ਪੜਚੋਲ ਕਰੋ

Punjab News: ਵਿਦਿਆਰਥੀਆਂ ਦੇ ਲਈ ਅਹਿਮ ਖਬਰ! PSEB ਨੇ ਮਾਰਚ 2026 ਦੀਆਂ ਪ੍ਰੀਖਿਆਵਾਂ ਦਾ ਸ਼ੈਡਿਊਲ ਜਾਰੀ, ਇੱਥੇ ਜਾਣੋ ਵੇਰਵਾ

PSEB ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ – ਕੰਪਾਰਟਮੈਂਟ/ਰੀਐਪੇਅਰ, ਵਾਧੂ ਵਿਸ਼ੇ ਅਤੇ ਕਾਰਗੁਜਾਰੀ ਸੁਧਾਰ (ਓਪਨ ਸਕੂਲ ਸਮੇਤ) ਲਈ..

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਮਾਰਚ 2026 ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ – ਕੰਪਾਰਟਮੈਂਟ/ਰੀਐਪੇਅਰ, ਵਾਧੂ ਵਿਸ਼ੇ ਅਤੇ ਕਾਰਗੁਜਾਰੀ ਸੁਧਾਰ (ਓਪਨ ਸਕੂਲ ਸਮੇਤ) ਲਈ ਪ੍ਰੀਖਿਆਵਾਂ ਦਾ ਸ਼ੈਡਿਊਲ ਅਤੇ ਪ੍ਰੀਖਿਆ ਫੀਸ ਜਮ੍ਹਾ ਕਰਨ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਆਨਲਾਈਨ ਪ੍ਰੀਖਿਆ ਫਾਰਮ ਭਰਨ ਅਤੇ ਫੀਸ ਜਮ੍ਹਾ ਕਰਨ ਸੰਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਜਾ ਕੇ ਵੇਖਿਆ ਜਾ ਸਕਦਾ ਹੈ।

ਵੈਬ ਬੋਰਡ ਦੀ ਵੈੱਬਸਾਈਟ 'ਤੇ ਜਾਣ ਲਈ ਇੱਥੇ ਕਲਿੱਕ ਕਰੋ-

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget