ਪੜਚੋਲ ਕਰੋ

ਪੰਜਾਬ ਦੇ ਵਿਦਿਆਰਥੀਆਂ ਨੇ ਤੋੜਿਆ ਵਿਸ਼ਵ ਰਿਕਾਰਡ, ਸਿੱਖਿਆ ਮੰਤਰੀ ਵੱਲੋਂ ਖੁਲਾਸਾ

“ਅੰਬੈਸਡਰਜ਼ ਆਫ਼ ਹੋਪ” ਮੁਹਿੰਮ ਨੂੰ ਪਹਿਲੇ ਹਫਤੇ ਦੇ ਅੰਦਰ-ਅੰਦਰ ਤਕਰੀਬਨ ਢੇਡ ਲੱਖ ਐਂਟਰੀਆਂ ਮਿਲਿਆਂ।ਇਹ ਮੁਹਿੰਮ ਸੂਬੇ ਦੇ ਵਿਦਿਆਰਥੀਆਂ ਲਈ ਲੌਕਡਾਊਨ ਦੌਰਾਨ ਆਪਣੀ ਰਚਨਾਤਮਿਕਤਾ ਨੂੰ ਸਾਂਝਾ ਕਰਨ ਲਈ ਸ਼ੁਰੂ ਕੀਤੀ ਗਈ ਸੀ।

ਚੰਡੀਗੜ੍ਹ: “ਅੰਬੈਸਡਰਜ਼ ਆਫ਼ ਹੋਪ” ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪਹਿਲੇ ਹਫਤੇ ਦੇ ਅੰਦਰ-ਅੰਦਰ ਤਕਰੀਬਨ 1,05,898 ਸਕੂਲੀ ਵਿਦਿਆਰਥੀਆਂ ਦੀ ਐਂਟਰੀ ਮਿਲੀ ਹੈ। ਇਸ 'ਚ ਵਿਦਿਆਰਥੀਆਂ ਨੇ ਆਪਣੇ ਵੀਡੀਓ ਸਾਂਝੇ ਕਰ ਐਂਟਰੀ ਕੀਤੀ ਸੀ ਜਿਸ ਨੇ ਸਭ ਤੋਂ ਵੱਧ ਐਂਟਰੀਆਂ ਦਾ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ। ਇਹ ਮੁਹਿੰਮ ਸੂਬੇ ਦੇ ਵਿਦਿਆਰਥੀਆਂ ਲਈ ਲੌਕਡਾਊਨ ਦੌਰਾਨ ਆਪਣੀ ਰਚਨਾਤਮਿਕਤਾ ਨੂੰ ਸਾਂਝਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ 29 ਅਪ੍ਰੈਲ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਲੌਕਡਾਊਨ ਦੀ ਨਕਾਰਾਤਮਕਤਾ ਨੂੰ ਦੂਰ ਕਰਨ ਲਈ ਸਕਾਰਾਤਮਕ ਵਿਚਾਰਾਂ ਨਾਲ ਆਉਣ ਲਈ ਉਤਸ਼ਾਹਤ ਕੀਤਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਲੜਕੀਆਂ ਦੀ ਭਾਗੀਦਾਰੀ ਲੜਕਿਆਂ ਨਾਲੋਂ ਵੱਧ ਭਾਵ 60:40 ਰਹੀ ਹੈ। ਸ਼ਹਿਰੀ ਸਕੂਲਾਂ ਵਿੱਚੋਂ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਤੇ ਮੁਹਾਲੀ ਜ਼ਿਲਿਆਂ ਜਦੋਂਕਿ ਦਿਹਾਤੀ ਖੇਤਰ ਦੇ ਸਕੂਲਾਂ ਵਿੱਚੋਂ ਮਾਨਸਾ, ਤਰਨ ਤਾਰਨ, ਫਿਰੋਜ਼ਪੁਰ ਤੇ ਬਠਿੰਡਾ ਜ਼ਿਲਿਆਂ ਦੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲਿਆ।
ਮੰਤਰੀ ਨੇ ਦੱਸਿਆ ਕਿ ਸਾਰੇ 22 ਜ਼ਿਲਿਆਂ ਵਿੱਚੋਂ ਤਿੰਨ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਐਪਲ ਆਈਪੈਡ, ਲੈਪਟਾਪ ਅਤੇ ਐਂਡਰਾਇਡ ਟੈਬਲੇਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਹੌਂਸਲ ਅਫਜਾਈ ਲਈ 50 ਹੋਰ ਇਨਾਮੀ ਵੀ ਹਨ। ਇਸ ਦੇ ਨਾਲ ਨਾਲ ਸਭ ਤੋਂ ਵੱਧ ਹਿੱਸਾ ਲੈਣ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾਣਗੇ।
ਮੰਤਰੀ ਨੇ ਕਿਹਾ ਕਿ ਮੁਹਿੰਮ ਦਾ ਮੁਢਲਾ ਉਦੇਸ਼ ਵਿਦਿਆਰਥੀਆਂ ਨੂੰ ਉਸਾਰੂ ਗਤੀਵਿਧੀ ਵਿੱਚ ਸ਼ਾਮਲ ਕਰਨਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁਕਾਬਲੇ ਨੇ ਕੇਂਦਰ ਸਰਕਾਰ ਨੂੰ ਪ੍ਰਭਾਵਤ ਕੀਤਾ ਹੈ, ਜਿਸ ਲਈ ਉਨ੍ਹਾਂ ਪ੍ਰਸ਼ੰਸਾ ਵੀ ਕੀਤੀ ਹੈ।
 
Education Loan Information:
Calculate Education Loan EMI

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget