ਪੜਚੋਲ ਕਰੋ

Punjab School: ਸਕੂਲਾਂ 'ਚ ਕੋਰੋਨਾ ਜਾਂਚ ਲਈ ਨਵੇਂ ਦਿਸ਼ਾ-ਨਿਰਦੇਸ਼, ਇਹ ਸਕੂਲ ਹੋਣਗੇ ਬੰਦ

Punjab Coronavirus: ਪੰਜਾਬ 'ਚ 2 ਅਗਸਤ ਤੋਂ ਸਾਰੇ ਸਕੂਲ ਖੁੱਲ੍ਹ ਗਏ ਹਨ। ਜਿਵੇਂ ਹੀ ਸਕੂਲ ਖੁੱਲ੍ਹੇ ਤਾਂ ਵਿਦਿਆਰਥੀਆਂ 'ਚ ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆਏ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਨਾਲ-ਨਾਲ ਮਾਪੇ ਵੀ ਚਿੰਤਤ ਹਨ।

Punjab Corona guidelines: ਚੰਡੀਗੜ੍ਹ:ਕੈਪਟਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਲਾਗ ਬਾਰੇ ਸ਼ੁਰੂ ਕੀਤੀ ਗਈ ਕੋਰੋਨਾ ਜਾਂਚ ਲਈ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਇਸ ਤਹਿਤ ਜੇਕਰ 10 ਪ੍ਰਤੀਸ਼ਤ ਤੋਂ ਜ਼ਿਆਦਾ ਲਾਗ ਦੇ ਕੇਸ ਪਾਏ ਜਾਂਦੇ ਹਨ, ਤਾਂ ਸਕੂਲ ਨੂੰ ਉੱਚ ਜੋਖਮ ਵਾਲੇ ਖੇਤਰ ਵਿੱਚ ਰੱਖਿਆ ਜਾਵੇਗਾ। ਉਸ ਸਕੂਲ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਾਂਚ ਤੋਂ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਜਾਵੇਗਾ। ਇਨਫੈਕਸ਼ਨ ਨੂੰ ਰੋਕਣ ਲਈ ਉਨ੍ਹਾਂ ਨੂੰ ਹਰ ਦੋ ਹਫਤਿਆਂ ਵਿੱਚ ਇਨਫੈਕਸ਼ਨ ਦੀ ਜਾਂਚ ਕਰਾਉਣੀ ਪਵੇਗੀ।

ਪੰਜਾਬ ਵਿੱਚ 2 ਅਗਸਤ ਤੋਂ ਸਾਰੇ ਸਕੂਲ ਖੁੱਲ੍ਹ ਗਏ ਹਨ। ਜਿਵੇਂ ਹੀ ਸਕੂਲ ਖੁੱਲ੍ਹੇ ਤਾਂ ਵਿਦਿਆਰਥੀਆਂ ਵਿੱਚ ਲਾਗ ਦੇ ਕਈ ਮਾਮਲੇ ਸਾਹਮਣੇ ਆਏ। ਸਕੂਲਾਂ ਵਿੱਚ ਵਧ ਰਹੀ ਲਾਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਨਾਲ-ਨਾਲ ਮਾਪੇ ਵੀ ਚਿੰਤਤ ਹਨ। ਹਾਲਾਂਕਿ, ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਥਿਤੀ ਕੰਟਰੋਲ ਵਿੱਚ ਹੈ, ਇਸ ਲਈ ਸਕੂਲ ਅਜੇ ਬੰਦ ਨਹੀਂ ਹੋਣਗੇ। ਇਸ ਦੇ ਨਾਲ ਸਕੂਲਾਂ 'ਚ ਹਰ ਰੋਜ਼ 10,000 ਆਰਪੀਟੀਪੀਸੀ ਟੈਸਟ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਹੁਣ ਸਰਕਾਰ ਨੇ ਸਕੂਲਾਂ ਵਿੱਚ ਲਾਗ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਕੋਰੋਨਾ ਟੈਸਟ ਲਈ ਨਵੀਂ ਗਾਈਡ ਲਾਈਨ ਜਾਰੀ ਕੀਤੀ ਹੈ। ਇਸ ਤਹਿਤ ਸਕੂਲਾਂ ਨੂੰ ਚਾਰ ਕਲਾਸਾਂ ਵਿੱਚ ਵੰਡਿਆ ਗਿਆ ਹੈ। ਪਹਿਲੀ ਸ਼੍ਰੇਣੀ ਵਿੱਚ ਸਕੂਲ ਨੂੰ ਰੱਖਿਆ ਗਿਆ ਹੈ ਜਿਸ ਵਿੱਚ 1 ਪ੍ਰਤੀਸ਼ਤ ਤੋਂ ਘੱਟ ਸੰਕਰਮਣ ਪਾਇਆ ਜਾਂਦਾ ਹੈ। ਦੂਜੀ ਸ਼੍ਰੇਣੀ ਵਿੱਚ ਉਸ ਸਕੂਲ ਨੂੰ ਸ਼ਾਮਲ ਕੀਤਾ ਜਾਵੇਗਾ ਜਿਸ ਵਿੱਚ ਲਾਗ ਦੇ 1 ਤੋਂ 5 ਪ੍ਰਤੀਸ਼ਤ ਕੇਸ ਪਾਏ ਜਾਂਦੇ ਹਨ। 6 ਤੋਂ 10 ਪ੍ਰਤੀਸ਼ਤ ਲਾਗਾਂ ਨੂੰ ਮੱਧਮ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ। ਇਨ੍ਹਾਂ ਤਿੰਨਾਂ ਸ਼੍ਰੇਣੀਆਂ ਵਿੱਚ ਸ਼ਾਮਲ ਸਕੂਲਾਂ ਵਿੱਚ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ, ਤਾਂ ਜੋ ਲਾਗ ਬਾਰੇ ਜਾਣਕਾਰੀ ਜਲਦੀ ਪ੍ਰਾਪਤ ਕੀਤੀ ਜਾ ਸਕੇ।

ਉਧਰ, ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਲਾਗ ਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਟੈਸਟਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਦੇ ਹੋਰ ਸਟਾਫ ਨੂੰ ਕਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਤੀਜੇ ਵਜੋਂ, ਦੂਜੇ ਰਾਜਾਂ ਦੇ ਮੁਕਾਬਲੇ ਪੰਜਾਬ ਦੇ ਸਕੂਲਾਂ ਦੀ ਸਥਿਤੀ ਅਜੇ ਵੀ ਕੰਟ੍ਰੋਲ ਵਿੱਚ ਹੈ।

ਇਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ

ਨਵੀਂ ਦਿਸ਼ਾ-ਨਿਰਦੇਸ਼ ਦੇ ਤਹਿ, ਸਕੂਲਾਂ ਵਿੱਚ ਆਉਣ ਵਾਲੇ ਉਨ੍ਹਾਂ ਲੋਕਾਂ 'ਤੇ ਵਿਸ਼ੇਸ਼ ਨਜ਼ਰ ਰੱਖਣ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਲਾਗ ਦਾ ਸਭ ਤੋਂ ਵੱਧ ਖਤਰਾ ਹੈ। ਇਸ ਦੇ ਨਾਲ ਹੀ ਜੇ ਸਕੂਲ ਵਿੱਚ ਟੈਸਟਿੰਗ ਦੇ ਦੌਰਾਨ ਕਿਸੇ ਸਮੂਹ ਵਿੱਚ ਕੋਈ ਸੰਕਰਮਿਤ ਪਾਇਆ ਜਾਂਦਾ ਹੈ, ਤਾਂ ਬਾਕੀ ਸਾਰੇ ਵੀ ਐਈਸੋਲੇਟ ਕੀਤੇ ਜਾਣਗੇ। ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਲਈ ਵੀ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  Pargat Singh: ਨਵਜੋਤ ਸਿੱਧੂ ਦਾ ਅਹਿਮ ਫੈਸਲਾ, ਪਰਗਟ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
Holidays in Punjab: ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...
ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...
School Holidays: ਮੰਗਲਵਾਰ ਜਾਂ ਬੁੱਧਵਾਰ ਨੂੰ ਰਹੇਗੀ ਛੁੱਟੀ? ਜਾਣੋ ਦੁਸਹਿਰੇ ਮੌਕੇ ਕਿਸ ਸੂਬੇ 'ਚ ਕਿੰਨੀਆਂ ਛੁੱਟੀਆਂ, ਪੰਜਾਬ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਮੰਗਲਵਾਰ ਜਾਂ ਬੁੱਧਵਾਰ ਨੂੰ ਰਹੇਗੀ ਛੁੱਟੀ? ਜਾਣੋ ਦੁਸਹਿਰੇ ਮੌਕੇ ਕਿਸ ਸੂਬੇ 'ਚ ਕਿੰਨੀਆਂ ਛੁੱਟੀਆਂ, ਪੰਜਾਬ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget