬ ਦੇ ਸਕੂਲਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਸਿੱਖਿਆ ਮੰਤਰੀ ਓਪੀ ਸੋਨੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅੜੀ ਤੇ ਅਧਿਆਪਕਾਂ ਨੂੰ ਝਕਾਉਣ ਦੀ ਨੀਤੀ ਕਰਕੇ ਬੱਚਿਆਂ ਦੀ ਪੜ੍ਹਾਈ ਵੀ ਲੀਹੋਂ ਲਹਿ ਗਈ ਹੈ। ਅਧਿਆਪਕਾਂ ਨਾਲ ਨਿੱਤ ਨਵੀਂ ਸਰਕਾਰੀ ਧੱਕੇਸ਼ਾਹੀ ਤੋਂ ਅੱਕੇ ਬੱਚਿਆਂ ਦੇ ਮਾਪਿਆਂ ਨੇ ਸਕੂਲਾਂ ਨੂੰ ਜਿੰਦਰੇ ਜੜਣੇ ਸ਼ੁਰੂ ਕਰ ਦਿੱਤਾ ਹਨ। ਇਸ ਨਾਲ ਅਧਿਆਪਕਾਂ ਵਿਚਾਲੇ ਵੀ ਤਣਾਅ ਵਧ ਗਿਆ ਹੈ ਜਿਸ ਕਰਕੇ ਸਕੂਲਾਂ ਦਾ ਮਾਹੌਲ ਵਿਗੜਦਾ ਜਾ ਰਿਹਾ ਹੈ।

ਸਿੱਖਿਆ ਮੰਤਰੀ ਸੋਨੀ ਦੀ ਸਖਤੀ ਨੇ ਵਿਗਾੜਿਆ ਸਕੂਲਾਂ ਦਾ ਮਾਹੌਲ, ਮਾਪੇ ਤਾਲੇ ਜੜਨ ਲੱਗੇ

ਦਰਅਸਲ ਤਨਖਾਹ ਕਟੌਤੀ ਦੇ ਮਾਮਲੇ ਵਿੱਚ ਬੁਰੀ ਤਰ੍ਹਾਂ ਘਿਰੀ ਪੰਜਾਬ ਸਰਕਾਰ ਨੇ ਹੁਣ ਨਵਾਂ ਫਰਮਾਨ ਜਾਰੀ ਕੀਤਾ ਹੈ। ਇਸ ਫਰਮਾਨ ਮੁਤਾਬਕ ਸਰਕਾਰ ਦਾ ਵਿਰੋਧ ਕਰ ਰਹੇ ਅਧਿਆਪਕਾਂ ਦੀ ਥਾਂ ਨਵੇਂ ਅਧਿਆਪਕ ਤਾਇਨਾਤ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਇਸ ਹੱਦ ਤੱਕ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਕਿ ਮੌਜੂਦਾ ਅਧਿਆਪਕਾਂ ਨੂੰ ਹਵਾ ਵਿੱਚ ਹੀ ਲਟਕਾ ਕੇ ਨਵੇਂ ਅਧਿਆਪਕ ਨਿਯੁਕਤ ਕੀਤੇ ਜਾ ਰਹੇ ਹਨ। ਸਰਕਾਰ ਦੀ ਚਾਲ ਅਧਿਆਪਕਾਂ ਨੂੰ ਘੱਟ ਤਨਖਾਹਾਂ 'ਤੇ ਰੈਗੂਲਰ ਹੋਣ ਲਈ ਮਜਬੂਰ ਕਰਨ ਲਈ ਹੈ। ਇਸ ਤਹਿਤ ਸਰਕਾਰੀ ਸ਼ਰਤਾਂ ਮੰਨ ਕੇ ਘੱਟ ਤਨਖਾਹ ਉੱਤੇ ਰੈਗਲਰ ਹੋਣ ਵਾਲੇ ਅਧਿਆਪਕਾਂ ਨੂੰ ਇਨਾਮ ਵਜੋਂ ਉਨ੍ਹਾਂ ਦੇ ਮਨਭਾਉਂਦੇ ਸਟੇਸ਼ਨ ਦਿੱਤੇ ਜਾ ਰਹੇ ਹਨ ਚਾਹੇ ਉਨ੍ਹਾਂ ਸਟੇਸ਼ਨਾਂ 'ਤੇ ਪਹਿਲਾਂ ਹੀ ਅਧਿਆਪਕ ਪੜ੍ਹਾ ਰਹੇ ਹਨ। ਉਧਰ, ਮਾਪੇ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸੈਸ਼ਨ ਦੇ ਅਖੀਰ ਵਿੱਚ ਨਵੇਂ ਅਧਿਆਪਕਾਂ ਦੀ ਨਿਯੁਕਤੀ ਨਾਲ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਏਗੀ। ਇਸ ਦੇ ਨਾਲ ਹੀ ਸਰਕਾਰੀ ਦਹਿਸ਼ਤ ਕਰਕੇ ਅਧਿਆਪਕ ਬੱਚਿਆਂ ਨੂੰ ਸਹੀ ਤਰੀਕੇ ਨਾਲ ਪੜ੍ਹਾ ਵੀ ਨਹੀਂ ਸਕਣਗੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੱਖਿਆ ਮਹਿਕਮੇ ਨੇ ਦਾਅਵਾ ਕੀਤਾ ਸੀ ਕਿ 94 ਫੀਸਦੀ ਅਧਿਆਪਕਾਂ ਨੇ ਘੱਟ ਤਨਖਾਹਾਂ 'ਤੇ ਰੈਲੂਲਰ ਹੋਣ ਦੀ ਹਾਮੀ ਭਰੀ ਸੀ। ਇਸ ਮਗਰੋਂ ਹੀ ਕੈਬਨਿਟ ਨੇ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਸੀ ਪਰ ਹੁਣ ਸਰਕਾਰ ਦੀ ਪੋਲ ਖੁੱਲ੍ਹ ਗਈ ਹੈ। ਠੇਕੇ 'ਤੇ ਭਰਤੀ ਅਧਿਆਪਕਾਂ ਵਿੱਚੋਂ ਸਿਰਫ 10 ਫੀਸਦੀ ਨੇ ਹੀ ਘੱਟ ਤਨਖਾਹ ਵਾਲੀ ਸ਼ਰਤ ਕਬੂਲ ਕੀਤੀ ਹੈ। ਸਰਕਾਰ ਆਪਣੀ ਇਸ ਨਿਮੋਸ਼ੀ ਨੂੰ ਛੁਪਾਉਣ ਲਈ ਸਖਤੀ ਨਾਲ ਹੋਰ ਅਧਿਆਪਕਾਂ ਨੂੰ ਘੱਟ ਤਨਖਾਹਾਂ 'ਤੇ ਰੈਗੂਲਰ ਹੋਣ ਲਈ ਮਜ਼ਬਰ ਕਰਨ ਦੇ ਰਾਹ ਤੁਰ ਪਈ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
School Holidays 2026: ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...
ਅਗਲੇ ਹਫ਼ਤੇ ਸਕੂਲ ਕਈ ਦਿਨ ਰਹਿਣਗੇ ਬੰਦ, ਕੁਝ ਸੂਬਿਆਂ 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget