ਪੜਚੋਲ ਕਰੋ

ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤੀ ਪ੍ਰੀਖਿਆ ਸਬੰਧੀ ਦਿਸ਼ਾ-ਨਿਰਦੇਸ਼, ਇੱਥੇ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਯੂਨੀਵਰਸਿਟੀ, ਪਟਿਆਲਾ ਨੇ ਫਾਈਨਲ ਈਅਰ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਪਟਿਆਲਾ: ਪੰਜਾਬ ਯੂਨੀਵਰਸਿਟੀ ਪਟਿਆਲਾ ਨੇ ਸਾਰੇ ਕਾਲਜਾਂ ਤੇ ਵਿਭਾਗਾਂ ਨੂੰ ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਇਮਤਿਹਾਨ ਦਾ ਤਰੀਕਾ ਉਨ੍ਹਾਂ ਦਾ ਹੋ ਸਕਦਾ ਹੈ ਪਰ ਇਹ ਪ੍ਰੀਖਿਆ ਕਰਾਈ ਜਾਣੀ ਜ਼ਰੂਰੀ ਹੈ। ਇਸ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਤਹਿਤ ਵਿਭਾਗ ਦਾ ਮੁਖੀ ਪ੍ਰੀਖਿਆ ਕੇਂਦਰਾਂ ਦਾ ਕੰਟਰੋਲਰ ਹੋਵੇਗਾ ਤੇ ਪ੍ਰੀਖਿਆ ਲਈ ਕੋਆਰਡੀਨੇਟਰ ਜਾਂ ਨੋਡਲ ਅਫ਼ਸਰ ਤੇ ਸਹਾਇਕ ਨੋਡਲ ਅਧਿਕਾਰੀ ਨਿਯੁਕਤ ਕਰੇਗਾ। ਪ੍ਰੀਖਿਆ ਦੇ ਫਾਰਮੈਟ ਬਾਰੇ ਗੱਲ ਕਰਦਿਆਂ, ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਇਮਤਿਹਾਨ ਨੂੰ ਪੂਰਾ ਕਰਨ ਲਈ ਦੋ ਘੰਟੇ ਤੇ ਪ੍ਰਸ਼ਨ ਪੱਤਰਾਂ ਨੂੰ ਡਾਊਨਲੋਡ ਕਰਨ, ਉੱਤਰ ਸ਼ੀਟਾਂ ਨੂੰ ਸਕੈਨ ਕਰਨ ਤੇ ਪੀਡੀਐਫ ਈਮੇਲ ਰਾਹੀਂ ਭੇਜਣ ਲਈ ਵਾਧੂ ਦੋ ਘੰਟੇ ਦਿੱਤੇ ਜਾਣਗੇ। ਜਦੋਂਕਿ ਅੰਡਰ ਗ੍ਰੈਜੂਏਟ ਪ੍ਰੀਖਿਆਵਾਂ ਸਵੇਰੇ 10 ਤੋਂ 2 ਦੇ ਵਿਚਕਾਰ ਹੋਣਗੀਆਂ, ਬਾਕੀ ਪ੍ਰੀਖਿਆਵਾਂ ਸਵੇਰੇ 9 ਤੋਂ 1 ਵਜੇ ਦੇ ਵਿਚਕਾਰ ਹੋਣਗੀਆਂ। ਸਪੈਸ਼ਨੀ ਏਬਲਡ ਵਿਦਿਆਰਥੀਆਂ ਨੂੰ 40 ਮਿੰਟ ਵਾਧੂ ਦਿੱਤਾ ਜਾਵੇਗਾ। ਐਜੂਕੇਸ਼ਨ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਪ੍ਰੀਖਿਆ ਨਾਲ ਸਬੰਧਤ ਨਿਰਦੇਸ਼- ਪੰਜਾਬ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਦੇ ਪ੍ਰੋਫੈਸਰ ਜੇਆਈਐਸ ਖੱਟਰ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਪੇਪਰ ਹੱਲ ਕਰਨ ਲਈ 16 ਤੋਂ ਵੱਧ ਸ਼ੀਟਾਂ ਦੀ ਵਰਤੋਂ ਨਹੀਂ ਕਰਨੀਆਂ। ਉਨ੍ਹਾਂ ਨੂੰ ਹਰ ਪੰਨੇ 'ਤੇ ਨੰਬਰ ਲਿਖਣਾ ਹੈ। ਇਮਤਿਹਾਨ ਲਿਖਣ ਲਈ ਸਿਰਫ ਬਲੂ ਬਾਲ ਪੁਆਇੰਟ ਪੈਨ ਦੀ ਵਰਤੋਂ ਕਰਨੀ ਹੈ ਤੇ ਉੱਤਰ ਸਿਰਫ ਆਪਣੀ ਖੁਦ ਦੀ ਹੈਂਡ-ਰਾਈਟਿੰਗ ਵਿੱਚ ਲਿਖਣੇ ਹਨ। ਜਵਾਬ ਲਿਖਣ ਤੋਂ ਬਾਅਦ ਸ਼ੀਟ ਨੂੰ ਸਕੈਨ ਕਰਨਾ ਹੋਵੇਗਾ ਤੇ ਇਸ ਦੀ ਪੀਡੀਐਫ ਭੇਜਣੀ ਹੈ। ਜੇ ਤੁਹਾਡੇ ਕੋਲ ਸ਼ੀਟ ਨੂੰ ਸਕੈਨ ਕਰਨ ਦਾ ਸਾਧਨ ਨਹੀਂ, ਤਾਂ ਤੁਸੀਂ ਸ਼ੀਟ ਨੇੜੇ ਦੇ ਵਿਭਾਗ ਜਾਂ ਪੰਜਾਬ ਯੂਨੀਵਰਸਿਟੀ ਨੂੰ ਜਮ੍ਹਾ ਕਰ ਸਕਦੇ ਹੋ। ਇਸ ਦੇ ਨਾਲ ਰਾਸੀਦ ਲੈਣਾ ਨਾ ਭੁੱਲੋ। ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਵ੍ਹੱਟਸਐਪ ਜਾਂ ਸੰਸਥਾ ਦੀ ਵੈਬਸਾਈਟ 'ਤੇ ਉਪਲਬਧ ਕਰਵਾਏ ਜਾਣਗੇ। ਕੁੱਲ ਪ੍ਰਸ਼ਨਾਂ ਦਾ ਘੱਟੋ ਘੱਟ 50 ਪ੍ਰਤੀਸ਼ਤ ਹੱਲ ਕਰਨਾ ਪਏਗਾ। ਇਨ੍ਹਾਂ ਪ੍ਰੀਖਿਆਵਾਂ ਦੀ ਕੋਈ ਮੁੜ ਜਾਂਚ ਨਹੀਂ ਕੀਤੀ ਜਾਏਗੀ। ਉਹ ਵਿਦਿਆਰਥੀ ਜੋ ਕੰਟੈਂਟਮੈਂਟ ਜ਼ੋਨ ‘ਚ ਆਉਂਦੇ ਹਨ ਜਾਂ ਕੋਰੋਨਾ ਪੌਜ਼ੇਟਿਵ ਹਨ, ਲਾਜ਼ਮੀ ਤੌਰ ‘ਤੇ ਉਨ੍ਹਾਂ ਨੂੰ ਯੂਨੀਵਰਸਿਟੀ ਨੂੰ ਲਿਖਤੀ ਰੂਪ ਵਿਚ ਦੱਸਣਾ ਹੋਏਗਾ ਤਾਂ ਜੋ ਉਨ੍ਹਾਂ ਨੂੰ ਅਗਲੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾ ਸਕੇ। ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਵੱਲੋਂ ਤਿੰਨ ਘੰਟੇ ਚੱਕਾ ਜਾਮ ਦਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget