ਪੜਚੋਲ ਕਰੋ

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਲਈ ਮੌਕੇ ਹੀ ਮੌਕੇ

ਪਟਿਆਲਾ: ਕੈਨੇਡਾ 'ਚ ਰੁਜ਼ਗਾਰ ਦੇ ਪੱਖ ਤੋਂ ਪੰਜਾਬੀ ਵਿਦਿਆਰਥੀਆਂ ਦਾ ਭਵਿੱਖ ਪਹਿਲਾਂ ਵਾਂਗ ਹੀ ਸੁਰੱਖਿਅਤ ਹੈ। ਇਹ ਦਾਅਵਾ ਕੈਨੇਡਾ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਵਿੱਚ 8ਵੀਂ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ ਵਿੱਚ ਪਹੁੰਚੇ ਕੈਨੇਡਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਕੈਨੇਡਾ ਵਿੱਚ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋਣ ਦੀ ਗੱਲ ਮਹਿਜ਼ ਅਫ਼ਵਾਹ ਹੈ। ਉਨ੍ਹਾਂ ਆਖਿਆ ਕਿ ਕੈਨੇਡਾ ਸਰਕਾਰ ਪਰਵਾਸੀ ਵਿਦਿਆਰਥੀਆਂ ਦਾ ਪੂਰਾ ਖ਼ਿਆਲ ਰੱਖ ਰਹੀ ਹੈ, ਪਰ ਵਿਦਿਆਰਥੀਆਂ ਨੂੰ ਸਿਰਤੋੜ ਮਿਹਨਤ ਕਰਨ ਦੀ ਲੋੜ ਹੈ। ਧਾਲੀਵਾਲ ਨੇ ਆਖਿਆ ਕਿ ਜਦੋਂ ਉਹ 1983 ਵਿੱਚ ਕੈਨੇਡਾ ਗਏ ਸਨ ਤਾਂ ਉਦੋਂ ਪੰਜਾਬੀਆਂ ਨੂੰ ਹੋਰ ਵੀ ਮਿਹਨਤ ਕਰਨੀ ਪੈਂਦੀ ਸੀ, ਜਦੋਂਕਿ ਹੁਣ ਕੈਨੇਡਾ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੀ ਗਿਣਤੀ ਪੰਜਾਬੀ ਭਾਈਚਾਰੇ ਦਾ ਵਸੇਬਾ ਹੋਣ ਕਾਰਨ ਪੰਜਾਬੀ ਪਾੜ੍ਹਿਆਂ ਲਈ ਰਹਿਣਾ ਪਹਿਲਾਂ ਨਾਲੋਂ ਕੁਝ ਸੌਖਾ ਹੈ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਵੱਸਣ ਲਈ ਪਹਿਲਾਂ-ਪਹਿਲਾਂ ਉਨ੍ਹਾਂ ਖ਼ੁਦ ਵੀ ਟੈਕਸੀ ਚਲਾ ਕੇ ਗੁਜ਼ਾਰਾ ਕੀਤਾ ਸੀ। ਧਾਲੀਵਾਲ ਨੇ ਆਖਿਆ ਕਿ ਅੱਜ ਦੀ ਤਰੀਕ ਵਿੱਚ ਪਰਵਾਸੀ ਵਿਦਿਆਰਥੀਆਂ ਲਈ ਅਥਾਹ ਮੌਕੇ ਹਨ, ਬੱਸ ਮਿਹਨਤ ਕਰਨ ਦਾ ਜਿਗਰਾ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਿਉਂ-ਜਿਉਂ ਕੈਨੈਡਾ ਵਿੱਚ ਪੰਜਾਬੀਆਂ ਦੀ ਗਿਣਤੀ ਵੱਧ ਰਹੀ ਹੈ, ਤਿਉਂ-ਤਿਉਂ ਪੰਜਾਬੀ ਬੋਲੀ ਦਾ ਵੀ ਪਸਾਰ ਹੋ ਰਿਹਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget